ਹੁਣੇ ਹੁਣੇ ਪੰਜਾਬ “ਚ ਇੱਥੋਂ ਮਿਲਿਆ ਬੰ ਬ ਪਈਆਂ ਭਾਜੜਾਂ, ਪੁਲਸ ਕਰ ਰਹੀ ਕਾਰਵਾਈ !

Uncategorized

ਹੁਣੇ ਹੁਣੇ ਪੰਜਾਬ ,ਚ ਇੱਥੇ ਮਿਲਿਆ ਬੰਬ ਪਈਆਂ ਭਾਜੜਾਂ ਪੁੱਛ ਕਰ ਰਹੀ ਹੈ ਕਾਰਵਾਈ

ਪੰਜਾਬ ਸਰਕਾਰ ਵੱਲੋਂ ਜਿੱਥੇ ਪੰਜਾਬ ਚ ਅਮਨ ਅਤੇ ਸ਼ਾਂਤੀ ਨੂੰ ਸਥਾਪਤ ਕਰਨ ਵਾਸਤੇ ਬਹੁਤ ਸਾਰੇ ਕਦਮ ਚੁੱਕੇ ਜਾ ਰਹੇ ਨੇ ਕਿਉਂਕਿ ਤਿਉਹਾਰਾਂ ਦੇ ਸੀਜ਼ਨ ਵਿੱਚ ਬਹੁਤ ਸਾਰੇ ਗੈਰ ਸਮਾਜਿਕ ਅਨਸਰਾਂ ਵੱਲੋਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ।ਜੋ ਅਜਿਹੇ ਹਾਲਾਤਾਂ ਨੂੰ ਜਿਹੜਾ ਖ਼ਰਾਬ ਕਰ ਦਿੰਦੇ ਹਨ ਅਤੇ ਲੋਕਾਂ ਵਿਚ ਡਰ ਪੈਦਾ ਹੋ ਜਾਂਦਾ ਹੈ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਪੁਲੀਸ

ਨੂੰ ਵੀ ਚੌਕਸੀ ਵਧਾਏ ਜਾਣ ਦੇ ਆਦੇਸ਼ ਦਿੱਤੇ ਗਏ ਹਨ ਅਤੇ ਵੱਖ ਵੱਖ ਅਧਿਕਾਰੀਆਂ ਨੂੰ ਇਸ ਸਥਿਤੀ ਦੇ ਅਨੁਸਾਰ ਫੈਸਲੇ ਤੇ ਕੁਝ ਸਮੇਂ ਤੋਂ ਸਰਹੱਦੀ ਖੇਤਰਾਂ ਵਿਚ ਕਈ ਤਰ੍ਹਾਂ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਜਿਸ ਕਾਰਨ ਲੋਕਾਂ ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ ਸਰਹੱਦੀ ਖੇਤਰ ਵਿਚ ਪੁਲਸ ਵੱਲੋਂ ਪੂਰੀ ਚੌਕਸੀ ਵਰਤੀ ਜਾਂਦੀ ਹੈ ਤਾਂ ਜੋ ਕਿਸੇ ਵੀ ਅਣਹੋਣੀ ਨੂੰ ਹੁਣ ਤੋਂ ਰੋਕਿਆ ਜਾ ਸਕੇ ਹੁਣ ਪੰਜਾਬ ਚ ਇੱਥੋਂ ਮਿਲਿਆ

ਬੰ ਬ ਜਿਸ ਨਾਲ ਪਈਆਂ ਭਾਜੜਾਂ ਇਹ ਕਾਰਵਾਈ ਪੰਜਾਬ ਚ ਜਿੱਥੇ ਸਰਹੱਦੀ ਖੇਤਰਾਂ ਵਿੱਚ ਪਹਿਲਾਂ ਵੀ ਅਜਿਹੀਆਂ ਬਹੁਤ ਸਾਰੀਆਂ ਵਸਤੂਆਂ ਵੇਚ ਕੇ ਲੋਕਾਂ ਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ ਉਥੇ ਹੀ ਅੱਜ ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ਦੇ ਕਸਬਾ ਜ਼ੀਰਾ ਬੰਬ ਮਿਲਣ ਦੀ ਖਬਰ ਸਾਹਮਣੇ ਆਈ ਹੈ ਜਿਥੇ ਪਿੰਡ ਵਿਚ ਟਿਫਨ ਬੰਬ ਮਿਲਿਆ ਹੈ ਉਥੇ ਪਿੰਡ ਵਿੱਚ ਅਤੇ ਆਸ ਪਾਸ ਦੇ ਖੇਤਰਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *