ਚੰਨੀ ਨੇ ਪੰਜਾਬੀਆਂ ਨੂੰ ਦਿੱਤਾ ਹੋਰ ਵੱਡਾ ਤੋਹਫਾ-ਕਰਾਤੀ ਬੱਲੇ ਬੱਲੇ !

Uncategorized

ਚੰਨੀ ਨੇ ਪੰਜਾਬੀਆਂ ਨੂੰ ਦਿੱਤਾ ਇੱਕ ਹੋਰ ਵੱਡਾ ਤੋਹਫ਼ਾ -ਹਰ ਪਾਸੇ ਕਰਾਤੀ ਬੱਲੇ ਬੱਲੇ

ਪੰਜਾਬ ਦੇ ਮੁੱਖ ਮੰਤਰੀ ਚੰਨੀ ਦੇ ਵੱਲੋਂ ਹੁਣ ਵੱਡਾ ਤੋਹਫਾ ਦਿੱਤਾ ਅਤੇ ਪੰਜਾਬ ਦੇ ਮੁੱਖ ਮੰਤਰੀ ਚੰਨੀ ਦੇ ਵੱਲੋਂ ਅੱਜ ਸਹਿਕਾਰੀ ਖੰਡ ਮਿੱਲ ਗੁਰਦਾਸਪੁਰ ਦੀ ਮੌਜੂਦਾ ਸਮਰੱਥਾ ਦੋ ਹਜਾਰ ਟੀ ਸਿਟੀ ਤੋਂ ਵਧਾ ਕੇ ਪੰਜ ਹਜਾਰ ਟੀਸੀਡੀ ਕਰਦੇ ਪਿਆਸ ਤੋਂ ਤੇਰਾਂ ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਅਤੇ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਜ਼ਰੀਏ ਕਹਿ ਕੇ ਵਧੀ ਹੋਈ ਸਮਰੱਥਾ

ਨਾਲ ਮੈਲੇ ਰੁਝਾਨ ਪੰਜਾਹ ਹਜ਼ਾਰ ਤੋਂ ਸੱਠ ਹਜ਼ਾਰ ਟਨ ਗੰਨੇ ਦੀ ਪਿੜਾਈ ਕਰੇਗੀ ਅਤੇ ਸੂਬੇ ਦੇ ਗਰਿੱਡ ਨੂੰ ਮੀਂਹ ਮੈਗਾਵਾਟ ਬਿਜਲੀ ਵੀ ਅਤੇ ਉਨ੍ਹਾਂ ਨੇ ਦੱਸਿਆ ਕਿ ਪ੍ਰਾਜੈਕਟ ਚਾਰ ਸੌ ਤੇਰਾਂ ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਵੇਗਾ ਜਿਸ ਵਿੱਚੋਂ ਤਿੱਨ ਸੌ ਸੱਤਰ ਕਰੋੜ ਰੁਪਏ ਪਲਾਂਟ ਮਸ਼ੀਨਰੀ ਅਤੇ ਨਿਰਮਾਣ ਕਾਰਜਾਂ ਤੇ ਖਰਚ ਕੀਤੇ ਜਾਣਗੇ,ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ

ਇਹ ਵੱਡੇ ਐਲਾਨ ਆਏ ਦਿਨ ਹੀ ਕੀਤੇ ਜਾ ਰਹੇ ਹਨ ਉੱਥੇ ਹੀ ਤੁਹਾਨੂੰ ਪਤਾ ਹੀ ਹੈ ਕਿ ਸਿਆਸੀ ਪਾਰਟੀਆਂ ਵੱਲੋਂ ਆਪਣੇ ਆਪ ਨੂੰ ਉੱਚਾ ਚੁੱਕਣ ਲਈ ਹੋਰ ਨਵੇਂ ਤੋਂ ਨਵੇਂ ਐਲਾਨ ਕੀਤੇ ਜਾ ਰਹੇ ਹਨ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *