ਹੁਣੇ ਹੁਣੇ ਸੁਪਰੀਮ ਕੋਰਟ ਦੇ ਕਰਤਾ ਵੱਡਾ ਸਖਤ ਐਲਾਨ ਅਚਾਨਕ ਲਾ ਦਿੱਤੀਆਂ -ਇਹ ਵੱਡੀਆਂ ਸਖ਼ਤ ਪਾਬੰਦੀਅਾਂ

Uncategorized

ਹੁਣੇ ਹੁਣੇ ਸੁਪਰੀਮ ਕੋਰਟ ਦੇ ਕਰਤਾ ਵੱਡਾ ਸਖਤ ਐਲਾਨ ਅਚਾਨਕ ਲਾ ਦਿੱਤੀਆਂ -ਇਹ ਵੱਡੀਆਂ ਸਖ਼ਤ ਪਾਬੰਦੀਅਾਂ

ਸੁਪਰੀਮ ਕੋਰਟ ਨੇ ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਰਾਸ਼ਟਰੀ ਰਾਜਧਾਨੀ ਖੇਤਰ ਐੱਨਸੀਆਰ ਵਿੱਚ ਉਸਾਰੀ ਤੇ ਮੁੜ ਪਾਬੰਦੀ ਲਗਾ ਦਿੱਤੀ ਅਤੇ ਅਦਾਲਤ ਨੇ ਰਾਜਾਂ ਨੂੰ ਨਿਰਦੇਸ਼ ਦਿੱਤਾ ਕਿ ਉਸਾਰੀਆਂ ਤੇ ਰੋਕ ਕਾਰਨ ਉਹ ਲੇਬਰ ਸੈੱਸ ਵਜੋਂ ਇਕੱਠੀ ਕੀਤੀ ਗਈ ਰਕਮ ਵਿੱਚੋਂ ਮੌਜੂਦਾ ਮਜ਼ਦੂਰਾਂ ਨੂੰ ਗੁਜ਼ਾਰਾ ਭੱਤਾ ਦੇਣ ਅਤੇ ਸੁਪਰੀਮ ਕੋਰਟ ਪ੍ਰਦੂਸ਼ਣ ਦੇ ਮੁੱਦੇ ਉਤੇ ਕਾਫੀ ਸਖਤੀ ਬੁਖਾਰੀ ਅਤੇ ਦੱਸਦੀ ਹੈ ਕਿ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕਿਹਾ ਸੀ

ਕਿ ਦਿੱਲੀ ਦੇ ਪ੍ਰਦੂਸ਼ਣ ਦੇ ਪੱਧਰ ਚ ਗਿਰਾਵਟ ਆਈ ਪਰ ਇਸ ਦਾ ਸਿਹਰਾ ਸਰਕਾਰ ਸਰਕਾਰ ਦੇ ਖ਼ੁਸ਼ੀਆਂ ਨੂੰ ਘਟ ਮੌਸਮ ਚ ਬਦਲਾਅ ਨੂੰ ਜ਼ਿਆਦਾ ਜਾਂਦਾ ਅਤੇ ਅਦਾਲਤ ਨੇ ਕਿਹਾ ਕਿ ਵੱਖ ਵੱਖ ਮੌਸਮਾਂ ਚ ਪ੍ਰਦੂਸ਼ਣ ਦੇ ਪੱਧਰ ਤੇ ਵਿਗਿਆਨਕ ਅਧਿਐਨ ਕੀਤਾ ਜਾਣਾ ਚੀਜ਼ਾਂ ਚੋਂ ਦਾਤੇ ਯੋਜਨਾ ਬਣਾਉਣੀ ਚਾਹੀਦੀ ਹੈ ਤੇ ਅਦਾਲਤ ਨੇ ਇਹ ਵੀ ਕਿਹਾ

ਕਿ ਸਰਕਾਰ ਪ੍ਰਦੂਸ਼ਣ ਦਾ ਪੱਧਰ ਵਧਿਆ ਤੋਂ ਬਾਅਦ ਕੰਟਰੋਲ ਦੇ ਭਾਅ ਨਾਲ ਲੱਗਦੀ।ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਸਾਰੇ ਹੀ ਸੰਸਾਰ ਵਿੱਚ ਵਧਦੇ ਪ੍ਰਦੂਸ਼ਣ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ।ਇਸ ਵਧਦੇ ਹੋਏ ਪ੍ਰਦੂਸ਼ਣ ਕਾਰਨ ਅਜਿਹੀਆਂ ਭਿਆਨਕ ਬੀਮਾਰੀਆਂ ਲੱਗ ਜਾਂਦੀਆਂ ਹਨ ਸਾਨੂੰ ਦੱਸਦੀ ਹੈ ਕਿ ਇਸ ਨਾਲ ਬੜਾ ਹੀ ਦੇਸ਼ ਦੀ ਆਰਥਿਕਤਾ ਤੇ ਪ੍ਰਭਾਵ ਪੈਂਦਾ ਹੈ

ਕਿਉਂਕਿ ਵੱਡੀਆਂ ਲੱਗੀਆਂ ਹੋਈਆਂ ਫੈਕਟਰੀਆਂ ਦੇ ਨਿਕਲਦੇ ਧੂੰਏਂ ਕਾਰਨ ਇਹ ਸਾਡੀ ਸਿਹਤ ਲਈ ਬੜੇ ਹਾਨੀਕਾਰਕ ਹੁੰਦੇ ਹਨ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਇਸ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.