ਹੁਣੇ ਹੁਣੇ ਸਰਕਾਰ ਨੇ ਇਨ੍ਹਾਂ ਲੋਕਾਂ ਦੇ ਖਾਤਿਆਂ “ਚ ਪਾਏ ,5-5 ਹਜ਼ਾਰ ਰੁਪਏ ਜਲਦੀ ਕਰੋ ਚੈੱਕ ਆਪਣੇ ਖਾਤੇ !

Uncategorized

ਹੁਣੇ ਹੁਣੇ ਸਰਕਾਰ ਨੇ ਇਨ੍ਹਾਂ ਲੋਕਾਂ ਦੇ ਖਾਤਿਆਂ “ਚ ਪਾਏ ,5-5 ਹਜ਼ਾਰ ਰੁਪਏ ਜਲਦੀ ਕਰੋ ਚੈੱਕ ਆਪਣੇ ਖਾਤੇ !

ਦਿੱਲੀ ਸਰਕਾਰ ਨੇ ਸ਼ਨੀਵਾਰ ਨੂੰ ਉਸ ਚ ਪ੍ਰਦੂਸ਼ਣ ਦੇ ਪੱਧਰ ਦੇ ਮੱਦੇਨਜ਼ਰ ਰਾਸ਼ਟਰੀ ਰਾਜਧਾਨੀ ਵਿੱਚ ਨਿਰਮਾਣ ਗਤੀਵਿਧੀਆਂ ਤੇ ਪਾਬੰਦੀ ਤੋਂ ਪ੍ਰਭਾਵਿਤ ਦੋ ਪੈਂਹਠ ਪਚੱਨਵੇ ਲੱਖ ਨਿਰਮਾਣ ਮਜ਼ਦੂਰਾਂ ਦੇ ਬੈਂਕ ਖਾਤਿਆਂ ਵਿਚ ਪੰਜ ਪੰਜ ਹਜ਼ਾਰ ਰੁਪਏ ਜਮ੍ਹਾ ਕੀਤੇ ਹਨ ਇਹ ਜਾਣਕਾਰੀ ਇਕ ਅਧਿਕਾਰਤ ਬਿਆਨ ਵਿੱਚ ਦਿੱਤੀ ਗਈ ਹੈ ਬਿਆਨ ਵਿੱਚ ਕਿਹਾ

ਕਿ ਬਾਕੀ ਦੀ ਰਕਮ ਦੋ ਦਿਨਾਂ ਦੇ ਅੰਦਰ ਦੂਜੇ ਕਰਮਚਾਰੀਆਂ ਦੇ ਖਾਤੇ ਵਿੱਚ ਭੇਜ ਦਿੱਤੀ ਜਾਵੇਗੀ ਦਿੱਲੀ ਵਿੱਚ ਸਮੇਂ ਛੇ ਲੱਖ ਰਜਿਸਟਰਡ ਉਸਾਰੀ ਕਾਮੇ ਹਨ ਤੇ ਇਕ ਲੱਖ ਹੋਰ ਰਜਿਸਟਰਡ ਹੋ ਉਹਦੀ ਪ੍ਰਕਿਰਿਆ ਵਿੱਚ ਹਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਉਸਾਰੀ ਮਜ਼ਦੂਰਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਆਪਣੀ ਸਰਕਾਰ ਦੇ ਫ਼ੈਸਲੇ ਦਾ ਅੈਲਾਨ ਕੀਤਾ ਸੀ

ਜਿਸ ਤੋਂ ਬਾਅਦ ਕੇਜਰੀਵਾਲ ਸਰਕਾਰ ਨੇ ਦੋ ਪੈਂਹਠ ਪਚੱਨਵੇ ਲੱਖ ਨਿਰਮਾਣ ਮਜ਼ਦੂਰਾਂ ਦੇ ਖਾਤਿਆਂ ਵਿੱਚ ਸਹਾਇਤਾ ਰਾਸ਼ੀ ਜਮ੍ਹਾ ਕਰ ਦਿੱਤੀ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਦਿੱਲੀ ਸਰਕਾਰ ਹਲਕ ਹਰ ਕਦਮ ਤੇ ਨਿਰਮਾਣ ਮਜ਼ਦੂਰਾਂ ਦੇ ਨਾਲ ਖਡ਼੍ਹੀ ਹੈ ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਕੁ ਮਿੰਟਾਂ ਵਿੱਚ ਜ਼ਰੂਰ ਦਿਉ !

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.