ਹੁਣੇ ਹੁਣੇ ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਯੂਰੀਏ ਬਾਰੇ-ਆਈ ਵੱਡੀ ਖ਼ਬਰ

Uncategorized

ਹੁਣੇ ਹੁਣੇ ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਯੂਰੀਏ ਬਾਰੇ-ਆਈ ਵੱਡੀ ਖ਼ਬਰ

ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਮਨਸੁਖ ਮਾਂਡਵੀਆ ਨਾਲ ਵੀਡੀਓ ਕਾਨਫ਼ਰੰਸ ਰਾਹੀਂ ਗੱਲਬਾਤ ਕੀਤੀ ਇਸ ਦੌਰਾਨ ਉਨ੍ਹਾਂ ਨੇ ਮਨਸੁਖ ਮੰਡਾਵੀਆ ਨੂੰ ਆਉਣ ਵਾਲੇ ਸੀਜ਼ਨ ਯੂਰੀਆ ਦੀ ਮੰਗ ਪੂਰੀ ਕਰਨ ਦੀ ਅਪੀਲ ਕੀਤੀ ਅਤੇ ਨਾਭਾ ਨੇ ਸਾਂ ਸੁੱਖ ਮੰਡਾਵੀਆ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਦਰਾਂ ਦਸੰਬਰ ਤੱਕ ਸਮਾਂ ਸਾਡੇ ਲਈ ਬਹੁਤ ਹੀ ਕੀਮਤੀ ਹੈ

ਕਿਉਂਕਿ ਇਸ ਸਮੇਂ ਕਣਕ ਦੀ ਬਿਜਾਈ ਸ਼ੁਰੂ ਹੋ ਜਾਵੇਗਾ ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਕਿਹਾ ਕਿ ਤੁਹਾਡੇ ਕੋਲੋਂ ਚੌਦਾਂ ਲੱਖ ਮੀਟ੍ਰਿਕ ਟਨ ਯੂਰੀਆ ਦੀ ਮੰਗ ਆਈ ਸੀ ਅਤੇ ਜਿਸ ਵਿੱਚੋਂ ਛੇ ਲੱਖ ਮੀਟ੍ਰਿਕ ਟਨ ਯੂਰੀਆ ਦੀ ਮਨਜ਼ੂਰੀ ਮਿਲ ਗਈ ਅਤੇ ਨਾਭਾ ਨੇ ਕਿਹਾ ਕਿ ਬਾਕੀ ਬਚੀ ਪੰਜ ਲੱਖ ਮੀਟ੍ਰਿਕ ਟਨ ਯੂਰੀਆ ਵੀ ਸਨ।ਉਪਲੱਬਧ ਕਰਵਾਈ ਜਾਵੇ ਤਾਂ ਜੋ ਤੁਹਾਨੂੰ ਦੱਸਦੀਏ ਕਿ ਆਉਣ ਵਾਲੇ ਸਮੇਂ ਚ ਕਿਸੇ ਵੀ ਤਰ੍ਹਾਂ ਦੀ ਅਜਿਹੀ ਮੁਸ਼ਕਲ ਪੈਦਾ ਨਾ ਹੋ ਸਕੇ।

ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਹੁਣ ਡੀਏਪੀ ਦੀ ਖਾਦ ਨੂੰ ਲੈ ਕੇ ਕਿਸਾਨਾਂ ਵਿਚ ਬਹੁਤ ਜ਼ਿਆਦਾ ਨਿਰਾਸ਼ਾ ਦਾ ਮੂੰਹ ਦੇਖਣਾ ਪੈ ਰਿਹਾ ਸੀ ਕਿਉਂਕਿ ਕਣਕ ਦੀ ਬਿਜਾਈ ਹੋਣ ਤੇ ਕਿਸਾਨਾਂ ਨੂੰ ਵੱਧ ਚਡ਼੍ਹ ਕੇ ਡੀਏਪੀ ਦੀ ਖਾਦ ਨਾ ਮਿਲਣ ਕਰਕੇ ਬਹੁਤ ਜ਼ਿਆਦਾ ਨੁਕਸਾਨ ਹੋਇਆ।ਇਹ ਸਾਰੀ ਜਾਣਕਾਰੀ ਤੁਹਾਡੇ ਗਏ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਏ ਕੁਮੈਂਟਾਂ ਵਿੱਚ ਜ਼ਰੂਰ ਦਿਉ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *