ਹੁਣੇ ਹੁਣੇ ਬਿਜਲੀ ਦਾ ਬਿਲ ਭਰਨ ਵਾਲਿਆਂ ਲਈ ਹੋ ਗਿਆ- ਇਹ ਵੱਡਾ ਐਲਾਨ

Uncategorized

ਹੁਣੇ ਹੁਣੇ ਬਿਜਲੀ ਦਾ ਬਿਲ ਭਰਨ ਵਾਲਿਆਂ ਲਈ ਹੋ ਗਿਆ- ਇਹ ਵੱਡਾ ਐਲਾਨ

ਐੱਨਪੀਸੀਆਈ ਭਾਰਤ ਬਿੱਲ ਨੇ ਆਪਣੇ ਪਲੇਟਫਾਰਮ ਤੇ ਟਾਟਾ ਪਾਵਰ ਨੂੰ ਸ਼ਾਮਲ ਕੀਤਾ ਇਸ ਨਾਲ ਕੰਪਨੀ ਦੇ ਗਾਹਕ ਬਿਨਾਂ ਕਿਸੇ ਪ੍ਰੇਸ਼ਾਨੀ ਨੂੰ ਆਪਣੀ ਬਿਜਲੀ ਬਿੱਲ ਨੂੰ ਆਸਾਨ ਤਰੀਕੇ ਨਾਲ ਭੁਗਤਾਨ ਕਰ ਸਕਣਗੇ ਇਹ ਜਾਣਕਾਰੀ ਮੰਗਲਵਾਰ ਨੂੰ ਜਾਰੀ ਇਕ ਰਿਲੀਜ਼ ਚ ਦਿੱਤੀ ਹੈ ।ਇਸ ਨਾਲ ਟਾਟਾ ਪਾਵਰ ਦੇ ਸੱਤ ਲੱਖ ਤੋਂ ਵੱਧ ਗਾਹਕ ਕਲਿੱਕ ਓਨ ਪੇਮੈਂਟ ਲਿੰਗ ਰਾਹੀਂ ਬਿਜਲੀ ਦੇ ਬਿੱਲਾਂ ਦਾ ਆਸਾਨੀ ਨਾਲ ਭੁਗਤਾਨ ਕਰ ਸਕਣਗੇ

ਗਾਹਕਾਂ ਨੂੰ ਮਿਲੇਗਾ ਰਾਹਤ ਨੈਸ਼ਨਲ ਪੇਮੈਂਟ ਕਾਰਪੋਰੇਸ਼ਨ ਆਫ ਇੰਡੀਆ ਦੀ ਪੂਰੀ ਸਹਾਇਤਾ ਕੰਪਨੀ ਐੱਨਪੀ ਸੀਆਈ ਭਾਰਤ ਬਿਕਨੀ ਨੇ ਟਾਟਾ ਪਾਵਰ ਨੂੰ ਪਲੇਟਫਾਰਮ ਨਾਲ ਜੁੜਨ ਦਾ ਐਲਾਨ ਕੀਤਾ ਰਿਲੀਜ਼ ਨੇ ਟਾਟਾ ਪਾਵਰ ਹਾਲ ਹੀ ਵਿਚ ਲਾਂਚ ਕੀਤੇ ਗਏ ਪਲੈਟੋ ਨਾਲ ਜੁੜੀ ਹੋਈ ਪਹਿਲੀ ਬਿਜਲੀ ਕੰਪਨੀ ਹੈ ਰਿਲੀਜ਼ ਵਿੱਚ ਕਿਹਾ ਗਿਆ ਹੈ ਕਿ ਇਸ ਕਮਰੇ ਦੇ ਗਾਹਕ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਆਪਣੀ ਬਿਜਲੀ ਬਿੱਲ ਸੁਚਾਰੂ ਢੰਗ ਨਾਲ ਭੁਗਤਾਨ ਕਰ ਸਕਣਗੇ।

ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਸੂਬੇ ਵਿੱਚ ਬਿਜਲੀ ਦੀਆਂ ਮੰਗਾਂ ਨੂੰ ਲੈ ਕੇ ਚੱਲ ਰਹੀਆਂ ਕੁਝ ਅਜਿਹੀਅਾਂ ਕਲੇਸ਼ਾਂ ਨੂੰ ਲੈ ਕੇ ਆਏ ਦਿਨ ਹੀ ਵੱਡੇ ਮੁੱਦੇ ਸਾਹਮਣੇ ਆਉਂਦੇ ਹਨ ਉੱਥੇ ਤੁਹਾਨੂੰ ਦੱਸਦੀ ਕਿਉਂ ਪੰਜਾਬ ਸਰਕਾਰ ਨੇ ਇਹ ਵੱਡੇ ਐਲਾਨ ਕਰ ਦਿੱਤੇ ਗਏ ਹਨ ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਅਾਪਣੀ ਰਾੲਿ ਜ਼ਰੂਰ ਦਿਓ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.