ਕਰਤਾਰਪੁਰ ਸਾਹਿਬ ਤੋਂ ਵਾਪਸ ਪਰਤੇ, ਸੀ.ਐਮ ਚੰਨੀ ਨੇ ਕਰ ਦਿੱਤਾ ਵੱਡਾ ਐਲਾਨ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਇਆ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ,

ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੂਰੇ ਦੇਸ਼ ਵਿੱਚ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਤਿਆਰੀਆਂ ਚੱਲ ਰਹੀਆਂ ਹਨ ਉੱਥੇ ਹੀ ਤੁਹਾਨੂੰ ਪਤਾ ਹੈ ਕਿ ਸਿਆਸੀ ਪਾਰਟੀਆਂ ਵੱਲੋਂ ਕੁੱਝ ਨਾ ਕੁੱਝ ਜਨਤਾ ਲਈ ਕਾਰਨ ਦਿਖਾਉਣ ਲਈ ਜੱਦੋ ਜਹਿਦ ਚੱਲ ਰਹੀਆਂ ਹਨ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲ੍ਹਣ ਲਈ ਬੜੇ ਵੱਡੇ ਉਪਰਾਲੇ ਕੀਤੇ ਗਏ

ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦਾ ਐਲਾਨ ਕਰ ਦਿੱਤਾ ਗਿਆ ਹੈ।ਦੋਸਤੋ ਤੁਹਾਨੂੰ ਦੱਸਦੀ ਕਿ ਚਰਨਜੀਤ ਸਿੰਘ ਚੰਨੀ ਵੱਲੋਂ ਕਰਤਾਰਪੁਰ ਸਾਹਿਬ ਜਾ ਕੇ ਗੁਰੂ ਮਹਾਰਾਜ ਅੱਗੇ ਸੀਸ ਝੁਕਾਉਂਦਿਆਂ ਹੋਇਆਂ ਅਤੇ ਉਥੋਂ ਦਾ ਦੌਰਾ ਕਰਦਿਆਂ ਹੋਇਆਂ ਵਾਪਸ ਪਰਤ ਕੇ ਉਨ੍ਹਾਂ ਨੇ ਪੰਜਾਬ ਵਿੱਚ ਵੱਡੇ ਐਲਾਨ ਕਰ ਦਿੱਤੇ ਗਏ।ਜਿੱਥੇ ਕਿ ਤੁਹਾਨੂੰ ਦੱਸਦੀ

ਕਿ ਪੰਜਾਬ ਵਿੱਚ ਉਨ੍ਹਾਂ ਨੇ ਕਰੀਬ ਬੱਸਾਂ ਚਲਾਉਣ ਦਾ ਐਲਾਨ ਕਰ ਦਿੱਤਾ ਗਿਆ ਅਤੇ ਉਨ੍ਹਾਂ ਨੇ ਕਿਹਾ ਕਿ ਜੋ ਵੀ ਸੰਗਤਾਂ ਕਰਤਾਰਪੁਰ ਸਾਹਿਬ ਬਡ਼ੀ ਹੀ ਸ਼ਰਧਾ ਭਾਵਨਾ ਨਾਲ ਜਾਣਾ ਚਾਹੁੰਦੀਆਂ ਹਨ ਉਹ ਜਾ ਸਕਦੀਆਂ ਹਨ ਉਨ੍ਹਾਂ ਲਈ ਕੋਈ ਵੀ ਕਿਸੇ ਤਰ੍ਹਾਂ ਦਾ ਕਿਰਾਇਆ ਨਹੀਂ ਲੱਗੇਗਾ ।ਪ੍ਰਾਪਤ ਜਾਣਕਾਰੀ ਅਨੁਸਾਰ ਤੁਹਾਨੂੰ ਦੱਸਦੀ ਕਿ ਚਰਨਜੀਤ ਸਿੰਘ ਚੰਨੀ ਨੇ ਇਹ ਐਲਾਨ ਕਰਦਿਆਂ ਕਿਹਾ

ਕਿ ਹਰ ਇਕ ਨੂੰ ਕਰਤਾਰਪੁਰ ਸਾਹਿਬ ਜਾਣ ਲਈ ਵੀਜ਼ਾ ਮਿਲੇਗਾ ।ਅਤੇ ਤੁਹਾਨੂੰ ਦੱਸਦੀ ਕਿ ਹਰ ਇਕ ਵਿਅਕਤੀ ਤੋਂ ਕਿਸੇ ਵੀ ਤਰ੍ਹਾਂ ਦਾ ਕੋਈ ਕਿਰਾਇਆ ਨਹੀਂ ਲੱਗੇਗਾ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.