ਪੰਜਾਬ ਚ ਹੁਣ 13 ਦਸੰਬਰ ਤੋਂ 2 ਦਿਨਾਂ ਲਈ ਕਿਸਾਨਾਂ ਵੱਲੋਂ ਹੋ ਗਿਆ ਇਹ ਵੱਡਾ ਐਲਾਨ -ਚੰਨੀ ਸਰਕਾਰ ਪਈ ਸੋਚਾਂ “ਚ

Uncategorized

ਪੰਜਾਬ ਚ ਹੁਣ 13 ਦਸੰਬਰ ਤੋਂ 2 ਦਿਨਾਂ ਲਈ ਕਿਸਾਨਾਂ ਵੱਲੋਂ ਹੋ ਗਿਆ ਇਹ ਵੱਡਾ ਐਲਾਨ -ਚੰਨੀ ਸਰਕਾਰ ਪਈ ਸੋਚਾਂ “ਚ

ਦੇਸ਼ ਵਿੱਚ ਜਿੱਥੇ ਗੁਰਪੁਰਬ ਦੇ ਮੌਕੇ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦਾ ਅੈਲਾਨ ਕੀਤਾ ਗਿਆ ਸੀ ਜਿਸ ਨੂੰ ਸੁਣਦੇ ਹੀ ਕਿਸਾਨਾਂ ਚ ਖ਼ੁਸ਼ੀ ਦੀ ਲਹਿਰ ਦੌੜ ਗਈ ਦਿੱਲੀ ਦੀਅਾਂ ਸਰਹੱਦਾਂ ਤੇ ਪਿਛਲੇ ਇੱਕ ਸਾਲ ਤੋਂ ਲਗਾਤਾਰ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਤੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਗਿਆ।

ਉੱਥੇ ਹੀ ਉਸ ਹਰ ਇਕ ਇਨਸਾਨ ਦੀ ਜਿੱਤ ਦੱਸਿਆ ਚ ਸੋਲੋ ਇਸ ਕਿਸਾਨੀ ਸੰਘਰਸ਼ ਵਿਚ ਆਪਣਾ ਯੋਗਦਾਨ ਪਾਇਆ ਗਿਆ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਜਦੋਂ ਤੱਕ ਪਾਰਲੀਮੈਂਟ ਵਿਚ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੱਤਾ ਜਾਂਦਾ ਉਸ ਸਮੇਂ ਤਕ ਉਹ ਆਪਣਾ ਸੰਘਰਸ਼ ਖ਼ਤਮ ਨਹੀਂ ਕਰਨਗੇ ਹੁਣ ਪੰਜਾਬ ਚ ਤੇਰਾਂ ਦਸੰਬਰ ਤੋਂ ਦੋ ਦਿਨਾਂ ਲਈ ਕਿਸਾਨਾਂ ਵੱਲੋਂ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ।

ਜਿਸ ਨਾਲ ਚੰਨੀ ਸਰਕਾਰ ਵੀ ਸੋਚਾਂ ਚ ਪੈ ਗਈ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਖਬਰ ਸਾਰੇ ਪਾਸੇ ਫੈਲ ਚੁੱਕੀ ਹੈ ਉਥੇ ਹੀ ਹੁਣ ਪੰਜਾਬ ਚ ਫਿਰੋਜ਼ਪੁਰ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਕੁਝ ਮੰਗਾਂ ਨੂੰ ਪੂਰੀਆਂ ਨਾ ਕੀਤੇ ਜਾਣ

ਖ਼ਿਲਾਫ਼ ਤੇਰਾਂ ਦਸੰਬਰ ਤੋਂ ਦੋ ਰੋਜ਼ਾ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ ਜਿਸ ਬਾਰੇ ਉਨ੍ਹਾਂ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਖੋਖਲੇ ਐਲਾਨ ਕੀਤੇ ਜਾ ਰਹੇ ਹਨ ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਸਿਰ ਇੱਕ ਲੱਖ ਕਰੋੜ ਤੋਂ ਵੀ ਵਧੇਰੇ ਦਾ ਕਰਜ਼ਾ ਮੌਜੂਦ ਹੈ।ਜਿਸ ਕਾਰਨ ਪੰਜਾਬ ਦੇ ਬਹੁਤ ਸਾਰੇ ਕਿਸਾਨ ਆਪਣੀ ਜੀਵਨ ਲੀਲਾ ਸਮਾਪਤ ਕਰ ਰਹੇ ਹਨ।ਇਹ ਸਾਰੀ ਜਾਣਕਾਰੀ ਤੋਂ ਡੇਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੀ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਏ ਕੁਮੈਂਟਾਂ ਵਿੱਚ ਜ਼ਰੂਰ ਦਿਓ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *