16 ਸਾਲ ਦੀ ਲੜਕੀ ਨੂੰ 40 ਸਾਲਾ ਦੇ ਬਜ਼ੁਰਗ ਨਾਲ ਹੋਇਆ ਪਿਆਰ,ਜਦੋਂ ਸੱਚਾਈ ਸਾਹਮਣੇ ਆਈ ਤਾਂ ਸਭ ਦੇ ਉੱਡ ਗਏ ਹੋਸ਼ !

Uncategorized

16 ਸਾਲ ਦੀ ਲੜਕੀ ਨੂੰ 40 ਸਾਲ ਦੇ ਵਿਅਕਤੀ ਨਾਲ ਹੋਇਆ ਪਿਆਰ-ਫਿਰ ਜੋ ਹੋਇਆ ਉਸ ਨੂੰ ਦੇਖ ਕੇ ਸਭ ਹੈਰਾਨ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਉਤਾਂਹ ਜੇ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀੇਏ।

ਦੋਸਤੋ ਅੱਜ ਵੀ ਤਾਜ਼ਾ ਅਪਡੇਟ ਸਾਹਮਣੇ ਨਿਕਲ ਗਈ ਹੈ ਇਕ ਲੜਕੀ ਨੂੰ ਹੋਇਆ ਚਾਲੀ ਸਾਲ ਦੇ ਵਿਅਕਤੀ ਨਾਲ ਪਿਆਰ ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਦੱਸਦੀ ਕਿ ਉਨ੍ਹਾਂ ਦੇ ਸਬੰਧ ਕੁਝ ਲੰਮੇ ਸਮੇਂ ਤੋਂ ਹੀ ਚੱਲ ਰਹੇ ਸਨ ਅਤੇ ਹੋਰ ਅਜਿਹੀਆਂ ਗੱਲਾਂ ਨੂੰ ਲੈ ਕੇ ਉਨ੍ਹਾਂ ਦੇ ਘਰ ਪਰਿਵਾਰ ਦੇ ਰਾਜ਼ੀ ਨਾ ਹੋਣ ਕਰਕੇ ਉਨ੍ਹਾਂ ਦੇ ਘਰ ਪਰਿਵਾਰ ਵਿਚ ਵਿਵਾਦ ਖਡ਼੍ਹੇ ਹੋ ਗਏ ਇਨ੍ਹਾਂ ਗੱਲਾਂ ਨੂੰ ਲੈ ਕੇ ਉਹ ਵੱਡੇ ਕਦਮ ਚੁੱਕਣ ਲੱਗੇ

ਅਤੇ ਤੁਹਾਨੂੰ ਦੱਸਦੀ ਕਿ ਇਨ੍ਹਾਂ ਦੇ ਸੰਬੰਧ ਕੁਝ ਲੰਮੇ ਸਮੇਂ ਤੋਂ ਹੀ ਬਣੇ ਹੋਏ ਸਨ ਅਤੇ ਫ਼ਿਲਮਾਂ ਵਿੱਚ ਤਾਂ ਤੁਸੀਂ ਅਕਸਰ ਹੀ ਦੇਖਿਆ ਹੋਵੇਗਾ ਕਿ ਉਹ ਕੁਝ ਜਿਹੇ ਵੱਡੇ ਕਾਰਨ ਚੁੱਕਦੇ ਹਨ ਅਜਿਹਾ ਹੀ ਕਰਨ ਵਿੱਚ ਇਹ ਦੋਵੇਂ ਵਿਅਕਤੀ ਅਤੇ ਲੜਕੀ ਨੇ ਕੀਤਾ।ਇਨ੍ਹਾਂ ਗੱਲਾਂ ਨੂੰ ਦੇਖਦਿਆਂ ਹੋਇਆਂ ਜਦ ਉਨ੍ਹਾਂ ਦੇ ਪਰਿਵਾਰਾਂ ਵਿਚ ਆਪਸੀ ਤਕਰਾਰ ਵਧਣ ਲੱਗੀਆਂ ਤਾਂ ਉਨ੍ਹਾਂ ਨੇ ਵੱਡੇ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ

ਅਤੇ ਲੜਕੀ ਨੇ ਆਪਣਾ ਦਿਲ ਉਸ ਵਿਅਕਤੀ ਨੂੰ ਦੇ ਦਿੱਤਾ।ਅਤੇ ਕਿਹਾ ਕਿ ਉਹ ਵਿਆਹ ਵੀ ਉਸ ਨਾਲ ਹੀ ਕਰਵਾਏਗੀ ਅਤੇ ਜੇ ਅਗਰ ਕੋਈ ਕਿਸੇ ਨੇ ਸਾਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨਾਲ ਬੁਰਾ ਅੰਜਾਮ ਹੋਵੇਗਾ।ਬਸ ਜੀ ਜਦੋਂ ਲੜਕੀ ਦੇ ਪਰਿਵਾਰ ਵੱਲੋਂ ਉਸ ਨੂੰ ਰੋਕਿਆ ਗਿਆ ਅਤੇ ਉਸ ਤੇ ਸਖਤ ਕਾਰਵਾਈ ਕੀਤੀ ਗਈ ਅਤੇ ਉਸ ਨੂੰ ਘਰ ਵਿੱਚ ਹੀ ਰੱਖਿਆ ਗਿਆ ਤਾਂ ਉਸ ਲੜਕੀ ਨੇ ਇੱਕ ਵੱਡਾ ਕਦਮ ਚੁੱਕਦਿਆਂ ਹੋਇਆਂ ।

ਆਪਣੇ ਆਪ ਨੂੰ ਰੱਸੀ ਨਾਲ ਫਾਹਾ ਦੇਣ ਦੀ ਕੋਸ਼ਿਸ਼ ਕੀਤੀ ਅਤੇ ਮਰਨ ਦੀ ਕੋਸ਼ਿਸ਼ ਕੀਤੀ ਪਰ ਜਦ ਉਨ੍ਹਾਂ ਦੇ ਪਰਿਵਾਰ ਨੂੰ ਪਤਾ ਲੱਗਿਆ ਤਾਂ ਉਸ ਨੂੰ ਮੌਕੇ ਤੇ ਹੀ ਪਕੜ ਲਿਆ ਗਿਆ।ਇਨ੍ਹਾਂ ਗੱਲਾਂ ਨੂੰ ਦੇਖਦਿਆਂ ਹੋਇਆਂ ਤੁਸੀਂ ਆਪ ਹੀ ਦੱਸੋ ਕਿ ਇਕ ਸੋਲ਼ਾਂ ਸਾਲ ਦੀ ਲੜਕੀ ਨੂੰ ਕਿਵੇਂ ਇਕ ਚਾਲੀ ਸਾਲ ਦੇ ਵਿਅਕਤੀ ਨਾਲ ਪਿਆਰ ਹੋ ਸਕਦਾ ਹੈ ਇਹ ਦੁਨੀਆਂ ਤੇ ਕੁਝ ਅਜਿਹੀਆਂ ਗੱਲਾਂ ਹੁੰਦੀਆਂ ਹੀ ਰਹਿੰਦੀਆਂ ਹਨ ਅਤੇ ਕੁਝ ਲੋਕ ਸੋਚਦੇ ਹਨ ਨਹੀਂ ਹਨ ਕਿ ਸਾਡੀ ਉਮਰ ਕੀ ਹੈ।ਅਤੇ ਉਸ ਲੜਕੀ ਦੀ ਕੀ ਹੈ ਤੁਹਾਨੂੰ ਹੋਰ ਵੀ ਜਾਣਕਾਰੀ ਮੁਤਾਬਕ ਦੱਸਦੀ ਹੈ

ਕਿ ਉਸ ਵਿਅਕਤੀ ਦੇ ਦੋ ਪਹਿਲਾਂ ਤੋਂ ਬੱਚੇ ਵੀ ਹਨ।ਇਸ ਦੇ ਬਾਵਜੂਦ ਵੀ ਉਹ ਲੜਕੀ ਉਸ ਨਾਲ ਵਿਆਹ ਕਰਵਾਉਣਾ ਚਾਹੁੰਦੀ ਹੈ ਅਤੇ ਉਸ ਨੇ ਬੜੇ ਲੰਮੇ ਸਮੇਂ ਤੋਂ ਹੀ ਉਸ ਨਾਲ ਸੰਬੰਧ ਬਣਾਏ ਗਏ ਸਨ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਵੀ ਨਹੀਂ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.