ਪੈੱਨ ਕਾਰਡ ਆਧਾਰ ਕਾਰਡ ਵਾਲੇ ਜਲਦੀ ਕਰ ਲਓ, ਇਹ ਕੰਮ ਨਹੀਂ ਤਾਂ ਨੁਕਸਾਨ ਹੋ ਜਾਊ !

Uncategorized

ਪੈਨ ਕਾਰਡ ਤੇ ਆਧਾਰ ਕਾਰਡ ਵਾਲੀ ਜਲਦੀ ਕਰ ਲਓ ਇਹ ਕੰਮ ਨਹੀਂ ਤਾਂ ਮੋਟਾ ਨੁਕਸਾਨ ਹੋਊ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀੇਏ।

ਆਧਾਰ ਕਾਰਡ ਤੇ ਪੈਨ ਕਾਰਡ ਦੇਸ਼ ਦੇ ਸਭ ਤੋਂ ਮਹੱਤਵਪੂਰਨ ਦਸਤਾਵੇਜ਼ਾਂ ਵਿੱਚੋਂ ਇੱਕ ਹਨ ਆਮਦਨ ਕਰ ਰਿਟਰਨਾਂ ਭਰਨ ਤੋਂ ਲੈ ਕੇ ਵੱਡੇ ਬੈਂਕਿੰਗ ਲੈਣ ਦੇਣ ਪੈਨ ਕਾਰਡ ਦੀ ਲੋੜ ਹੁੰਦੀ ਹੈ ਕਈ ਹੋਰ ਵਿੱਤੀ ਗਤੀਵਿਧੀ ਧੀਆਂ ਲਈ ਪੈਨ ਕਾਰਡ ਹੋਣਾ ਲਾਜ਼ਮੀ ਹੈ ਆਧਾਰ ਕਾਰਡ ਦੀ ਵਰਤੋਂ ਬਹੁਤ ਸਾਰੇ ਕੰਮ ਕਰਨ ਅਤੇ ਪਛਾਣ ਦਿਖਾਉਣ ਲਈ ਕੀਤੀ ਜਾਂਦੀ ਹੈ ਇਨਕਮ ਟੈਕਸ ਡਿਪਾਰਟਮੈਂਟ ਨੇ ਪੈਨ ਨੂੰ ਆਧਾਰ ਨਾਲ ਜੋੜਨ ਦੀ ਅੰਤਿਮ ਮਿਤੀ ਵਜੋਂ ਇਕੱਤੀ ਮਾਰਚ ਵੀ ਸੂਬਾਈ ਤੈਅ ਕੀਤੀ ਹੈ।

ਜੇਕਰ ਪੈਣ ਕਾਰਨ ਇਸ ਤਰੀਕ ਤਕ ਆਧਾਰ ਕਾਰਡ ਨਾਲ ਨਹੀਂ ਜੋੜਿਆ ਗਿਆ ਤਾਂ ਭਾਰੀ ਜੁਰਮਾਨਾ ਲਗਾਇਆ ਜਾ ਸਕਦਾ ਇਸ ਲਈ ਆਓ ਜਾਣਦੇ ਹਾਂ ਭੈਣ ਨੂੰ ਆਧਾਰ ਨਾਲ ਜੋੜਨ ਦੀ ਪ੍ਰਕਿਰਿਆ ਇਕੱਤੀ ਮਾਰਚ ਤੋਂ ਬਾਅਦ ਪੈਨ ਕਾਰਡ ਅਕਿਰਿਆਸ਼ੀਲ ਹੋ ਜਾਵੇਗਾ ਜੇਕਰ ਤੁਸੀਂ ਸਰਕਾਰ ਵੱਲੋਂ ਤੈਅ ਕੀਤੀ ਆਖ਼ਰੀ ਤਰੀਕ ਤਕ ਦਾਰੂ ਪੀਣ ਨਾਲ ਨਹੀਂ ਜੁੜਦੇ ਤਾਂ ਤੁਹਾਨੂੰ ਵੱਧ ਤੋਂ ਵੱਧ ਇੱਕ ਹਜਾਰ ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ

ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਏ ਕੁਮੈਂਟਾਂ ਵਿੱਚ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *