ਸੁਖਬੀਰ ਬਾਦਲ ਨੂੰ ਵੱਡਾ ਝਟਕਾ “ਫਸਿਆ ਕਸੂਤਾ ! ਡੇਰਾ ਪ੍ਰੇਮੀਆਂ ਨਾਲ ਫ਼ੋਟੋ ਵਾਇਰਲ…

Uncategorized

ਸੁਖਬੀਰ ਬਾਦਲ ਨੂੰ ਵੱਡਾ ਝਟਕਾ,ਫਸਿਆ ਕਸੂਤਾ!ਡੇਰਾ ਪ੍ਰੇਮੀਆਂ ਨਾਲ ਫੋਟੋਆਂ ਵਾਇਰਲ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿਚ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਅਾਂ ਉੱਥਲਾਂ ਪੁੱਥਲਾਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।ਇਸ ਵੇਲੇ ਦੀ ਵੱਡੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ।

ਜਿੱਥੇ ਕੀਤਾ ਉਹਨੂੰ ਦੱਸਦੀ ਕਿ ਬੀਬੀ ਰਾਜਿੰਦਰ ਕੌਰ ਮੀਮਸਾ ਵੱਲੋਂ ਸੁਖਬੀਰ ਬਾਦਲ ਤੇ ਵੱਡੇ ਇਲਜ਼ਾਮ ਲਗਾਏ ਗਏ ਹਨ।ਉਨ੍ਹਾਂ ਨੇ ਆਪਣੇ ਬਿਆਨਾਂ ਅਨੁਸਾਰ ਰਚਾਏਗੀ ਸੁਖਬੀਰ ਬਾਦਲ ਦੇ ਕੁਝ ਲੰਮੇ ਸਮੇਂ ਤੋਂ ਹੀ ਡੇਰਾ ਪ੍ਰੇਮੀਆਂ ਨਾਲ ਨਾਜਾਇਜ਼ ਤਰੀਕੇ ਦੇ ਸੰਬੰਧ ਸਨ ਉਨ੍ਹਾਂ ਨੇ ਆਪਣੇ ਬਿਆਨਾਂ ਅਨੁਸਾਰ ਇਹ ਵੀ ਦੱਸਿਆ ਕਿ ਜਦ ਮੈਂ ਦੋ ਹਜਾਰ ਸੋਲ਼ਾਂ ਵਿੱਚ ਉਨ੍ਹਾਂ ਦੇ ਰਹੇ ਸੀ।ਜਗ੍ਹਾ ਤੇ ਉਨ੍ਹਾਂ ਦੇ ਸੱਦੇ ਤੋਂ ਗਈ ਤਾਂ ਮੈਂ ਉਥੇ ਦੋ ਡੇਰਾ ਪ੍ਰੇਮੀਆਂ ਨੂੰ ਬੈਠਿਆਂ ਹੋਇਆਂ ਦੇਖਿਆ

ਅਤੇ ਉਨ੍ਹਾਂ ਨੇ ਆਪਣੇ ਬਿਆਨਾਂ ਅਨੁਸਾਰ ਇਹ ਵੀ ਕਿਹਾ ਕਿ ਜਦ ਸੁਖਬੀਰ ਬਾਦਲ ਉੱਥੇ ਪਹੁੰਚੀ ਤਾਂ ਉਨ੍ਹਾਂ ਨੇ ਕਿਹਾ ਕਿ ਤੁਸੀਂ ਆਉਣ ਤੋਂ ਪਹਿਲਾਂ ਫੋਨ ਕਰ ਲਿਆ ਕਰੋ ਕਿਸੇ ਦਿਨ ਮਰਵਾਉਂਗੇ।ਇਹ ਗੱਲ ਸੁਣਦਿਆਂ ਹੋਇਆਂ ਬੀਬੀ ਰਾਜਿੰਦਰ ਕੌਰ ਮੀਮਸਾ ਨੇ ਕਿਹਾ ਕਿ ਵੋਟਾਂ ਦੇ ਸਿਲਸਿਲੇ ਨੂੰ ਲੈ ਕੇ ਡੇਰਾ ਪ੍ਰੇਮੀ ਇੱਥੇ ਪਹੁੰਚੇ ਹੋਣਗੇ।ਜਾਣਕਾਰੀ ਮੁਤਾਬਕ ਦੱਸਦੀ ਕਿ ਦੋ ਹਜਾਰ ਬਾਈ ਦੀਆਂ ਚੋਣਾਂ ਆਉਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਇਕ ਵੱਡਾ ਝਟਕਾ ਲੱਗਿਆ ਜਿਸ ਦੌਰਾਨ ਤੁਹਾਨੂੰ ਪਤਾ ਹੀ ਹੈ ਕਿ ਆਪੋ ਆਪਣੀਆਂ ਪਾਰਟੀਆਂ ਚੋਣ ਪ੍ਰਚਾਰ ਕਰ ਰਹੀਆਂ ਹਨ

ਇਸ ਦੇ ਚੱਲਦਿਆਂ ਹੀ ਬੀਬੀ ਰਜਿੰਦਰ ਕੌਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦਿੰਦਿਆਂ ਹੋਇਆਂ ਇਹ ਵੀ ਵੱਡੇ ਖੁਲਾਸੇ ਕੀਤੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਦੇ ਦੇ ਹੱਥ ਕਿਤੇ ਨਾ ਕਿਤੇ ਡੇਰਾ ਪ੍ਰੇਮੀਆਂ ਨਾਲ ਜੁੜੇ ਹੋਏ ਹਨ ਉਨ੍ਹਾਂ ਨੇ ਇਹ ਉਨ੍ਹਾਂ ਨਾਲ ਫੋਟੋਆਂ ਵੀ ਸੋਸ਼ਲ ਮੀਡੀਆ ਉੱਤੇ ਵਾਇਰਲ ਕੀਤੀਆਂ।ਦੋਸਤੋ ਤੁਹਾਨੂੰ ਦੱਸਦੀਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਉਨ੍ਹਾਂ ਨੇ ਇਹ ਵੱਡੇ ਇਲਜ਼ਾਮ ਲਗਾਏ ਹਨ ਕਿ ਉਨ੍ਹਾਂ ਦੇ ਸਬੰਧ ਕਿਤਨਾ ਕਿਤੇ ਡੇਰਾ ਪ੍ਰੇਮੀਆਂ ਨਾਲ ਜੁੜੇ ਹੋਏ ਹਨ

ਅਤੇ ਉਨ੍ਹਾਂ ਨੇ ਆਪਣੇ ਅਸਤੀਫ਼ਾ ਦੇਣ ਦਾ ਕਾਰਨ ਵੀ ਇਹੀ ਦੱਸਿਆ ਕਿ ਬੇਅਦਬੀ ਦਾ ਮੁੱਦਾ ਦੱਸਿਆ ।ਬੀਬੀ ਰਜਿੰਦਰ ਕੌਰ ਨੇ ਆਪਣੇ ਬਿਆਨਾਂ ਅਨੁਸਾਰ ਹੋਰ ਵੀ ਕੁਝ ਸੁਖਬੀਰ ਬਾਦਲ ਖ਼ਿਲਾਫ਼ ਵੱਡੇ ਚਿੱਠੇ ਖੋਲ੍ਹੇ ,ਉਨ੍ਹਾਂ ਨੇ ਕਿਹਾ ਕਿ ਡੇਰਾ ਪ੍ਰੇਮੀਆਂ ਨਾਲ ਕਿਤੇ ਨਾ ਕਿਤੇ ਇਨ੍ਹਾਂ ਦੇ ਸਬੰਧ ਜੁੜੇ ਹੋਏ ਸਨ ਅਤੇ ਬੇਅਦਬੀ ਦਾ ਕਾਰਨ ਇਹੀ ਦੱਸਿਆ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੀ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *