ਆਮ ਆਦਮੀ ਪਾਰਟੀ ਦਾ ਔਰਤਾਂ ਨੂੰ ਤੋਹਫ਼ਾ, ਅਨਮੋਲ ਗਗਨ ਮਾਨ ਨੇ ਸੁਣਾਈ ਖੁਸ਼ਖਬਰੀ !

Uncategorized

ਕੇਜਰੀਵਾਲ ਦਾ ਔਰਤਾਂ ਨੂੰ ਤੋਹਫ਼ਾ,ਅਨਮੋਲ ਗਗਨ ਮਾਨ ਨੇ ਸੁਣਾਈ ਖੁਸ਼ਖਬਰੀ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਅਤੇ ਰਾਜਨੀਤੀ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ,ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅੱਗ ਤੁਸੀਂ ਪਹਿਲੀ ਵਾਰ ਸਾਡੀ ਪੇਜ ਤੇ ਆਈ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਏ ਉਤਾਂਹ ਚ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ ਜਿਵੇਂ ਕਿ ਤੁਹਾਨੂੰ ਪਤਾ  ਹੈ ।

ਕਿ ਦੋਸਤੋ ਸਾਡੇ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਆਮ ਆਦਮੀ ਪਾਰਟੀ ਨੇ ਵੱਡੇ ਪੱਧਰ ਤੇ ਪਿਛਲੇ ਸਾਲਾਂ ਦੌਰਾਨ ਜਿੱਤ ਹਾਸਲ ਕੀਤੀ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੜੇ ਲੰਮੇ ਸਮੇਂ ਤੋਂ ਹੀ ਦਿੱਲੀ ਦੇ ਲੋਕਾਂ ਲਈ ਵੱਡੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ।ਉੱਥੇ ਹੀ ਤੁਹਾਨੂੰ ਦੱਸਦੀਏ ਕਿ ਦਿੱਲੀ ਵਿੱਚ ਸਾਰੇ ਹੀ ਲੋਕਾਂ ਲਈ ਅਜਿਹੀਆਂ ਬੱਸਾਂ ਪ੍ਰਤੀ ਸਹੂਲਤਾਂ ਅਤੇ ਕੁਝ ਹੋਰ ਵੱਡੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ ।

ਅਤੇ ਦਿੱਲੀ ਦੇ ਆਪ ਸਰਕਾਰ ਨੇ ਲੋਕਾਂ ਲਈ ਬਿਜਲੀ ਮੁਫ਼ਤ ਅਤੇ ਸਿੱਖਿਆ ਮੁਫ਼ਤ ਦੇ ਵੱਡੇ ਐਲਾਨ ਵੀ ਕੀਤੇ ਗਏ ਹਨ।ਅਤੇ ਹੁਣ ਤੁਹਾਨੂੰ ਦੱਸਦੀਏ ਕਿ ਆਮ ਆਦਮੀ ਪਾਰਟੀ ਦੀ ਉਮੀਦਵਾਰ ਅਨਮੋਲ ਗਗਨ ਮਾਨ ਜਿੱਥੇ ਕਿ ਉਨ੍ਹਾਂ ਨੇ ਸੰਗੀਤ ਦੀ ਦੁਨੀਆਂ ਵਿੱਚ ਵੀ ਆਪਣਾ ਇਕ ਵੱਡਾ ਨਾਮ ਉੱਚਾ ਕੀਤਾ।ਉੱਥੇ ਹੀ ਤੁਹਾਨੂੰ ਦੱਸਦੀ ਕਿ ਉਹ ਹੁਣ ਰਾਜਨੀਤੀ ਵਿੱਚ ਆਪਣਾ ਕਦਮ ਰੱਖ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਖੜ੍ਹੇ ਹੋਏ ਹਨ ਅਤੇ ਉਨ੍ਹਾਂ ਨੇ ਦਿੱਲੀ ਦਾ ਦੌਰਾ ਕਰਦਿਆਂ ਹੋਇਆਂ।

ਆਪ ਖ਼ੁਦ ਬੱਸਾਂ ਵਿੱਚ ਚੜ੍ਹ ਕੇ ਉੱਥੋਂ ਦੀ ਸਰਕਾਰ ਦੀਆਂ ਸਹੂਲਤਾਂ ਦੇਖਦਿਆਂ ਹੋਇਆਂ ਅਤੇ ਲੋਕਾਂ ਦੇ ਵਿਚਾਰ ਸੁਣਦਿਆਂ ਹੋਇਆਂ ਦੇਖਿਆ ਕਿ ਕਿਵੇਂ ਲੋਕਾਂ ਲਈ ਇਹ ਵੱਡੀਆਂ ਸੇਵਾਵਾਂ ਬੱਸਾਂ ਦੀਆਂ ਪ੍ਰਦਾਨ ਕੀਤੀਆਂ ਗਈਅਾਂ ਹਨ।ਤੁਹਾਨੂੰ ਦੱਸ ਦਈਏ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਅਨਮੋਲ ਗਗਨ ਮਾਨ ਨੇ ਸਰਕਾਰੀ ਬੱਸਾਂ ਵਿਚ ਜਿਹੜੀਆਂ ਕਿ ਉੱਥੋਂ ਦੀ ਆਮ ਜਨਤਾ ਲਈ ਸੇਵਾ ਪ੍ਰਦਾਨ ਅਤੇ ਔਰਤਾਂ ਲਈ ਵੱਡੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ।ਉਨ੍ਹਾਂ ਨੂੰ ਦੇਖਦਿਆਂ ਹੋਇਆਂ ਅਨੂ ਗਰਗ ਮਾਨੇ ਨੂੰ ਲੋਕਾਂ ਨੇ ਆਪਣੇ ਪ੍ਰਤੀ ਵਿਚਾਰ ਦਿੱਤੇ ।

ਕਿ ਸਾਨੂੰ ਇਸ ਸਹੂਲਤਾਂ ਰਾਹੀਂ ਅਸੀਂ ਇੱਕ ਚੰਗੀ ਜ਼ਿੰਦਗੀ ਬਤੀਤ ਕਰ ਰਹੇ ਹਾਂ ਅਤੇ ਉਨ੍ਹਾਂ ਨੇ ਇਹ ਸਾਰਾ ਕੁਝ ਕਹਿੰਦਿਆਂ ਹੋਇਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਸਾਡੇ ਲਈ ਬਹੁਤ ਵੱਡੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਹਨ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *