ਸਾਵਧਾਨ ਪੰਜਾਬ “ਚ ਸਵੇਰੇ 6 ਵਜੇ ਤੋਂ ਦੂਜੇ ਦਿਨ 6 ਵਜੇ ਤਕ ਪੈਟਰੋਲ ਪੰਪ ਰਹਿਣਗੇ ਬੰਦ !

Uncategorized

ਸਾਵਧਾਨ :ਇਸ ਦਿਨ ਇੱਥੇ ਸਵੇਰੇ 6 ਵਜੇ ਤੋਂ ਦੂਜੇ ਦਿਨ 6 ਵਜੇ ਤਕ ਲਈ ਪੈਟਰੋਲ ਪੰਪ ਰਹਿਣਗੇ ਬੰਦ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰਾਂ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਈ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਈ ਉਤਾਂਹ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।ਜਿੱਥੇ ਤੁਹਾਨੂੰ ਪਤਾ ਹੀ ਹੈ ਕਿ ਲੋਕਾਂ ਨੂੰ ਆਪਣੇ ਘਰਾਂ ਦਾ ਗੁਜ਼ਾਰਾ ਕਰਨਾ ਵੀ ਬੜਾ ਮੁਸ਼ਕਲ ਹੋ ਗਿਆ ਹੈ ।

ਮੁੜ ਤੋਂ ਬੜੀ ਹੀ ਮੁਸ਼ਕਲ ਨਾਲ ਲੋਕ ਆਪਣੇ ਪੈਰਾਂ ਸਿਰ ਖੜ੍ਹੇ ਹੋਣ ਦੀਅਾਂ ਕੋਸ਼ਿਸ਼ਾਂ ਕੀਤੀਅਾਂ ਜਾ ਰਹੀਅਾਂ ਹਨ।ਅਤੇ ਇਸ ਮੁਸ਼ਕਲ ਸਮੇਂ ਤੋਂ ਉੱਭਰਨ ਲਈ ਲੋਕਾਂ ਵੱਲੋਂ ਦਿਨ ਰਾਤ ਮਿਹਨਤਾਂ ਕੀਤੀਆਂ ਜਾ ਰਹੀਆਂ ਹਨ।ਉੱਥੇ ਹੀ ਸਰਕਾਰ ਵੱਲੋਂ ਕੀਤੀ ਗਈ ਮਹਿੰਗਾਈ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।ਦੇਸ਼ ਅੰਦਰ ਪੈਟਰੋਲ ਅਤੇ ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਦਿਨ ਬ ਦਿਨ ਕੀਤੇ ਜਾ ਰਹੇ ਵਾਧੇ ਨੂੰ ਲੈ ਕੇ ਬੜੀਆਂ ਹੀ ਮੁਸ਼ਕਲਾਂ ਆ ਰਹੀਆਂ ਹਨ।ਅਤੇ ਤੁਹਾਨੂੰ ਪਤਾ ਹੀ ਹੈ

ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਕੀਤੇ ਜਾ ਰਹੇ ਇਹ ਵੱਡੇ ਐਲਾਨ ਜੋ ਕਿ ਲੋਕਾਂ ਲਈ ਵਧੀਆ ਕਾਰਗਰ ਸਾਬਤ ਹੋਣਗੇ । ਅਤੇ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਸਰਕਾਰ ਵੱਲੋਂ ਬੀਤੇ ਦਿਨ ਹੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਕਟੌਤੀ ਕੀਤੀ ਗਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਦੱਸਦੀ ਕਿ ਇਹ ਖਬਰ ਤਾਜ਼ਾ ਸਾਹਮਣੇ ਨਿਕਲ ਗਈ ਹੈ ਹਰਿਆਣਾ ਦੇ ਸੂਬੇ ਵਿੱਚੋਂ

ਜਿੱਥੇ ਕੀ ਉੱਥੋਂ ਦੀ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕਟੌਤੀ ਕੀਤੀ ਜਿੱਥੇ ਸੂਬੇ ਦੇ ਸਾਰੇ ਹੀ ਪੈਟਰੋਲ ਪੰਪ ਮਾਲਕਾਂ ਵੱਲੋਂ ਹਰਿਆਣਾ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਤੇ ਲੱਗੇ ਵੈਟ ਦੀਆਂ ਕੀਮਤਾਂ ਨੂੰ ਘੱਟ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ।ਤੇਈ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਧੇਰੇ ਤੌਰ ਤੇ ਕਟੌਤੀ ਕੀਤੀ ਗਈ ਸੀ ਅਤੇ ਉੱਥੇ ਹੀ ਹਰਿਆਣਾ ਵਿੱਚ ਲੱਗੇ ਪੈਟਰੋਲ ਪੰਪ ਮਾਲਕਾਂ ਵੱਲੋਂ ਲੱਗੇ ਰੇਟਾਂ ਉੱਤੇ ਮੈਟਾਂ ਤੇ ਕਟੌਤੀ ਕਰਨ ਦੀ ਮੰਗ ਕੀਤੀ ਗਈ ਹੈ।ਦੋਸਤਾਂ ਨੂੰ ਦੱਸਦੀ ਹੈ

ਕਿ ਸੂਬੇ ਵਿਚ ਕੁਝ ਅਜਿਹੀਆਂ ਗੱਲਾਂ ਨੂੰ ਲੈ ਕੇ ਆਏ ਦਿਨ ਕੁਝ ਨਾ ਕੁਝ ਨਵਾਂ ਵੇਖਣ ਨੂੰ ਮਿਲਦਾ ਹੈ ਉੱਥੇ ਹੀ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਵੱਲੋਂ ਇਹ ਐਲਾਨ ਕੀਤੇ ਗਏ ਹਨ ਕਿ ਛੇ ਵਜੇ ਤੋਂ ਲੈ ਕੇ ਦੂਜੇ ਦਿਨ ਛੇ ਵਜੇ ਤੱਕ ਪੈਟਰੋਲ ਪੰਪ ਬੰਦ ਕੀਤੇ ਜਾਣਗੇ।ਇਹ ਸਾਰੀ ਜਾਣਕਾਰੀ ਤੋਂ ਡੇਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *