ਸੀ.ਐਮ ਚੰਨੀ ਤੋਂ ਬਾਅਦ, ਰਾਜਾ ਵੜਿੰਗ ਨੇ ਪਾਇਆ ਗੱਭਰੂਆਂ ਨਾਲ ਭੰਗੜਾ !

Uncategorized

ਆਪ ਸਭ ਨੂੰ ਪਤਾ ਹੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਚੰਨੀ ਨੂੰ ਸੀਐਮ ਦਾ ਚਿਹਰਾ ਐਲਾਨਿਆ ਗਿਆ ਹੈ ਪਰ ਉਸ ਦੀ ਖ਼ੁਸ਼ੀ ਵਿੱਚ ਉਸ ਨੇ ਬਹੁਤ ਜ਼ਿਆਦਾ ਜੂਸ ਵੀ ਦਿਖਾਇਆ ਸੀ ਵੇ ਗੱਭਰੂਆਂ ਦੇ ਨਾਲ ਭੰਗੜਾ ਪਾਉਂਦਾ ਵੀ ਦਿਖਾਈ ਦਿੱਤਾ ਸੀ ਅਤੇ ਹੋਰ ਵੀ ਬਹੁਤ ਸਾਰੀਆਂ ਉਸਨੂੰ ਖੁਸ਼ੀਆਂ ਮਨਾਈਆਂ ਸਨ ਪਰ ਅੱਜਕੱਲ੍ਹ ਸੋਸ਼ਲ ਮੀਡੀਆ ਤੇ ਇਕ ਹੋਰ ਲੀਡਰ ਦੀ ਬਹੁਤ ਜ਼ਿਆਦਾ ਵੀਡੀਓ ਵਾਇਰਲ ਹੋ ਰਹੀ ਹੈ

ਜੇਕਰ ਤੁਸੀਂ ਵੀ ਉਸ ਲੀਡਰ ਦੀ ਇਸ ਵੀਡੀਓ ਨੂੰ ਦੇਖਣਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਉ ੱਤੇ ਕਲਿੱਕ ਕਰ ਸਕਦੇ ਹੋ ਅਤੇ ਉਸ ਲੀਡਰ ਦੀ ਇਸ ਵੀਡੀਓ ਨੂੰ ਦੇਖ ਸਕਦੇ ਹੋ ਜਿਸ ਦੇ ਵਿਚ ਉਹ ਗੱਭਰੂਆਂ ਦੇ ਨਾਲ ਭੰਗੜਾ ਪਾਉਂਦੇ ਦਿਖਾਈ ਦੇ ਰਿਹਾ ਹੈ ਉਹ ਲੀਡਰ ਕੌਣ ਹੈ ਉਹ ਲੀਡਰ ਹੈ ਰਾਜਾ ਵੜਿੰਗ ਜੋ ਕਿ ਕਾਂਗਰਸ ਪਾਰਟੀ ਨਾਲ ਸਬੰਧ ਰੱਖਦਾ ਹੈ ਅਤੇ ਉਹ ਗੱਭਰੂਆਂ ਦੇ ਨਾਲ ਸਟੇਜ ਉੱਤੇ ਭੰਗੜਾ ਪੁੰਨ ਦਿਖਾਈ ਦੇ ਰਿਹਾ ਹੈ

ਅੱਜਕੱਲ੍ਹ ਦੀ ਲੀਡਰ ਆਮ ਜਨਤਾ ਦੇ ਕੰਮ ਘੱਟ ਕਰ ਰਹੇ ਹਨ ਅਤੇ ਆਪਣਾ ਅਸੂਲ ਪ੍ਰਚਾਰ ਜ਼ਿਆਦਾ ਦਿਖਾਈ ਦੇ ਰਹੇ ਹਨ ਅਤੇ ਆਪਣੀ ਖੁਸ਼ੀਆਂ ਦੇ ਵਿਚ ਜ਼ਿਆਦਾ ਮਸਤ ਦਿਖ ਰਹੇ ਹਨ ਪਰ ਲੋਕਾਂ ਦੀਆਂ ਖ਼ੁਸ਼ੀਆਂ ਉੱਡੀਆਂ ਪਈਆਂ ਹਨ ਕਿਉਂਕਿ ਦੇਸ਼ ਦੇ ਵਿਚ ਇੰਨੀ ਜ਼ਿਆਦਾ ਮਹਿੰਗਾਈ ਵਧ ਚੁੱਕੀ ਹੈ ਜਿਸ ਦੇ ਨਾਲ ਲੋਕਾਂ ਨੂੰ ਬਹੁਤ ਜ਼ਿਆਦਾ ਨੁਕਸਾਨ ਹੋ ਰਿਹਾ ਹੈ ਅਤੇ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ

ਪਰ ਇਹ ਸਿਆਸੀ ਲੀਡਰ ਆਪਣੀ ਖੁਸ਼ੀ ਜ਼ਾਹਿਰ ਕਰਦੇ ਸਟੇਜਾਂ ਉੱਤੇ ਦਿਖਾਈ ਦੇ ਰਹੇ ਹਨ ਇਸ ਬਾਰੇ ਤੁਹਾਡੇ ਕੀ ਵਿਚਾਰ ਹਨ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ ਕੀ ਇਨ੍ਹਾਂ ਲੀਡਰਾਂ ਨੂੰ ਨੱਚਣਾ ਗਾਉਣਾ ਚਾਹੀਦਾ ਹੈ ਜਾਂ ਲੋਕਾਂ ਦੇ ਕੰਮ ਕਰਨੇ ਚਾਹੀਦੇ ਹਨ ਆਪਣੇ ਵਿਚਾਰ ਜ਼ਰੂਰ ਇੱਕ ਵਰ ਦਿਓ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.