2 ਮਾਸੂਮ ਬੱਚੇ ਪਿਓ ਫਾ ਹਾ ਲੈ ਮ ਰ ਗਿਆ ਮਾਂ ਘਰ ਛੱਡ ਭੱਜ ਗਈ ਸਿਰ ਸੱਤ ਵੀ ਨਹੀਂ

Uncategorized

2 ਮਾਸੂਮ ਬੱਚੇ ਪਿਓ ਫਾ ਹਾ ਲੈ ਮ ਰ ਗਿਆ ਮਾਂ ਘਰ ਛੱਡ ਭੱਜ ਗਈ ਸਿਰ ਸੱਤ ਵੀ ਨਹੀਂ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਮਾਜ ਵਿੱਚ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।

ਦੋਸਤੋ ਅੱਜ ਦੀ ਤਾਜ਼ਾ ਅਪਡੇਟ ਤੁਹਾਡੇ ਸਾਹਮਣੇ ਲੈ ਕੇ ਜਿੱਥੇ ਠੀਕ ਕੋਰ ਆਲਾ ਪਿੰਡ ਵਿੱਚ ਰਹਿੰਦਾ ਹੋਇਆ ਇੱਕੀ ਹੀ ਗ਼ਰੀਬ ਪਰਿਵਾਰ ਜਿੱਥੇ ਕਿ ਤੁਹਾਨੂੰ ਦੱਸ ਦਈਏ ਕਿ ਕੁਝ ਦਿਨ ਪਹਿਲਾਂ ਇਨ੍ਹਾਂ ਮਾਸੂਮ ਬੱਚਿਆਂ ਦੇ ਪਿਤਾ ਨੂੰ ਕੁਝ ਕਾਰਨਾਂ ਕਰ ਕੇ ਆਪਣੇ ਆਪ ਨੂੰ ਫਾ ਹਾ ਲੈ ਲਿਆ ਅਤੇ ਤੁਹਾਨੂੰ ਦੱਸਦੀ ਕਿ ਇਨ੍ਹਾਂ ਦੀ ਮਾਤਾ ਕੁਝ ਦਿਮਾਗੀ ਤੌਰ ਤੇ ਅਪਸੈੱਟ ਹੋਣ ਕਰਕੇ ਇਕ ਆਪਣੀ ਛੋਟੀ ਬੱਚੀ ਨੂੰ ਨਾਲ ਲੈ ਕੇ ਫ਼ਰਾਰ ਹੋ ਗਏ।

ਦੋਸਤੋ ਤੁਹਾਨੂੰ ਦੱਸ ਦਈਏ ਕਿ ਇਨ੍ਹਾਂ ਬੱਚਿਆਂ ਉਤੇ ਉਸ ਦੇ ਪਿਤਾ ਦਾ ਕੁਝ ਇੰਨਾ ਜ਼ਿਆਦਾ ਪੈਸਾ ਖ਼ਰਚ ਹੋਣ ਕਰਕੇ ਕਿਉਂਕਿ ਉਨ੍ਹਾਂ ਦੀ ਇਕ ਬੇਟੀ ਦਾ ਇਲਾਜ ਕਰਾਉਣ ਲਈ ਪੈਸਾ ਬਹੁਤ ਖ਼ਰਚ ਹੋ ਗਿਆ ਸੀ ਇਸੇ ਕਾਰਨ ਕਰਕੇ ਉਨ੍ਹਾਂ ਦੇ ਸਿਰ ਉੱਤੇ ਕਰਜ਼ਾ ਬਹੁਤ ਚੜ੍ਹ ਗਿਆ ਸੀ ਅਤੇ ਬਾਅਦ ਵਿਚ ਉਨ੍ਹਾਂ ਦੀ ਕੁਝ ਸਿਹਤ ਠੀਕ ਨਾ ਰਹਿੰਦੇ ਹੋਣ ਕਰ

ਕੇ ਕਿਉਂਕਿ ਕਰਜ਼ਾ ਹੀ ਇੰਨਾ ਜ਼ਿਆਦਾ ਚੜ੍ਹ ਗਿਆ ਸੀ ਕਿ ਹੁਣ ਉਹ ਕਰ ਵੀ ਤਾਂ ਕੀ ਸਕਦੇ ਹਨ ਕਿਉਂਕਿ ਦਿਹਾੜੀਆਂ ਕਾਰਨਾਂ ਨਾਲ ਵੀ ਘਰ ਦਾ ਗੁਜ਼ਾਰਾ ਮਸਾਂ ਹੀ ਹੁੰਦਾ ਸੀ ਅਤੇ ਘਰ ਦੀ ਸੱਤ ਵੀ ਕਿੰਨੇ ਲੰਮੇ ਸਮੇਂ ਤੋਂ ਕਮਜ਼ੋਰ ਪਈ ਹੈ ਅਤੇ ਘਰ ਇੰਨਾ ਜ਼ਿਆਦਾ ਕੱਚਾ ਹੈ ਕੀ ਤੁਸੀਂ ਵੀਡੀਓ ਚ ਦੇਖ ਕੇ ਆਪ ਅਨੁਮਾਨ ਲਗਾ ਸਕਦੇ ਹੋ।ਇਨ੍ਹਾਂ ਦੋ ਲਾਚਾਰ ਮਾਸੂਮ ਬੱਚਿਆਂ ਦੀ ਜ਼ਿੰਦਗੀ ਹੁਣ ਮਾਂ ਬਾਪ ਤੋਂ ਬਿਨ੍ਹਾਂ ਬੇਹਾਲ ਹੋ ਗਈ ਹੈ।

ਦੋਸਤੋ ਤੋਂ ਨੂੰ ਦੱਸਦੀ ਕਿ ਘਰ ਦੀਆਂ ਇਨ੍ਹਾਂ ਮਜਬੂਰੀਆਂ ਕਰਕੇ ਇਨ੍ਹਾਂ ਬੱਚਿਆਂ ਦੇ ਬਾਪ ਨੇ ਆਪਣੇ ਆਪ ਨੂੰ ਫਾ ਹਾ ਲੈ ਕੇ ਇਸ ਦੁਨੀਆਂ ਤੋਂ ਅਲਵਿਦਾ ਕਹਿ ਗਏ।ਅਤੇ ਹੁਣ ਇਨ੍ਹਾਂ ਬੱਚਿਆਂ ਦੇ ਪਾਲਣ ਪੋਸ਼ਣ ਕਰਨ ਵਾਲਾ ਕੋਈ ਵੀ ਨਹੀਂ ਰਿਹਾ ਇਨ੍ਹਾਂ ਦੇ ਪਰਿਵਾਰ ਵਿੱਚ.ਹੁਣ ਤੁਸੀਂ ਹੀ ਦੱਸੋ ਕਿ ਅਜਿਹੇ ਮਾਸੂਮ ਬੱਚੀਆਂ ਦੀ ਪਾਲਣ ਪੋਸ਼ਣ ਕੌਣ ਕਰ ਸਕਦਾ ਹੈ ਅਤੇ ਕਿਵੇਂ ਇਹ ਆਪਣੇ ਮਾਂ ਬਾਪ ਤੋਂ ਬਿਨਾਂ ਜ਼ਿੰਦਗੀ ਬਤੀਤ ਕਰ ਸਕਦੇ ਹਨ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.