ਹੁਣੇ ਹੁਣੇ ਚੰਨੀ ਨੇ ਕੈਪਟਨ ਨੂੰ ਦਿੱਤਾ ਇਹ ਵੱਡਾ ਝਟਕਾ -ਚੰਨੀ ਨੇ ਹੁਣ ਕਰਤਾਂ ਇਹ ਕੰਮ

Uncategorized

ਹੁਣੇ ਹੁਣੇ ਚੰਨੀ ਨੇ ਕੈਪਟਨ ਨੂੰ ਦਿੱਤਾ ਇਹ ਵੱਡਾ ਝਟਕਾ -ਚੰਨੀ ਨੇ ਹੁਣ ਕਰਤਾਂ ਇਹ ਕੰਮ

ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਚੋਣ ਰਣਨੀਤੀ ਉਪਰ ਜ਼ੋਰ ਦਿੱਤਾ ਜਾ ਰਿਹਾ ਹੈ ਜਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਖ ਵੱਖ ਚੋਣ ਹਲਕਿਆਂ ਅੰਦਰ ਆਪਣੇ ਚੋਣ ਹਲਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ ਉਥੇ ਉਨ੍ਹਾਂ ਚੋਣ ਹਲਕਿਆਂ ਤੋਂ ਆਪਣੇ ਵਿਧਾਇਕਾਂ ਦੇ ਨਾਮ ਵੀ ਐਲਾਨ ਕੀਤੇ ਜਾ ਰਹੇ ਨੇ ਆਮ ਆਦਮੀ ਪਾਰਟੀ ਵਿੱਚ ਵੀ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਅਜੇ ਤੱਕ ਬਹੁਤ ਸਾਰੀਆਂ ਕਿਆਸਅਰਾਈਆਂ ਚਲਦੀਆਂ ਆ ਰਹੀਆਂ ਹਨ ।

ਪਰ ਸਰਕਾਰ ਦੀ ਗੱਲ ਕੀਤੀ ਜਾਣ ਤੇ ਉਸ ਵਿੱਚ ਸ਼ੁਰੂ ਹੋਇਆ ਕਾਟੋ ਕਲੇਸ਼ ਲਗਾਤਾਰ ਜਾਰੀ ਹੈ ਅਤੇ ਕਾਂਗਰਸ ਨਾਲ ਜੁੜੀ ਹੋਈ ਕੋਈ ਨਾ ਕੋਈ ਖ਼ਬਰ ਸਾਹਮਣੇ ਆ ਹੀ ਜਾਂਦੀ ਹੈ ਜੋ ਕਾਂਗਰਸ ਪਾਰਟੀ ਦੇ ਲੋਕਾਂ ਨੂੰ ਹੈਰਾਨ ਕਰ ਦਿੰਦੀ ਹੈ।ਹੁਣ ਚੰਨੀ ਉਨ੍ਹਾਂ ਸਰਕਾਰ ਵੱਲੋਂ ਕੈਪਟਨ ਨੂੰ ਇੱਕ ਹੋਰ ਵੱਡਾ ਝਟਕਾ ਦਿੱਤਾ ਗਿਆ ਹੈ ਜਿੱਥੇ ਇਹ ਕਾਰਵਾਈ ਕੀਤੀ ਗਈ ਹੈ ਕੈਪਟਨ ਅਮਰਿੰਦਰ ਸਿੰਘ ਵੱਲੋਂ

ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦਿੱਤੇ ਜਾਣ ਬਾਅਦ ਚੰਨੀ ਨੂੰ ਮੁੱਖ ਮੰਤਰੀ ਨਿਯੁਕਤ ਕੀਤਾ ਗਿਆ ਸੀ।ਉੱਥੇ ਹੀ ਹੁਣ ਕਾਂਗਰਸ ਸਰਕਾਰ ਵੱਲੋਂ ਪਟਿਆਲਾ ਤੋਂ ਪੈਪਸੂ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਕੇ ਕੇ ਸ਼ਰਮਾ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ ਕਿਉਂਕਿ ਬੀਤੇ ਦਿਨੀਂ ਉਨ੍ਹਾਂ ਦੀ ਇੱਕ ਫੋਟੋ ਸੋਸ਼ਲ ਮੀਡੀਆ ਉੱਪਰ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਧਰਮ ਪਤਨੀ ਮਹਾਰਾਣੀ ਪ੍ਰਨੀਤ ਕੌਰ ਨਾਲ ਵਾਇਰਲ ਹੋਈ ਸੀ

ਜਿਸ ਤੋਂ ਬਾਅਦ ਉਨ੍ਹਾਂ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਜੱਸੋਵਾਲ ਪੀਆਰਟੀਸੀ ਦੇ ਨਵੇਂ ਚੇਅਰਮੈਨ ਸਤਵਿੰਦਰ ਸਿੰਘ ਨੂੰ ਨਿਯੁਕਤ ਕੀਤਾ ਗਿਆ ਹੈ ਜੋ ਕਿ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਦੱਸੇ ਜਾ ਰਹੇ ਨੇ।ਇਹ ਸਾਰੀ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰੈਜਮੈਂਟਾਂ ਵਿੱਚ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.