ਮੋਦੀ ਸਰਕਾਰ ਦਾ ਅਹਿਮ ਫ਼ੈਸਲਾ ਇਨ੍ਹਾਂ ਲੋਕਾਂ -ਇਹ ਚੀਜ਼ ਮਿਲੇਗੀ ਬਿਲਕੁਲ ਫ੍ਰੀ

Uncategorized

ਮੋਦੀ ਸਰਕਾਰ ਦਾ ਅਹਿਮ ਫ਼ੈਸਲਾ ਇਨ੍ਹਾਂ ਲੋਕਾਂ -ਇਹ ਚੀਜ਼ ਮਿਲੇਗੀ ਬਿਲਕੁਲ ਫ੍ਰੀ

ਦੋਸਤੋਂ ਤੁਹਾਨੂੰ ਦੱਸੀਏ ਕਿ ਵੱਖ ਵੱਖ ਰਾਜਾਂ ਦੇ ਵਿੱਚ ਦੋ ਹਜਾਰ ਬਾਈ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਜਿਸ ਦੇ ਮੱਦੇਨਜ਼ਰ ਮੋਤੀ ਸਰਕਾਰ ਸਾਰੀਆਂ ਸਟੇਟਾਂ ਦੇ ਲੋਕਾਂ ਦੇ ਹੱਕਾਂ ਦੇ ਵਿੱਚ ਫ਼ੈਸਲੇ ਸੁਣਾ ਰਹੀ ਹੈ ਤਾਂ ਤੁਹਾਨੂੰ ਦੱਸੀਏ ਕਿ ਪਿਛਲੇ ਉਨੀ ਨਵੰਬਰ ਨੂੰ ਪੰਜਾਬ ਦੇ ਕਿਸਾਨਾਂ ਦੇ ਹੱਕ ਵਿੱਚ ਮੋਦੀ ਸਰਕਾਰ ਨੇ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕੀਤਾ ਸੀ ਜਿਸ ਤੋਂ ਬਾਅਦ ਮੋਦੀ ਨੇ ਫੇਰ ਪੂਰੇ ਭਾਰਤੀਅਾਂ

ਦੇ ਹੱਕ ਵਿੱਚ ਇੱਕ ਅਹਿਮ ਫੈਸਲਾ ਲਿਆ ਤੁਹਾਨੂੰ ਦੱਸੀਏ ਕਿ ਕੇਂਦਰੀ ਮੰਤਰੀ ਮੰਡਲ ਦੇ ਵਿੱਚ ਪ੍ਰਧਾਨਮੰਤਰੀ ਗ਼ਰੀਬ ਅੰਨ ਯੋਜਨਾ ਦੇ ਤਹਿਤ ਅੱਸੀ ਕਰੋੜ ਤੋਂ ਵੱਧ ਰਾਸ਼ਨ ਕਾਰਡ ਧਾਰਕਾਂ ਨੂੰ ਪ੍ਰਤੀ ਮਹੀਨਾ ਪੰਜ ਕਿਲੋ ਅਨਾਜ ਦੀ ਵੰਡ ਨੂੰ ਮਾਰਚ ਦੋ ਹਜਾਰ ਬਾਈ ਤਕ ਜਾਣੀ ਕੇ ਚਾਰ ਮਹੀਨਿਆਂ ਲਈ ਵਧਾਉਣ ਦਾ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ ਇਸ ਫੈਸਲੇ ਨਾਲ ਸਰਕਾਰੀ ਖ਼ਜ਼ਾਨੇ ਤੇ ਤਰਵੰਜਾ ਹਜਾਰ

ਤਿੱਨ ਸੌ ਚੁਤਾਲੀ ਕਰੋੜ ਰੁਪਏ ਦਾ ਹੋਰ ਬੋਝ ਪਵੇਗਾ।ਇਹ ਸਕੀਮ ਕੋਰੋਨਾ ਮਹਾਂਮਾਰੀ ਦੇ ਦੌਰਾਨ ਗ਼ਰੀਬ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਦੇ ਲਈ ਪਿਛਲੇ ਸਾਲ ਮਾਰਚ ਦੇ ਵਿੱਚ ਚਲਾਈ ਗਈ ਸੀ ਤੇ ਸੂਚਨਾ ਤੇ ਪ੍ਰਸਾਰਣ ਮੰਤਰੀ ਹਰਨਾਗ ਠਾਕੁਰ ਨੇ ਕਿਹਾ ਕਿ ਮੰਤਰੀ ਮੰਡਲ ਪ੍ਰਧਾਨਮੰਤਰੀ ਗ਼ਰੀਬ ਅੰਨ ਯੋਜਨਾ ਨੂੰ ਹੁਣ ਮਾਰਚ ਦੋ ਹਜਾਰ ਬਾਈ ਤਕ ਚਾਰ ਮਹੀਨਿਆਂ ਦੇ ਲਈ ਵਧਾ ਦਿੱਤਾ ਹੈ ਪਹਿਲਾਂ ਜਦੋਂ ਇਹ ਯੋਜਨਾ ਸਟਾਰਟ ਹੋਈ ਸੀ

ਤਾਂ ਇਸ ਦੀ ਆਖ਼ਰੀ ਮਿਤੀ 30 ਨਵੰਬਰ ਦੋ ਹਜਾਰ ਇੱਕੀ ਰੱਖੀ ਗਈ ਸੀ।ਪਰ ਹੁਣ ਹੁਣ ਮੋਦੀ ਸਰਕਾਰ ਨੇ ਚੋਣਾਂ ਦੇ ਮੱਦੇਨਜ਼ਰ ਇਸ ਸਕੀਮ ਨੂੰ ਚਾਰ ਮਹੀਨਿਆਂ ਦੇ ਲਈ ਹੋਰ ਵਧਾ ਦਿੱਤੇ ਜਾਣੇ ਕਿ ਹੁਣ ਚੋਂ ਪੰਜ ਕਿਲੋ ਰਾਸ਼ਨ ਫ਼ਰੀਦ ਵਿਚ ਮਿਲਦਾ ਸੀ ਉਹ ਤੁਹਾਨੂੰ ਮਾਰਚ ਦੋ ਹਜਾਰ ਬਾਈ ਤਕ ਮਿਲਦਾ ਹੀ ਰਹੇਗਾ ਇਹ ਸਾਰੀ ਜਾਣਕਾਰੀ ਤੁਹਾਡੇ ਗੈਸ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.