ਚੰਨੀ ਨੇ ਇਨ੍ਹਾਂ ਲੋਕਾਂ ਨੂੰ ਦਿੱਤੀ ਵੱਡੀ ਸੌਗਾਤ ,ਖੁੱਲ੍ਹੇ ਦਿਲ ਨਾਲ ਕਰਤੇ ਇਹ ਕਈ ਐਲਾਨ

Uncategorized

ਚੰਨੀ ਨੇ ਇਨ੍ਹਾਂ ਲੋਕਾਂ ਨੂੰ ਦਿੱਤੀ ਵੱਡੀ ਸੌਗਾਤ ,ਖੁੱਲ੍ਹੇ ਦਿਲ ਨਾਲ ਕਰਤੇ ਇਹ ਕਈ ਐਲਾਨ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੰਗਲਵਾਰ ਨੂੰ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਾਡਾ ਮਕਸਦ ਪੰਜਾਬ ਦਾ ਸਰਵਪੱਖੀ ਵਿਕਾਸ ਕਰਨਾ ਹੈ ਮੁੱਖ ਮੰਤਰੀ ਨੇ ਕਿਹਾ ਕਿ ਮੈਂ ਆਮ ਲੋਕਾਂ ਦਾ ਨੁਮਾਇੰਦਾ ਹਾਂ ਉਨ੍ਹਾਂ ਲੋਕਾਂ ਨੂੰ ਮੈਂ ਲੋਕਾਂ ਨੂੰ ਕਿਹਾ ਹੈ ਕਿ ਜੋ ਕੁਝ ਉਨ੍ਹਾਂ ਕੋਲੋਂ ਕਰਵਾਉਣਾ ਹੈ ਉਹ ਕਰਵਾ ਲੈਣ ਉਹ ਦੁਆਬੇ ਦਾ ਬਾਨਣੂ ਤਿਆਰ ਤਿਆਰ ਹਨ ਅਤੇ ਜੋ ਦੁਆਬੇ ਵਾਲੇ ਕਹਿਣਗੇ

ਉਹ ਕਰਨਗੇ ਭਾਵੇਂ ਮੇਰੇ ਕੋਲ ਖਾਲੀ ਕਾਗਜ਼ ਤੇ ਅੰਗੂਠਾ ਲਗਵਾ ਕੇ ਰੱਖ ਲਵੋ ਅਤੇ ਜੋ ਕਰਵਾਉਣਾ ਹੈ ਕਰਵਾ ਲਓ ਮੁੱਖ ਮੰਤਰੀ ਚੰਨੀ ਨੇ ਬੰਗਾ ਲਈ ਪੱਚੀ ਕਰੋੜ ਦੀ ਗਰਾਂਟ ਦੇਣ ਦਾ ਐਲਾਨ ਕੀਤਾ ਹੈ ਉਨ੍ਹਾਂ ਕਿਹਾ ਕਿ ਪੜ੍ਹਾਈ ਤੋਂ ਬਿਨਾਂ ਕੋਈ ਵੀ ਇਲਾਕਾ ਤਰੱਕੀ ਨਹੀਂ ਕਰ ਸਕਦਾ ਇਸ ਮੌਕੇ ਤੇ ਮੁੱਖ ਮੰਤਰੀ ਚੰਨੀ ਨੇ ਐੱਨ ਆਰ ਆਈਜ਼ ਐਨਆਰਆਈਜ਼

ਦਾ ਵੀ ਧੰਨਵਾਦ ਕੀਤਾ ਜਿਹੜੇ ਪਿੰਡਾਂ ਦੀ ਨੁਹਾਰ ਬਦਲਣ ਲਈ ਕਰੋੜਾਂ ਰੁਪਏਖਰਚ ਕਰ ਰਹੇ ਹਨ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.