ਹੁਣੇ ਲੱਗਿਆ ਮੋਦੀ ਨੂੰ ਵੱਡਾ ਝਟਕਾ,ਜਥੇਬੰਦੀਆਂ ਨੇ ਹਿਲਾਤੀ ਸਰਕਾਰ !

Uncategorized

ਹੁਣੇ ਲੱਗਿਆ ਮੋਦੀ ਨੂੰ ਵੱਡਾ ਝਟਕਾ,ਜਥੇਬੰਦੀਆਂ ਨੇ ਹਿਲਾਤੀ ਸਰਕਾਰ !

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ,ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਨਿਕਲ ਗਈ ਹੈ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਦਿੱਲੀ ਦੀਆਂ ਸਰਹੱਦਾਂ ਉੱਤੇ ਕਿਵੇਂ ਸੰਯੁਕਤ ਕਿਸਾਨੀ ਮੋਰਚਾ ਬੜੇ ਲੰਮੇ ਸਮੇਂ ਤੋਂ ਹੀ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਆਪਣੀ ਜੱਦੋ ਜਹਿਦਾਂ ਤੇ ਅਤੇ ਆਪਣੀ ਹਿੰਮਤ ਦੇ ਸਾਰੇ ਬੈਠੇ ਹਨ ਉਥੇ ਹੀ ਤੁਹਾਨੂੰ ਪਤਾ ਹੀ ਹੈ ਕਿ ਉਣੱਤੀ ਅਕਤੂਬਰ ਨੂੰ ਪਾਰਲੀਮੈਂਟ ਦਾ ਪਹਿਲਾ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਉੱਥੇ ਹੀ ਜਥੇਬੰਦੀਆਂ ਨੇ ਇਹ ਐਲਾਨ ਕਰ ਦਿੱਤੇ ਹਨ

ਕਿ 26ਨਵੰਬਰ ਤਕ ਜੇ ਅਗਰ ਕੇਂਦਰ ਸਰਕਾਰ ਨੇ ਇਹ ਕਾਲੇ ਕਾਨੂੰਨ ਰੱਦ ਨਾ ਕੀਤੇ ਗਏ ਤਾਂ ਵੱਡੀ ਗਿਣਤੀ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਸੰਸਦ ਦਾ ਘਿਰਾਓ ਕੀਤਾ ਜਾਵੇਗਾ।ਤੁਹਾਨੂੰ ਪਤਾ ਹੀ ਹੈ ਕਿ ਕਿਵੇਂ ਦਿੱਲੀ ਦੀਆਂ ਸਰਹੱਦਾਂ ਉੱਤੇ ਕਿਸਾਨ ਬੜੇ ਲੰਮੇ ਸਮੇਂ ਤੋਂ ਹੀ ਬੈਠੇ ਹਨ ਅਤੇ ਬੜੀ ਹੀ ਸ਼ਾਂਤੀ ਨਾਲ ਆਪਣੇ ਰੋਸ ਪ੍ਰਦਰਸ਼ਨ ਕਰ ਰਹੇ ਹਨ ਇਨ੍ਹਾਂ ਗੱਲਾਂ ਨੂੰ ਦੇਖਦਿਆਂ ਹੋਇਆਂ ਸਰਕਾਰ ਅਜੇ ਤੱਕ ਵੀ ਕਿਸੇ ਨਤੀਜਿਆਂ ਤੇ ਨਹੀਂ ਪਹੁੰਚੀ ਹੈ

ਇਨ੍ਹਾਂ ਗੱਲਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਕਿਸਾਨ ਜਥੇਬੰਦੀਆਂ ਦੇ ਵੱਡੇ ਆਗੂਆਂ ਨੇ ਇਹ ਸਰਕਾਰ ਨੂੰ ਐਲਾਨ ਕਰ ਦਿੱਤਾ ਗਿਆ ਹੈ।ਕੀ ਜੇ ਅਗਰ ਛੱਬੀ ਨਵੰਬਰ ਤਕ ਕਿਸਾਨੀ ਅੰਦੋਲਨ ਦਾ ਹੱਲ ਨਾ ਕੀਤਾ ਗਿਆ ਤਾਂ ਉਣੱਤੀ ਨਵੰਬਰ ਨੂੰ ਪਾਰਲੀਮੈਂਟ ਦਾ ਸੈਸ਼ਨ ਸ਼ੁਰੂ ਹੋਣ ਤੇ ਕਿਸਾਨੀ ਜਥੇਬੰਦੀਆਂ ਦਿੱਲੀ ਦੇ ਸੰਸਦ ਨੂੰ ਕੂਚ ਕਰਨਗੀਆਂ।ਕਿਉਂ ਕਿ ਕੇਂਦਰ ਸਰਕਾਰ ਨੇ ਅਜੇ ਤੱਕ ਕੋਈ ਵੀ ਇਸ ਬਾਰੇ ਗੱਲਬਾਤ ਨਾ ਕਰਦਿਆਂ ਹੋਇਆਂ ਕਿਸਾਨ

ਕਿਵੇਂ ਦਿੱਲੀ ਦੀਆਂ ਸਰਹੱਦਾਂ ਉੱਤੇ ਆਪਣਾ ਘਰ ਵਾਰ ਛੱਡ ਕੇ ਬੈਠੇ ਹਨ ਪਰ ਅੱਜ ਤੱਕ ਕੇਂਦਰ ਸਰਕਾਰ ਵੱਲੋਂ ਕੋਈ ਵੀ ਐਲਾਨ ਨਹੀਂ ਕੀਤੇ ਗਏ ਇਸੇ ਦੇ ਚੱਲਦਿਆਂ ਹੋਇਆਂ ਹੁਣ ਕਿਸਾਨ ਜਥੇਬੰਦੀਆਂ ਨੇ ਇਹ ਵੱਡੇ ਫੈਸਲੇ ਲਏ ਹਨ।ਤੁਹਾਨੂੰ ਦੱਸ ਦਈਏ ਕਿ ਜਥੇਬੰਦੀਆਂ ਨੇ ਇਕੱਠੇ ਹੋ ਕੇ ਇਹ ਸਰਕਾਰ ਨੂੰ ਵੱਡੀ ਚਿਤਾਵਨੀ ਦੇ ਦਿੱਤੀ ਗਈ ਹੈ!

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *