ਮਾਮੇ ਭਾਣਜੇ ਨੇ ਰਲ ਕਰ ਦਿੱਤਾ ਵੱਡਾ ਕਾਡ ,ਮਾਮੇ ਨੂੰ ਇਕੱਲਿਆਂ ਛੱਡ ਭਾਣਜਾ ਹੋਇਆ ਫਰਾਰ…

Uncategorized

ਮਾਮੇ ਭਾਣਜੇ ਨੇ ਰਲ਼ ਕਰ ਦਿੱਤਾ ਵੱਡਾ ਕਾਂਡ -ਵਾਇਰਲ ਹੋਈ ਵੀਡਿਓ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਜੀ ਸਮਾਜ ਵਿਚ ਹੋ ਰਹੀਆਂ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਗੱਲਾਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋਣ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ

ਦੋਸਤੋ ਅੱਜ ਦੀ ਇਹ ਤਾਜ਼ਾ ਅਪਡੇਟ ਸਾਹਮਣੇ ਨਿਕਲ ਗਈ ਹੈ ਲੁਧਿਆਣਾ ਸ਼ਹਿਰ ਦੇ ਇਕ ਇਲਾਕੇ ਦੇ ਏਟੀਐਮ ਤੋਂ ਜਿੱਥੇ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਤੁਹਾਨੂੰ ਦੱਸ ਜੀ ਕਿ ਮਾਮੇ ਭਾਣਜੇ ਨੇ ਰਲ ਅਜਿਹੀ ਸਾਜ਼ਿਸ਼ ਰਚੀ ਜਿਸ ਦਾ ਮੁੱਖ ਤਕਾਜ਼ਾ ਉਨ੍ਹਾਂ ਨੂੰ ਉਥੋਂ ਦੀ ਜਨਤਾ ਦੀ ਕੁੱ ਟ ਮਾ ਰ ਦਾ ਭੁਗਤਣਾ ਪਿਆ,ਦੋਸਤੋ ਤੁਹਾਨੂੰ ਦੱਸਦੀਏ ਕਿ ਉਸ ਮਾਮੇ ਭਾਣਜੇ ਨੇ ਰਲ ਅਜਿਹੀ ਸਾਜ਼ਿਸ਼ ਰਚੀ ਅਤੇ ਉਥੋਂ ਦੇ ਇਲਾਕੇ ਦਾ ਹੀ

ਇਕ ਵਿਅਕਤੀ ਏਟੀਐਮ ਵਿੱਚੋਂ ਪੈਸੇ ਕਢਵਾਉਣ ਲਈ ਆਇਆ ਅਤੇ ਜਦੋਂ ਹੀ ਉਹ ਏਟੀਐਮ ਵਿੱਚੋਂ ਪੈਸੇ ਕਢਵਾ ਕੇ ਬਾਹਰ ਨਿਕਲਦਾ ਹੈ ਤਾਂ ਉਨ੍ਹਾਂ ਵਿੱਚੋਂ ਇੱਕ ਉਸ ਦੇ ਪੈਸੇ ਲੈ ਕੇ ਭੱਜਣ ਦੀ ਕੋਸ਼ਿਸ਼ ਕਰਦਾ ਹੈ ਤਾਂ ਇਸ ਮੌਕੇ ਤੇ ਹੀ ਉੱਥੇ ਕਾਬੂ ਕਰ ਲਿਤਾ ਦਿੱਤਾ ਜਾਂਦਾ ਹੈ।ਅਤੇ ਉਥੋਂ ਦੇ ਲੋਕ ਉਨ੍ਹਾਂ ਨੂੰ ਫੜ ਕੇ ਇੰਨੀ ਜ਼ਿਆਦਾ ਕੁੱਟਮਾਰ ਕਰਦੇ ਹਨ ਕਿ ਉਨ੍ਹਾਂ ਦਾ ਘੁੱਟ ਘੁੱਟ ਬੁਰਾ ਹਾਲ ਕਰ ਬਨਿਆਨਾਂ

ਤੇ ਮੌਕੇ ਤੇ ਪੁਲੀਸ ਨੂੰ ਸੱਦ ਕੇ ਗ੍ਰਿਫ਼ਤਾਰ ਕਰਵਾ ਦਿੰਦੇ ਹਨ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ,ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਹੈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ।ਆਪਣੀ ਰਾਇ ਜ਼ਰੂਰ ਦਿਓ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.