ਹਥਿਆਰਾਂ ਵਾਲੀ ਦੁਕਾਨ ਤੇ ਹੋਇਆ ਅਜਿਹਾ ਵਾਕਾ,ਸਾਰੇ ਜ਼ਿਲ੍ਹੇ ਦੀ ਪੁਲੀਸ ਨੂੰ ਪਈ ਹੱਥਾਂ ਪੈਰਾਂ ਦੀ….

Uncategorized

ਹਥਿਆਰਾਂ ਵਾਲੀ ਦੁਕਾਨ ਤੇ ਹੋਇਆ ਅਜਿਹਾ ਵਾਕਾ

ਦੋਸਤੋ ਤੁਹਾਨੂੰ ਦੱਸਦੀਏ ਕਿ ਸਾਡੇ ਸਮਾਜ ਵਿੱਚ ਚੋਰੀ ਦੀਆਂ ਵਾਰਦਾਤਾਂ ਦਿਨ ਬ ਦਿਨ ਵਧਦੀਆਂ ਜਾ ਰਹੀਆਂ ਹਨ ਅਤੇ ਆਏ ਦਿਨ ਹੀ ਕੁਝ ਨਾ ਕੁਝ ਨਵਾਂ ਵੇਖਣ ਨੂੰ ਮਿਲਦਾ ਹੈ ਉੱਥੇ ਹੀ ਤੁਹਾਨੂੰ ਦੱਸਦੀ ਕਿ ਅੱਜ ਦੀ ਤਾਜ਼ਾ ਅਪਡੇਟ ਸਾਹਮਣੇ ਨਿਕਲ ਕੇ ਆਈ ਹੈ ਸੰਗਰੂਰ ਦੇ ਕਸਬਾ ਦਿੜ੍ਹਬਾ ਵਿੱਚੋਂ ਜਿੱਥੇ ਤੁਹਾਨੂੰ ਦੱਸਦੀ ਕਿ ਰੋਡ ਤੇ ਪੈਂਦੀ ਹੋਈ ਇਕ ਹਥਿਆਰਾਂ ਵਾਲੀ ਦੁਕਾਨ ਤੇ ਨਕਾਬਪੋਸ਼ ਅਜਿਹੇ ਅਨਸਰਾਂ ਵੱਲੋਂ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ,

ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੀ ਪੇਜ ਤੇ ਆਈ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਉਤਾਂਹ ਜੋਤ ਹਨ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ ।ਵੀਡੀਓ ਵਿੱਚ ਦਿਖਾਈ ਦੇ ਰਹੇ ਪੁਲੀਸ ਮੁਲਾਜ਼ਮ ਜਿਹੜੇ ਕਿ ਦੁਕਾਨਾਂ ਵੱਲ ਇੱਧਰ ਉੱਧਰ ਝਾਕ ਰਹੇ ਹਨ ਅਤੇ ਦੇਖ ਰਹੇ ਹਨ ਹਰ ਇੱਕ ਦੁਕਾਨ ਵਿੱਚ ਉੱਥੋਂ ਦੀ ਕੀ ਤਲਾਸ਼ੀ ਕਰ ਕੇ ਕੁਝ ਜਿਹਾ ਹੱਥ ਲੱਗ ਸਕੇ।

ਪ੍ਰਾਪਤ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਇੱਥੋਂ ਦੀ ਇਕ ਅ ਸ ਲੇ ਵਾਲੀ ਦੁਕਾਨ ਦੇ ਪਿੱਛੋਂ ਦੀ ਕੁਝ ਅਜਿਹੇ ਅਨਸਰਾਂ ਵੱਲੋਂ ਕੰਧ ਨੂੰ ਤੋੜ ਕੇ ਉਸ ਵਿੱਚੋਂ ਅ ਸ ਲਾ ਚੋਰੀ ਕਰ ਲਿਆ ਗਿਆ ਹੈ।ਉੱਥੋਂ ਦੇ ਲੋਕਾਂ ਦੇ ਬਿਆਨਾਂ ਅਨੁਸਾਰ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਅਜੇ ਤੱਕ ਕੁਝ ਵੀ ਪਤਾ ਨਹੀਂ ਲੱਗ ਸਕਿਆ ਕਿ ਕਿੰਨਾ ਕੁ ਅਜਿਹੇ ਹਥਿਆਰ ਚੋਰੀ ਹੋਏ ਹਨ।

ਸਾਡੇ ਸਮਾਜ ਵਿੱਚ ਦਿਨ ਬ ਦਿਨ ਅਜਿਹੀਆਂ ਚੋਰੀ ਦੀਆਂ ਵਾਰਦਾਤਾਂ ਆਏ ਦਿਨ ਹੀ ਵੱਡਾ ਰੂਪ ਲੈ ਲੈਂਦੀਆਂ ਹਨ ਅਤੇ ਅਜਿਹੇ ਨਕਾਬਪੋਸ਼ ਲੁਟੇਰਿਆਂ ਵੱਲੋਂ ਅਜਿਹੀਆਂ ਲੁੱਟਾਂ ਨੂੰ ਵੱਡੇ ਪੱਧਰ ਤੇ ਅੰਜਾਮ ਦਿੱਤਾ ਜਾਂਦਾ ਹੈ ਇਨ੍ਹਾਂ ਉੱਤੇ ਨੱਥ ਪਾਉਣ ਲਈ ਪੁਲਸ ਪ੍ਰਸ਼ਾਸਨ ਨੂੰ ਵੱਡੇ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਇਨ੍ਹਾਂ ਵੱਡੀਆਂ ਵਾਰਦਾਤਾਂ ਤੇ ਕਾਬੂ ਪਾਇਆ ਜਾ ਸਕੇ,ਤੁਹਾਨੂੰ ਦੱਸ ਦਈਏ ਕਿ ਉਨ੍ਹਾਂ ਨਕਾਬਪੋਸ਼ ਲੁਟੇਰਿਆਂ ਨੇ ਪਿੱਛੋਂ ਦੀ ਕੰਧ ਨੂੰ ਭੰਨ ਕੇ ਅਸਲਾ ਚੋਰੀ ਕਰਕੇ ਫ਼ਰਾਰ ਹੋ ਗਏ।

ਅਤੇ ਜ਼ਿਆਦਾ ਸਵੇਰ ਨੂੰ ਉਸ ਬਾਰੇ ਸਾਰੇ ਇਲਾਕੇ ਵਿਚ ਹੀ ਭਿਣਕ ਲੱਗੀ ਤਾਂ ਪੁਲਸ ਪ੍ਰਸ਼ਾਸਨ ਨੇ ਮੌਕੇ ਤੇ ਆ ਕੇ ਉਸ ਵਾਰਦਾਤ ਨੂੰ ਦੇਖਦਿਆਂ ਹੋਇਆ ਸਾਰਾ ਕੁਝ ਜਾਂਚ ਪੜਤਾਲ ਕਰਦਿਆਂ ਹੋਇਆ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਲੱਭਣ ਲਈ ਪੁਲਿਸ ਨੇ ਜਾਂਚ ਪਡ਼ਤਾਲ ਸ਼ੁਰੂ ਕਰ ਦਿੱਤੀ ਹੈ’ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ,ਅਤੇ ਆਪਣੀ ਰਾਏ ਕੁਮੈਂਟਾਂ ਵਿੱਚ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.