ਸੁਣੋ ਇਸ ਵਿਲੱਖਣ ਦਰਖਤਾਂ ਦੀ ਕਹਾਣੀ,ਕਿਵੇਂ ਇੰਨੀ ਜਗ੍ਹਾ ਵਿਚ ਫੈਲ ਰਿਹਾ….

Uncategorized

ਅੱਜ ਦੀ ਇਸ ਖ਼ਬਰ ਨੂੰ ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼ ਕਿਉਂਕਿ ਕਾਵਿ ਇੱਕ ਅਜਿਹੀ ਹੈ ਇਹ ਖ਼ਬਰ ਇੱਕ ਬੁੱਢੇ ਦਰੱਖਤ ਦੀ ਜੋ ਕਿ ਚਾਰ ਕਿੱਲਿਆਂ ਵਿੱਚ ਫੈਲਿਆ ਹੋਇਆ ਹੈ ਜੇਕਰ ਤੁਸੀਂ ਵੀ ਇਸ ਦਰੱਖਤ ਦੀ ਕਹਾਣੀ ਨੂੰ ਜਾਨਣਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਕਰ ਸਕਦੇ ਹੋ ਅਤੇ ਪੂਰੀ ਖ਼ਬਰ ਨੂੰ ਜਾਣ ਸਕਦੇ ਹੋ ਇਹ ਦਰੱਖਤ ਦਾ ਜ਼ਿਕਰ ਕੋਈ ਵੀ ਵਿਅਕਤੀ ਕੋਈ ਨੁਕਸਾਨ ਕਰਨ ਦੀ ਕੋਸ਼ਿਸ਼ ਕਰਦਾ ਹੈ ਜਾਂ ਗੁ ਟਾਹਣੀ ਜੱਗੀ ਪੱਤਾ ਤੋੜਨ ਦੀ ਕੋਸ਼ਿਸ਼ ਕਰਦਾ ਹੈ

ਤਾਂ ਜਾਂ ਤਾਂ ਉਸਦੀ ਮੌਤ ਹੋ ਜਾਂਦੀ ਹੈ ਜਾਂ ਉਸਦਾ ਕੋਈ ਭਾਰੀ ਨੁਕਸਾਨ ਹੋ ਜਾਂਦਾ ਹੈ ਜਦੋਂ ਪਿੰਡਾਂ ਦੇ ਲੋਕਾਂ ਨਾਲ ਗੱਲਬਾਤ ਕੀਤੀ ਗੀਤਾਂ ਦੱਸੇ ਉਨ੍ਹਾਂ ਨੇ ਸਾਰਾ ਸੱਚ ਕੀ ਇਹ ਬਿਲਕੁਲ ਸੱਚ ਹੈ ਜੇਕਰ ਕੋਈ ਵੀ ਉਸ ਦਰੱਖਤ ਨਾਲ ਛੇੜਖਾਨੀ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਦਾ ਨੁਕਸਾਨ ਹੁੰਦਾ ਹੈ ਜੋ ਉਸ ਦੀ ਮੌਤ ਹੋ ਜਾਂਦੀ ਹੈ ਜਿਸ ਦੇ ਖੇਤ ਵਿਚ ਇਹ ਦਰੱਖਤ ਉੱਗਿਆ ਹੋਇਆ ਹੈ ਉਹ ਕਿਸਾਨ ਜਿਵੇਂ ਜ਼ਿਮੀਂ ਦਰੱਖਤ ਵਧੀਆ ਆਉਂਦਾ ਹੈ

ਅਤੇ ਉਹ ਆਪਣੀ ਜ਼ਮੀਨ ਸੜਦਾ ਜਾਂਦਾ ਹੈ ਅਤੇ ਉਸ ਦਰੱਖਤ ਨੂੰ ਕੱਟਣ ਦੀ ਕੋਸ਼ਿਸ਼ ਨਹੀਂ ਕਰਦਾ ਕਈ ਹੰਕਾਰੇ ਹੋਏ ਲੋਕਾਂ ਨੇ ਇਸ ਦਰੱਖਤ ਨੂੰ ਕੱਟਣ ਦੀ ਕੋਸ਼ਿਸ਼ ਕੀਤੀ ਅਤੇ ਟਾਹਣੀਆਂ ਵੀ ਕੱਟੀਆਂ ਤੇ ਉਸ ਦੇ ਪੱਤੇ ਤੋੜਨ ਦੀ ਵੀ ਕੋਸ਼ਿਸ਼ ਕੀਤੀ ਪਰ ਹੌਲੀ ਹੌਲੀ ਉਨ੍ਹਾਂ ਲੋਕਾਂ ਦਾ ਵੀ ਭਾਰੀ ਨੁਕਸਾਨ ਹੋਇਆ ਅਤੇ ਉਨ੍ਹਾਂ ਦੀ ਵੀ ਮੌਤ ਹੋ ਗਈ ਜਦੋਂ ਪਿੰਡ ਦੇ ਲੋਕਾਂ ਨਾਲ ਗੱਲਬਾਤ ਕੀਤੀ ਗੀਤ ਦੱਸ ਦਿੱਤਾ ਉਨ੍ਹਾਂ ਨੇ ਸਾਰਾ ਸੱਚ ਅਤੇ ਤੁਸੀਂ ਵੀ ਇਸ ਖ਼ਬਰ ਨੂੰ ਦੇਖ ਕੇ ਆਪਣੇ ਵਿਚਾਰ ਜ਼ਰੂਰ ਇੱਕ ਵਰ ਦਿਓ ਅਤੇ ਇਸ ਦਰੱਖਤ ਨੂੰ ਵੀ ਇੱਕ ਵਾਰ ਜ਼ਰੂਰ ਦੇਖ ਲਓ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *