ਹੁਣ ਨਹੀਂ ਪੰਜਾਬ ਚ ਰਹਿੰਦਾ ਕੋਈ ਬੇਰੁਜ਼ਗਾਰ -ਚੰਨੀ ਨੇ ਨੌਕਰੀਆਂ ਬਾਰੇ ਕੀਤਾ ਵੱਡਾ ਐਲਾਨ

Uncategorized

ਹੁਣ ਨਹੀਂ ਪੰਜਾਬ ਚ ਰਹਿੰਦਾ ਕੋਈ ਬੇਰੁਜ਼ਗਾਰ -ਚੰਨੀ ਨੇ ਨੌਕਰੀਆਂ ਬਾਰੇ ਕੀਤਾ ਵੱਡਾ ਐਲਾਨ

ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪੰਜਾਬ ਵਿੱਚੋਂ ਮਾਫੀਆ ਰਾਜ ਦਾ ਪੂਰੀ ਤਰ੍ਹਾਂ ਖਾਤਮਾ ਕਰਨ ਦਾ ਐਲਾਨ ਕੀਤਾ ਹੈ ਚੰਨੀ ਲੁਧਿਆਣਾ ਦੇ ਗਿੱਲ ਰੋਡ ਸਥਿਤ ਦਾਣਾ ਮੰਡੀ ਵਿਖੇ ਇਕ ਵਰਕਰ ਮਿਲਣੀ ਨੂੰ ਸੰਬੋਧਨ ਕਰ ਰਹੇ ਸਨ ਉਨ੍ਹਾਂ ਕਿਹਾ ਕਿ ਪਹਿਲਾਂ ਸੂਬੇ ਵਿੱਚ ਰੇਤ ਮਾਫੀਆ ਖਤਮ ਕੀਤਾ ਹੁਣ ਕੇਵਲ ਮਾਫੀਆ ਖਤਮ ਕੀਤਾ ਜਾਵੇਗਾ ਰੈਲੀ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਐੱਮਪੀ ਰਵਨੀਤ ਸਿੰਘ

ਬਿੱਟੂ ਸਣੇ ਹੋਰਨਾਂ ਆਗੂਆਂ ਨੇ ਸੰਬੋਧਨ ਕੀਤਾ ਚੰਨੀ ਨੇ ਕਿਹਾ ਕਿ ਉਹ ਸੂਬੇ ਵਿੱਚ ਮਾਫੀਆ ਰਾਜ ਨਹੀਂ ਚੱਲਣ ਦੇਣਗੇ ਪਹਿਲਾਂ ਰੇਤਾ ਪੰਜ ਦਸ਼ਮਲਵ ਪੰਜਾਹ ਰੁਪਏ ਪ੍ਰਤੀ ਫੁੱਟ ਕੀਤਾ ਗਿਆ ਅਤੇ ਹੁਣ ਕੇਵਲ ਸੌ ਰੁਪਏ ਵਿੱਚ ਮਿਲੇਗਾ ਤੇ ਲੋਕਾਂ ਨੇ ਇਸ ਤੋਂ ਵੱਧ ਪੈਸੇ ਨਹੀਂ ਦੇਣੇ ਪੈਣਗੇ ਚੰਨੀ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਸੂਬੇ ਦਾ ਸਰਬ ਪੱਖੀ ਵਿਕਾਸ ਵਿਕਾਸ ਹੈ

ਪੰਜਾਬ ਸਰਕਾਰ ਵੱਲੋਂ ਸੂਬੇ ਚ ਇੱਕ ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ ਇਸ ਤੋਂ ਇਲਾਵਾ ਸਫ਼ਾਈ ਕਰਮਚਾਰੀਆਂ ਅਤੇ ਦਰਜਾ ਚਾਰ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਲੁਧਿਆਣਾ ਫੇਰੀ ਤੇ ਪਹੁੰਚ ਰਹੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਲੈ ਕੇ ਉਨ੍ਹਾਂ ਨੇ ਕਿਹਾ

ਕਿ ਇਹ ਮੁਕਾਬਲੇ ਪੰਜਾਬ ਦਾ ਮਾਡਲ ਜ਼ਿਆਦਾ ਬਿਹਤਰ ਹੈ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *