ਪੀ.ਐਮ ਮੋਦੀ ਵੱਲੋਂ ਸੱਦੀ ਗਈ ਵੱਡੀ ਮੀਟਿੰਗ, ਕਿਸਾਨ ਅੰਦੋਲਨ ਤੇ ਹੋਵੇਗੀ ਚਰਚਾ…

Uncategorized

PM ਮੋਦੀ ਨੇ ਸੱਦੀ ਮੀਟਿੰਗ,ਕਿਸਾਨ ਅੰਦੋਲਨ ਤੇ ਹੋਵੇਗੀ ਚਰਚਾ”ਨਿਕਲੂ ਖੇਤੀ ਕਾਨੂੰਨਾਂ ਦਾ ਹੱਲ!

ਇਸ ਵੇਲੇ ਦੀ ਵੱਡੀ ਖ਼ਬਰ ਬੀਜੇਪੀ ਨਾਲ ਜੁੜੀ ਸਾਹਮਣੇ ਆ ਰਹੀ ਹੈ।ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨਾਲ ਅੱਜ ਪੰਜਾਬ ਦੀ ਬੀਜੇਪੀ ਲੀਡਰਸ਼ਿਪ ਇੱਕ ਮੁਲਾਕਾਤ ਕਰੇਗੀ ।ਗਿਆਰਾਂ ਵਜੇ ਇਹ ਗੱਲਬਾਤ ਪ੍ਰਧਾਨ ਮੰਤਰੀ ਨਿਵਾਸ ਤੇ ਹੋਵੇਗੀ ।ਇਸ ਮੀਟਿੰਗ ਵਿਚ ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਮੁੱਦਿਆਂ ਉਤੇ ਗੱਲਬਾਤ ਕੀਤੀ ਜਾਵੇਗੀ ਪੰਜਾਬ ਦੇ ਕਿਸਾਨੀ ਅੰਦੋਲਨ ਬਾਰੇ ਚਰਚਾ ਕੀਤਾ ਜਾਵੇਗਾ ।ਦੋਸਤੋ ਤੁਹਾਨੂੰ ਦੱਸਦੀ ਕਿ ਖ਼ਾਸ ਕਰਕੇ ਇਹ ਵੱਡੀ ਚਰਚਾ ਹੋਵੇਗੀ ਕਿ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਸੰਭਾਵਨਾ ਇਹ ਵੀ ਦੱਸੀ ਜਾ ਰਹੀ ਹੈ

ਕਿ ਇਸ ਮੀਟਿੰਗ ਦੌਰਾਨ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਉੱਤੇ ਵੀ ਚਰਚਾ ਕੀਤੀ ਜਾਵੇਗੀ ।ਜੋ ਤੁਹਾਨੂੰ ਪਤਾ ਹੀ ਹੈ ਕਿ ਕੋਰੋਨਾ ਦੀ ਮਹਾਂਮਾਰੀ ਕਾਰਨ ਪਿਛਲੇ ਲੰਮੇ ਸਮੇਂ ਤੋਂ ਹੀ ਬੰਦ ਪਿਆ ਹੈ ।ਦੋਸਤ ਤੁਹਾਨੂੰ ਪਤਾ ਹੀ ਵਧੀ ਕਿਸਾਨੀ ਸੰਘਰਸ਼ ਪਿਛਲੇ ਲੰਮੇ ਸਮੇਂ ਤੋਂ ਹੀ ਜਾਰੀ ਹੈ ਦੂਜੇ ਪਾਸੇ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਪਾਰਟੀਆਂ ਆਪਸੀ ਜਿੱਤ ਲਈ ਜੱਦੋਜਹਿਦ ਕਰ ਰਹੀਆਂ ਹਨ।ਅਤੇ ਤੁਹਾਨੂੰ ਦੱਸਦੀਏ

ਕਿ ਆਪਸੀ ਪਾਰਟੀਆਂ ਪੰਜਾਬ ਵਿੱਚ ਆਪਣਾ ਦਬਦਬਾ ਅਤੇ ਜਿੱਤ ਕਾਇਮ ਕਰਨ ਲਈ ਜੱਦੋ ਜਹਿਦ ਵਿੱਚ ਲੱਗੀਆਂ ਹੋਈਆਂ ਹਨ ।ਇਸ ਦੇ ਚੱਲਦਿਆਂ ਹੋਇਆਂ ਭਾਜਪਾ ਦੇ ਆਗੂਆਂ ਦਾ ਲਗਾਤਾਰ ਹੀ ਵਿਰੋਧ ਹੋ ਰਿਹਾ ਹੈ ਪਰ ਤੁਹਾਨੂੰ ਦੱਸ ਦਈਏ ਕਿ ਭਾਜਪਾ ਦੇ ਆਗੂ ਇੱਕ ਸੌ ਸਤਾਰਾਂ ਸੀਟਾਂ ਉੱਤੇ ਹੀ ਆਪਣੇ ਉਮੀਦਵਾਰਾਂ ਨੂੰ ਖੜ੍ਹਾ ਕਰਨ ਦਾ ਐਲਾਨ ਕਰ ਰਹੇ ਹਨ।ਭਾਜਪਾ ਦੇ ਆਗੂਆਂ ਵੱਲੋਂ ਇਹ ਵੀ ਕਿਤੇ ਨਾ ਕਿਤੇ ਜਤਾਇਆ ਜਾ ਰਿਹਾ ਹੈ ਕਿ ਅਸੀਂ ਆਪਣੇ ਅਹੁਦਿਆਂ ਤੇ ਅਧੀਨ ਉਮੀਦਵਾਰਾਂ ਨੂੰ ਖੜ੍ਹੇ ਕਰਕੇ ਹਰ ਇਕ ਸੀਟ ਤੇ ਜਿੱਤਾਂਗੇ ।

ਕਿਤੇ ਨਾ ਕਿਤੇ ਇਹ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।ਦੂਜੇ ਪਾਸੇ ਵੀ ਹੋਰ ਸਿਆਸੀ ਧਿਰਾਂ ਵੀ ਇਹ ਜਤਾ ਰਹੀਆਂ ਹਨ ਕਿ ਅਸੀਂ ਚੋਣਾਂ ਜਿੱਤਾਂਗੇ।ਪੰਜਾਬ ਬੀਜੇਪੀ ਦੇ ਲੀਡਰ ਅੱਜ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਦਿਆਂ ਦੌਰਾਨ ਇਹ ਚਰਚਾ ਵੀ ਕਰਨਗੇ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਪਰ ਤੁਹਾਨੂੰ ਦੱਸ ਦਈਏ ਕਿ

ਕੀ ਨਤੀਜੇ ਨਿਕਲ ਕੇ ਆਉਂਦੇ ਹਨ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਅਤੇ ਕੀ ਉਹ ਪੰਜਾਬ ਦੇ ਹੱਕਾਂ ਬਾਰੇ ਕੁਝ ਹੱਲ ਕਰਨਗੇ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *