ਲੰਮੇ ਸਮੇਂ ਤੋਂ ਬਾਅਦ ਆਖਰ ਕੈਪਟਨ ਬਾਰੇ ਆ ਗਈ -ਇਹ ਵੱਡੀ ਖ਼ਬਰ

Uncategorized

ਲੰਮੇ ਸਮੇਂ ਤੋਂ ਬਾਅਦ ਆਖਰ ਕੈਪਟਨ ਬਾਰੇ ਆ ਗਈ -ਇਹ ਵੱਡੀ ਖ਼ਬਰ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਵੇਂ ਇਹ ਦਾਅਵਾ ਕਰ ਰਹੇ ਹੋਣ ਕਿ ਉਨ੍ਹਾਂ ਦਾ ਭਾਰਤੀ ਜਨਤਾ ਪਾਰਟੀ ਨਾਲ ਸੀਟਾਂ ਨੂੰ ਲੈ ਕੇ ਲੈਣ ਦੇਣ ਹੋਵੇਗਾ ਪਰ ਭਾਜਪਾ ਨੇ ਅਜੇ ਇਸ ਮੁੱਦੇ ਤੇ ਆਪਣੇ ਪੱਤੇ ਨਹੀਂ ਖੋਲ੍ਹੇ ਭਾਜਪਾ ਦੇ ਚੋਣ ਇੰਚਾਰਜ ਜੋਗਿੰਦਰ ਸਿੰਘ ਸੇਖਾ ਨੇ ਪਿਛਲੇ ਦਿਨੀਂ ਬਿਆਨ ਦਿੱਤਾ ਸੀ ਕਿ ਪਾਰਟੀ ਸਾਰੀਆਂ ਇੱਕ ਸੌ ਸਤਾਰਾਂ ਸੀਟਾਂ ਤੇ ਚੋਣਾਂ ਲੜੇਗੀ ਹਾਲਾਂਕਿ ਭਾਜਪਾ ਦਾ ਸਾਰੀਆਂ ਸੀਟਾਂ ਤੇ ਲੜਨ ਦਾ ਦਾਅਵਾ ਜ਼ਿਆਦਾ ਮਜ਼ਬੂਤ ਨਹੀਂ ਹੈ

ਕਿਉਂਕਿ ਪਾਰਟੀ ਦੇ ਸੀਨੀਅਰ ਆਗੂਆਂ ਦਾ ਕਹਿਣਾ ਹੈ ਕਿ ਪਾਰਟੀ ਹਾਲੇ ਸਿਰਫ ਪਚਵੰਜਾ ਟਿਕਟਾਂ ਤੇ ਫੋਕਸ ਕਰ ਰਹੀ ਹੈ ਇਹ ਉਹ ਸੀਟਾਂ ਹਨ ਜਿੱਥੇ ਪਾਰਟੀ ਦਾ ਚੰਗਾ ਆਧਾਰ ਹੈ ਅਤੇ ਇੱਥੋਂ ਉਹ ਟੱਕਰ ਦੇਣ ਦੀ ਸਥਿਤੀ ਵਿੱਚ ਹੈ ਪਾਰਟੀ ਦੇ ਇਕ ਸੀਨੀਅਰ ਆਗੂ ਦੱਸਦਾ ਹੈ ਕਿ ਬੇਸ਼ੱਕ ਅਸੀਂ ਸਾਰੀਆਂ ਸੀਟਾਂ ਤੇ ਉਮੀਦਵਾਰ ਅੜੀ ਕਰਨੇ ਹਨ

ਪਰ ਪਚਵੰਜਾ ਸੀਟਾਂ ਤੇ ਜ਼ੋਰ ਦੇਵਾਂਗੇ ਪਹਿਲਾਂ ਅਕਾਲੀ ਦਲ ਦਾ ਗੱਠਜੋੜ ਦੌਰਾਨ ਸਿਰਫ਼ ਤੇਈ ਸੀਟਾਂ ਤੇ ਭਾਜਪਾ ਚੋਣ ਲੜਦੀ ਰਹੀ ਪੂਰੇ ਮਾਮਲੇ ਵਿੱਚੋਂ ਪਾਰਟੀ ਅਬੋਹਰ ਫ਼ਾਜ਼ਿਲਕਾ ਫ਼ਿਰੋਜ਼ਪੁਰ ਅਤੇ ਰਾਜਪੁਰਾ ਸੀਟਾਂ ਤੇ ਲੜਦੀ ਆਈ ਹੈ ।ਪਟਿਆਲਾ ਦੀ ਰਾਜਪੁਰਾ ਸੀਟ ਨੂੰ ਛੱਡ ਦਿੱਤਾ ਜਾਵੇ ਤਾਂ ਪਟਿਆਲਾ ਸੰਗਰੂਰ ਬਰਨਾਲਾ

ਬਠਿੰਡਾ ਮਾਨਸਾ ਸ੍ਰੀ ਮੁਕਤਸਰ ਸਾਹਿਬ ਫਰੀਦਕੋਟ ਫ਼ਤਹਿਗਡ਼੍ਹ ਤੇ ਮੁਹਾਲੀ ਇਨ੍ਹਾਂ ਜ਼ਿਲ੍ਹਿਆਂ ਚ ਪਾਰਟੀ ਕਿਤੋਂ ਵੀ ਚੋਣ ਨਹੀਂ ਲੜਦੀ।ਇਹ ਸਾਰੀ ਜਾਣਕਾਰੀ ਤੁਹਾਡੇ ਗਏ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.