ਰਾਧਾ ਸਵਾਮੀ ਡੇਰਾ ਬਿਆਸ ਤੋਂ ਆਈ ਇਹ ਵੱਡੀ ਖ਼ਬਰ -ਮੁੱਖ ਮੰਤਰੀ ਚੰਨੀ ਨੂੰ ਲੈ ਕੇ

Uncategorized

ਰਾਧਾ ਸਵਾਮੀ ਡੇਰਾ ਬਿਆਸ ਤੋਂ ਆਈ ਇਹ ਵੱਡੀ ਖ਼ਬਰ -ਮੁੱਖ ਮੰਤਰੀ ਚੰਨੀ ਨੂੰ ਲੈ ਕੇ

2022 ਦੀਅਾਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਫ਼ੀ ਸਰਗਰਮ ਨਜ਼ਰ ਆ ਰਹੇ ਨੇ ਜਿੱਥੇ ਉਨ੍ਹਾਂ ਵੱਲੋਂ ਪੰਜਾਬੀਆਂ ਦੀ ਭਲਾਈ ਲਈ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਨੇ ਲੋਕਾਂ ਦੀਆਂ ਸਮੱਸਿਆਵਾਂ ਤੇ ਦਿੱਕਤਾਂ ਨੂੰ ਹੱਲ ਕੀਤਾ ਜਾ ਰਿਹਾ ਹੈ ਜ਼ਮੀਨੀ ਪੱਧਰ ਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਲੋਕਾਂ ਦੇ ਨਾਲ ਗੱਲਬਾਤ ਕੀਤੀ ਜਾ ਰਹੀ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣ ਕੇ ਉਨ੍ਹਾਂ ਦਾ ਹੱਲ ਕੱਢ ਰਹੇ ਹਨ ਬੇਸ਼ੱਕ ਵਿਰੋਧੀ ਪਾਰਟੀਆਂ ਚੰਨੀ ਨੂੰ ਘੇਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ

ਚੰਨੀ ਦੇ ਵੱਲੋਂ ਵੀ ਲਗਾਤਾਰੀ ਅੰਕੜੇ ਐਲਾਨ ਕੀਤੇ ਜਾ ਰਹੇ ਹਨ ਚਰਨਜੀਤ ਸਿੰਘ ਚੰਨੀ ਦੀ ਪਾਰਟੀ ਦੇ ਹੀ ਮੰਤਰੀ ਉਨ੍ਹਾਂ ਦੇ ਐਲਾਨਾਂ ਨੂੰ ਲੈ ਕੇ ਉਨ੍ਹਾਂ ਨੂੰ ਘੇਰਦੇ ਹੋਏ ਨਜ਼ਰ ਆ ਰਹੇ ਨੇ ਇਸੇ ਵਿਚ ਘਰ ਹੁਣ ਚੰਨੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ ਪੰਜਾਬ ਦੇ ਮੁੱਖ ਮੰਤਰੀ ਮਾਝਾ ਮਿਸ਼ਨ ਤਹਿਤ ਡੇਰਾ ਬਿਆਸ ਵਿਖੇ ਪਹੁੰਚੇ ਹਨ ਜਿੱਥੇ ਉਨ੍ਹਾਂ ਦੇ ਵੱਲੋਂ ਡੇਰਾ ਬਿਆਸ ਮੁਖੀ ਦੇ ਨਾਲ ਗੱਲਬਾਤ ਕੀਤੀ ਗਈ।

ਨਾ ਹੀ ਨਹੀਂ ਸਗੋਂ ਡੇਰਾ ਮੁਖੀ ਤੇ ਚਰਨਜੀਤ ਸਿੰਘ ਚੰਨੀ ਵਿਚਾਲੇ ਤਕਰੀਬਨ ਇੱਕ ਘੰਟੇ ਤੱਕ ਮੀਟਿੰਗ ਹੋਈ ਇਸੇ ਦੌਰਾਨ ਚੰਨੀ ਦੇ ਵੱਲੋਂ ਡੇਰਾ ਮੁਖੀ ਦਾ ਅਸ਼ੀਰਵਾਦ ਲਿਆ ਗਿਆ ਇਸ ਦੇ ਨਾਲ ਹੀ ਤੁਹਾਨੂੰ ਦੱਸ ਦਈਏ ਕਿ ਡੇਰਾ ਰਾਧਾ ਸੁਆਮੀ ਬਿਆਸ ਦੇ ਵੱਲੋਂ ਪੰਜ ਏਕੜ ਜ਼ਮੀਨ ਵਿੱਚ ਇਕ ਸਬ ਤਹਿਸੀਲ ਬਣਾਈ ਗਈ ਹੈ ਜਿਸ ਦਾ ਉਦਘਾਟਨ ਪਟਨਾ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਵੱਲੋਂ ਕੀਤਾ ਗਿਆ।

ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਤੇ ਆਪਣੀ ਰਾਏ ਕੁਮੈਂਟਾਂ ਵਿੱਚ ਜ਼ਰੂਰ ਦਿਓ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *