ਹੁਣੇ ਹੁਣੇ ਪੰਜਾਬ ਚ ਰਾਤ 9 ਵਜੇ ਹੋਇਆ ਇਹ ਵੱਡਾ ਕਾਂਡ

Uncategorized

ਹੁਣੇ ਹੁਣੇ ਪੰਜਾਬ ਚ ਰਾਤ 9 ਵਜੇ ਹੋਇਆ ਇਹ ਵੱਡਾ ਕਾਂਡ

ਪੰਜਾਬ ਵਿੱਚ ਹੋਣ ਵਾਲੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਜਿੱਥੇ ਬਹੁਤ ਸਾਰੇ ਲੋਕ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਉਥੇ ਬਹੁਤ ਸਰਨਾ ਹੋਰ ਵੀ ਅਜਿਹੀਆਂ ਘਟਨਾਵਾਂ ਸਾਹਮਣੇ ਆ ਜਾਂਦੀਆਂ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਤੇ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਦੇ ਬਹੁਤ ਸਾਰੇ ਚਿਰਾਗ਼ ਬੁਝ ਜਾਂਦੇ ਹਨ ਅਤੇ ਜਿਨ੍ਹਾਂ ਦੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ

ਅਤੇ ਅਜਿਹੀਆਂ ਘਟਨਾਵਾਂ ਨੂੰ ਦੇਖਦੇ ਹੋਰ ਵੀ ਬਹੁਤ ਸਾਰੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਜਾਂਦਾ ਕਿਉਂਕਿ ਅਜਿਹੇ ਹਾਦਸਿਆਂ ਦੇ ਸ਼ਿਕਾਰ ਹੋਣ ਵਾਲੇ ਨੌਜਵਾਨਾਂ ਦੇ ਪਰਿਵਾਰ ਬਿਨਾਂ ਹੋਰ ਪਰਿਵਾਰ ਵਿੱਚ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਤੇ ਪਰਸ ਵੱਲੋਂ ਹੁਣ ਪਰਿਵਾਰ ਨੂੰ ਅਜਿਹੀ ਜਾਣਕਾਰੀ ਦਿੱਤੀ ਕਿ ਜਿਸ ਤੋਂ ਬਾਅਦ ਚੀਕ ਚਿਹਾੜਾ ਭੈਣ ਤੇ ਸੋਗ ਦੀ ਲਹਿਰ ਫੈਲ ਗਈ ਪ੍ਰਾਪਤ ਜਾਣਕਾਰੀ

ਅਨੁਸਾਰ ਇਹ ਘਟਨਾ ਕੀਰਤਪੁਰ ਸਾਹਿਬ ਤੋਂ ਸਾਹਮਣੇ ਆਇਆ ਜਿਥੇ ਪੁਲਸ ਵੱਲੋਂ ਭਾਖੜਾ ਨਹਿਰ ਵਿਚੋਂ ਇਕ ਲਾਸ਼ ਬਰਾਮਦ ਕੀਤੀ ਅਤੇ ਇਸ ਘਟਨਾ ਦੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਚਾਰਜ ਵੱਲੋਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਹਿਚਾਣ ਤਰਲੋਚਨ ਸਿੰਘ ਪੁੱਤਰ ਗੁਰਮੀਤ ਸਿੰਘ

ਮੀਆਂਮੀਰ ਅਖਾੜਾ ਵਜੋਂ ਹੋਈ ਅਤੇ ਮ੍ਰਿਤਕ ਨੌਜਵਾਨ ਤੇਰਾਂ ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਗਿਆ ਸੀਅਤੇ ਜੈਸੌਰ ਸ਼ਾਮ ਨੂੰ ਘਰ ਵਾਪਸ ਆ ਜਾਣਾ ਸੀ ਪਰ ਉਹ ਘਰ ਵਾਪਸ ਨਾ ਆਇਆ ਤਾਂ ਪਰਿਵਾਰਕ ਮੈਂਬਰਾਂ ਵੱਲੋਂ ਉਸ ਦੀ ਭਾਲ ਕੀਤੀ ਜਾ ਰਹੀ ਸੀ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *