ਹੁਣੇ ਹੁਣੇ ਵਧਦੇ ਪ੍ਰਦੂਸ਼ਣ ਕਾਰਨ ਸੁਪਰੀਮ ਕੋਰਟ ਨੇ ਅਚਾਨਕ ਲਗਾਤੀਅਾ ਇਹ ਪਾਬੰਦੀਆਂ -ਹੋਜੂ ਸਾਵਧਾਨ

Uncategorized

ਹੁਣੇ ਹੁਣੇ ਵਧਦੇ ਪ੍ਰਦੂਸ਼ਣ ਕਾਰਨ ਸੁਪਰੀਮ ਕੋਰਟ ਨੇ ਅਚਾਨਕ ਲਗਾਤੀਅਾ ਇਹ ਪਾਬੰਦੀਆਂ -ਹੋਜੂ ਸਾਵਧਾਨ

ਸੁਪਰੀਮ ਕੋਰਟ ਨੇ ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਦਿੱਲੀ ਤੇ ਰਾਸ਼ਟਰੀ ਰਾਜਧਾਨੀ ਖੇਤਰ ਵਿੱਚ ਉਸਾਰੀਆਂ ਤੇ ਮੁੜ ਪਾਬੰਦੀ ਲਗਾ ਦਿੱਤੀ ਹੈ ਅਦਾਲਤ ਨੇ ਰਾਜਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਸਾਰੀਆਂ ਤੇ ਰੋਕ ਕਾਰਨ ਓਹਲੇ ਪਰ ਸੈੱਸ ਵਜੋਂ ਇਕੱਠੀ ਕੀਤੀ ਗਈ ਰਕਮ ਵਿਚੋਂ ਮਜ਼ਦੂਰਾਂ ਨੂੰ ਗੁਜ਼ਾਰਾ ਭੱਤਾ ਦੇਣ ਸੁਪਰੀਮ ਕੋਰਟ ਪ੍ਰਦੂਸ਼ਣ ਦੇ ਮੁੱਦੇ ਉਤੇ ਉੱਪਰ ਕਾਫ਼ੀ ਸਖ਼ਤੀ ਵਿਖਾ ਰਹੀ ਹੈ

ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕਿਹਾ ਸੀ ਕਿ ਦਿੱਲੀ ਦੇ ਪ੍ਰਦੂਸ਼ਣ ਦੇ ਪੱਧਰ ਚ ਗਿਰਾਵਟ ਆਈ ਹੈ ।ਪਰ ਇਸ ਦਾ ਸਿਹਰਾ ਸਰਕਾਰ ਦੀਆਂ ਮੌਸਮ ਚ ਬਦਲਾਅ ਨੂੰ ਜ਼ਿਆਦਾ ਜਾਂਦਾ ਹੈ ਅਦਾਲਤ ਨੇ ਕਿਹਾ ਹੈ ਕਿ ਵੱਖ ਵੱਖ ਮੌਸਮਾਂ ਚ ਪ੍ਰਦੂਸ਼ਣ ਦੇ ਪੱਧਰ ਤੇ ਵਿਗਿਆਨਕ ਅਧਿਐਨ ਕੀਤਾ ਜਾਣਾ ਚਾਹੀਦਾ ਹੈ

ਉਸਦੇ ਆਧਾਰ ਤੇ ਯੋਜਨਾ ਬਣਾਈ ਜਾਣੀ ਚਾਹੀਦੀ ਹੈ ਅਦਾਲਤ ਨੇ ਇਹ ਵੀ ਕਿਹਾ ਹੈ ਕਿ ਸਰਕਾਰ ਪ੍ਰਦੂਸ਼ਣ ਦਾ ਪੱਧਰ ਵਧਣ ਤੋਂ ਬਾਅਦ ਕੰਟਰੋਲ ਤੇ ਮੋਬਾ ਅਪਨਾਉਣ ਲੱਗਦੀ ਹੈ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *