ਚੰਨੀ ਸਰਕਾਰ ਨੇ ਕੱਢੀ ਇੱਕ ਹੋਰ ਨਵੀਂ ਸਕੀਮ,ਹੁਣੇ ਬਣਵਾਉ ਇਹ ਕਾਰਡ ਮਿਲੇਗਾ ਵੱਡਾ ਲਾਭ !

Uncategorized

ਕਿਉਂ ਨਹੀਂ ਬਣ ਰਹੇ ਰਾਸ਼ਨ ਕਾਰਡ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੀ ਰਹੀੇਏ,

ਦੋਸਤੋ ਅੱਜ ਦੀ ਤਾਜ਼ਾ ਅਪਡੇਟ ਤੁਹਾਡੇ ਸਾਹਮਣੇ ਲੈ ਕੇ ਆਏ ਹਾਂ ਜਿੱਥੇ ਤੁਹਾਡੇ ਨਾਲ ਗੱਲਬਾਤ ਕਰਾਂਗੇ ਕਿ ਪੰਜਾਬ ਸਰਕਾਰ ਵੱਲੋਂ ਆਮ ਜਨਤਾ ਨੂੰ ਦਿੱਤੇ ਗਏ ਇਨ੍ਹਾਂ ਫਾਇਦਿਆਂ ਬਾਰੇ,ਜਿਹੜੀ ਕਿ ਪੰਜਾਬ ਸਰਕਾਰ ਨੇ ਕੁਝ ਅਜਿਹੇ ਨਿਯਮ ਲਾਗੂ ਕਰ ਕੇ ਅਜਿਹੇ ਯੋਜਨਾਵਾਂ ਤਿਆਰ ਕੀਤੀਆਂ ਗਈਆਂ ਹਨ।ਇਕ ਪਾਸੇ ਗੱਲ ਕਰਾਂਗੇ ਤੁਹਾਨੂੰ ਪਤਾ ਹੀ ਹੈ ਕਿ ਆਮ ਵਰਗ ਦੀ ਜਨਤਾ ਨੂੰ ਰਾਸ਼ਨ ਕਾਰਡ ਪੰਜਾਬ ਸਰਕਾਰ ਵੱਲੋਂ ਬਣਾਏ ਜਾਂਦੇ ਹਨ ਅਤੇ ਹੁਣ ਇੱਥੇ ਇਹ ਵੀ ਆ ਗਿਆ ਹੈ

ਕਿ ਰਾਸ਼ਨ ਕਾਰਡ ਕਿਉਂ ਨਹੀਂ ਬਣ ਰਹੇ ।ਇਹ ਬੜਾ ਹੀ ਇੱਕ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।ਤੁਹਾਨੂੰ ਪਤਾ ਹੀ ਹੈ ਕਿ ਆਮ ਵਰਗ ਦੇ ਲੋਕਾਂ ਨੂੰ ਰਾਸ਼ਨ ਕਾਰਡ ਬਣਾਉਣ ਵਿੱਚ ਬਹੁਤ ਸਾਰੀਆਂ ਮੁਸ਼ਕਲਾਂ ਆ ਰਹੀਆਂ ਹਨ ਉਥੇ ਹੀ ਤੁਹਾਨੂੰ ਦੱਸ ਦਈਏ ਕਿ ਇਨ੍ਹਾਂ ਰਾਸ਼ਨ ਕਾਰਡਾਂ ਨੂੰ ਬਣਾਉਣ ਵਿੱਚ ਬਹੁਤ ਕੁਝ ਅਜਿਹੀ ਖੱਜਲ ਖੁਆਰੀ ਆਉਂਦੀ ਹੈ।ਦੋਸਤੋ ਪ੍ਰਾਪਤ ਜਾਣਕਾਰੀ ਅਨੁਸਾਰ ਤੁਹਾਨੂੰ ਦੱਸਦੇ

ਕਿ ਰਾਸ਼ਨ ਕਾਰਡ ਨਾ ਬਣਨ ਦੇ ਵੱਡੇ ਕਾਰਨ ਇਹ ਹਨ ਕਿ ਨੀਲੇ ਰੰਗ ਦੇ ਰਾਸ਼ਨ ਕਾਰਡ ਉੱਤੇ ਸਟਿੱਕਰ ਨਾ ਲੱਗੇ ਹੋਣ ਕਾਰਨ ਇਹ ਵਧੇਰੇ ਤੌਰ ਤੇ ਸਮੱਸਿਆਵਾਂ ਆਉਂਦੀਆਂ ਹਨ ।ਜੇਕਰ ਕਿਹਾ ਆ ਜੋ ਦੱਸਦੇ ਹਾਂ ਜਦੋਂ ਤੁਸੀਂ ਆਪਣੇ ਰਾਸ਼ਨ ਕਾਰਡ ਬਣਾਉਣ ਲਈ ਫਾਈਲ ਨੇਡ਼ੇ ਦੇ ਡਿੱਪੂ ਹੋਲਡਰ ਜਾਂ ਕਿਸੇ ਹੋਰ ਮਹਿਕਮੇ ਦੇ ਵਿਚ ਜਮ੍ਹਾ ਕਰਵਾਉਂਦੇ ਹੋ ਤਾਂ ਉਨ੍ਹਾਂ ਵੱਲੋਂ ਤੁਹਾਡੀ ਫਾਈਲ ਅਤੇ ਤੁਹਾਡੇ ਵੱਲੋਂ ਜਮ੍ਹਾਂ ਕਰਵਾਈ ਜਮ੍ਹਾ ਕਰਵਾਏ ਗਏ ਡਾਕੂਮੈਂਟ ਚ ਕੀਤੇ ਜਾਂਦੇ ਹਨ ਕਾਂਗਰਸੀ ਆਗੂਆਂ ਦਾ ਕਹਿਣਾ ਹੈ

ਕਿ ਉਨ੍ਹਾਂ ਦੇ ਲੋੜਵੰਦ ਲੋਕਾਂ ਲਈ ਰਾਸ਼ਨ ਕਾਰਡ ਬਣਾਉਣ ਲਈ ਕਾਰਵਾਈ ਪਹਿਲਾਂ ਤੋਂ ਹੀ ਆਰੰਭ ਕਰ ਲਈ ਪਹਿਲਾਂ ਤੋਂ ਹੀ ਆਰੰਭ ਕਰ ਲਈ ਹੈ ਬਸ ਇਨ੍ਹਾਂ ਕਾਰਡਾਂ ਦੇ ਉੱਪਰ ਸਟਿੱਕਰ ਲਗਾਉਣ ਦਾ ਕੰਮ ਰਹਿ ਗਿਆ ਹੈ ਕਾਂਗਰਸੀ ਆਗੂ ਕਈ ਵਾਰ ਚੰਡੀਗਡ਼੍ਹ ਦੇ ਵਿੱਚ ਜਾ ਕੇ ਸਟਿੱਕਰ ਲਗਾਉਣ ਲਈ ਮਸਲਾ ਉਠਾ ਚੁੱਕੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਕੋਈ ਵੀ ਸੁਣਵਾਈ ਨਹੀਂ ਹੋ ਰਹੀ ਹੈ ਜੀਭ ਭਾਗ ਨੂੰ ਪੁੱਛਿਆ ਜਾਂਦਾ ਹੈ ਤਾਂ ਉਹ ਕਹਿੰਦੇ ਨੇ ਕਿ ਸਟਿੱਕਰ ਜਾਰੀ ਕਰਨ ਦਾ ਕੰਮ ਉਪਰੋਂ ਹੀ ਕਰਵਾਇਆ ਜਾਣਾ ਹੈ ਕਾਂਗਰਸੀ ਆਗੂਆਂ ਦਾ ਕਹਿਣਾ ਹੈ

ਕਿ ਕਈ ਵਾਰਡਾਂ ਦੇ ਵਿੱਚ ਸੈਂਕੜੇ ਹੀ ਅਜਿਹੇ ਕਿੱਕਰ ਨਾ ਹੋਣ ਕਾਰਨ ਰਹਿ ਗਏ ਹਨ ਅੱਗੇ ਵਿਧਾਨ ਸਭਾ ਚੋਣਾਂ ਆ ਰਹੀਆਂ ਹਨ ਤਾਂ ਲੋਕਾਂ ਦੇ ਜਿਹੜੇ ਨੀਲੇ ਕਾਰਡ ਨੇ ਉਹ ਬਣਾਉਣੀ ਜ਼ਰੂਰੀ ਨੇ ਚੇਤੇ ਰਹੇ ਕਿ ਇਹ ਕਾਰਡਾਂ ਦੇ ਉੱਪਰ ਸਰਕਾਰ ਵੱਲੋਂ ਦੋ ਰੁਪਏ ਪ੍ਰਤੀ ਕਿੱਲੋ ਇਕ ਦਿੱਤੀ ਜਾਂਦੀ ਹੈ ਜਦਕਿ ਕੋਰੋਨਾ ਮਹਾਂਮਾਰੀ ਦੇ ਦੌਰਾਨ ਕੇਂਦਰ ਸਰਕਾਰ ਵੱਲੋਂ ਲੋੜਵੰਦਾਂ ਨੂੰ ਇਨ੍ਹਾਂ ਕਾਰਡਾਂ ਦੇ ਉੱਪਰ ਮੁਫ਼ਤ ਕਣਕ ਦਿੱਤੀ ਗਈ ਸੀ ਦੋਸਤ ਤੁਹਾਡੀ ਇਸ ਖਬਰ ਦੇ ਬਾਰੇ ਕੀ ਵਿਚਾਰ ਨੇ ਆਪਣੇ ਕੁਮੈਂਟ ਵਿੱਚ ਜ਼ਰੂਰ ਦੱਸੋ .ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.