ਮੁਕੇਸ਼ ਅੰਬਾਨੀ ਲਈ ਆਈ -ਵੱਡੀ ਖ਼ਬਰ ਲੱਗ ਗਿਆ ਇਹ ਵੱਡਾ ਝਟਕਾ

Uncategorized

ਮੁਕੇਸ਼ ਅੰਬਾਨੀ ਲਈ ਆਈ -ਵੱਡੀ ਖ਼ਬਰ ਲੱਗ ਗਿਆ ਇਹ ਵੱਡਾ ਝਟਕਾ

ਮੁਕੇਸ਼ ਅੰਬਾਨੀ ਜੋ ਕਿ ਭਾਰਤ ਦੇ ਅਮੀਰ ਉਦਯੋਗਪਤੀਆਂ ਵਿੱਚ ਆਉਂਦੇ ਹਨ ਹੁਣ ਉਨ੍ਹਾਂ ਨੂੰ ਵੱਡਾ ਝਟਕਾ ਲੱਗਾ ਅਜਿਹਾ ਝਟਕਾ ਜਿਸ ਬਾਰੇ ਉਨ੍ਹਾਂ ਨੇ ਸ਼ਾਇਦ ਕਦੇ ਆਪ ਵੀ ਨਾ ਸੋਚਿਆ ਹੋਵੇ ਹੁਣ ਏਸ਼ੀਆ ਦੇ ਸਭ ਤੋਂ ਅਮੀਰ ਆਦਮੀ ਦੀ ਲਿਸਟ ਵਿਚ ਕਿਸੇ ਹੋਰ ਦਾ ਨਾਮ ਜੁੜ ਗਿਆ ਅਤੇ ਹੁਣ ਰਿਲਾਇੰਸ ਇੰਡਸਟਰੀ ਲਿਮਟਿਡ ਦੇ ਮਾਲਕ ਮੁਕੇਸ਼ ਅੰਬਾਨੀ ਅਮੀਰ ਆਦਮੀ ਦੀ ਸੂਚੀ ਵਿੱਚ ਪਿੱਛੇ ਹੋ ਗਏ ਹਨ ਤੇ ਉਹ ਇਕ ਨੰਬਰ ਤੇ ਨੀਰਸ ਅਤੇ ਦਰਅਸਲ

ਮੁਕੇਸ਼ ਅੰਬਾਨੀ ਨੂੰ ਪਛਾੜ ਕੇ ਗੌਤਮ ਅਡਾਨੀ ਏਸ਼ੀਆ ਦੇ ਸਭ ਤੋਂ ਅਮੀਰ ਕਾਰੋਬਾਰੀ ਬਣ ਗਏ ਹਨ ਅਤੇ ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਏਸ਼ੀਆ ਦੇ ਸਭ ਤੋਂ ਅਮੀਰ ਕਾਰੋਬਾਰੀ ਬਣ ਗਏ ਹਨ ਅਤੇ ਉਨ੍ਹਾਂ ਨੇ ਮੁਕੇਸ਼ ਅੰਬਾਨੀ ਨੂੰ ਪਿੱਛੇ ਛੱਡ ਦਿੱਤਾ ਜ਼ਿਕਰਯੋਗ ਹੈ ਕਿ ਗੌਤਮ ਅਡਾਨੀ ਨੇ ਪਹਿਲੀ ਵਾਰ ਇਹ ਉਪਲੱਬਧੀ ਹਾਸਲ ਕੀਤੀ ਜਿਸ ਤੋਂ ਬਾਅਦ ਇੱਥੇ ਉਨ੍ਹਾਂ ਦੇ ਘਰ ਅਤੇ ਕਰੀਬੀਆਂ ਵਿਚ ਜੇਕਰ ਮਿਲ ਰਹੀ ਹੈ

ਦਰਅਸਲ ਗਰੁੱਪ ਮਾਰਕੀਟ ਕੈਪ ਦੇ ਆਧਾਰ ਉੱਤੇ ਇਹ ਜਾਣਕਾਰੀ ਸਾਹਮਣੇ ਆਈ ਹੈ ਤੇ ਉਹ ਏਸ਼ੀਆ ਦੀ ਅਮੀਰ ਵਿਅਕਤੀਆਂ ਵਿਚ ਸ਼ਾਮਲ ਹੋ ਗਿਆਨ ਅਤੇ ਗੌਤਮ ਅਡਾਨੀ ਮੁਕੇਸ਼ ਅੰਬਾਨੀ ਤੋਂ ਅੱਗੇ ਨਿਕਲ ਗਏ ਹਨ ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਓ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.