ਹੁਣੇ ਹੁਣੇ ਪੰਜਾਬ “ਚ ਇੱਥੇ ਪੁਲਸ ਨੂੰ ਮਿਲੇ ਬੰ ਬ ਇਲਾਕੇ “ਚ ਫੈਲੀ ਦਹਿਸ਼ਤ ਹੋ ਰਹੀਆਂ ਭਾਲਾ -ਤਾਜ਼ਾ ਵੱਡੀ ਖ਼ਬਰ

Uncategorized

ਹੁਣੇ ਹੁਣੇ ਪੰਜਾਬ “ਚ ਇੱਥੇ ਪੁਲਸ ਨੂੰ ਮਿਲੇ ਬੰ ਬ ਇਲਾਕੇ “ਚ ਫੈਲੀ ਦਹਿਸ਼ਤ ਹੋ ਰਹੀਆਂ ਭਾਲਾ -ਤਾਜ਼ਾ ਵੱਡੀ ਖ਼ਬਰ

ਕੁਝ ਗੈਰ ਸਮਾਜਿਕ ਅਨਸਰਾਂ ਵੱਲੋਂ ਪੰਜਾਬ ਦੇ ਹਾਲਾਤਾਂ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਅਤੇ ਉੱਥੇ ਹੀ ਪੰਜਾਬ ਪੁਲਸ ਵਲੋਂ ਲੋਕਾਂ ਨੂੰ ਕਾਬੂ ਕਰਨ ਵਾਸਤੇ ਸ਼ਕਤੀ ਨੂੰ ਵਧਾ ਦਿੱਤਾ ਗਿਆ ਤਾਂ ਜੋ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ਕਿਉਂਕਿ ਕੁਝ ਗੈਰਸਮਾਜੀ ਅਨਸਰਾਂ ਵੱਲੋਂ ਆਉਂਦੇ ਦਿਨਾਂ ਵਿਚ ਅਤੇ ਵੋਟਾਂ ਨੂੰ ਦੇਖਦਿਆਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ

ਤੇ ਉਹ ਤੇ ਸੂਬਾ ਸਰਕਾਰ ਵੱਲੋਂ ਅਜਿਹੇ ਅਨਸਰਾਂ ਨੂੰ ਠੱਲ੍ਹ ਪਾਉਣ ਵਾਸਤੇ ਪੁਲੀਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ।ਕਿਉਂਕਿ ਇਥੇ ਕੁਝ ਸਮੇਂ ਤੋਂ ਸਰਹੱਦੀ ਖੇਤਰਾਂ ਚ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਜਿੱਥੇ ਇਤਰਾਜ਼ਯੋਗ ਚੀਜ਼ਾਂ ਬਰਾਮਦ ਹੋਣ ਕਾਰਨ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਤੇ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ

ਲੋਕਾਂ ਵਿਚ ਡਰ ਪੈਦਾ ਕਰ ਦਿੰਦਾ ਹੈ ਹੁਣ ਪੰਜਾਬ ਚ ਹੁਣ ਇੱਥੇ ਪੁਲਸ ਨੂੰ ਮਿਲੇ ਬੰਬ ਕਾਰਨ ਇਲਾਕੇ ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਤੇ ਜਿਥੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ ਤੇ ਜਲਦ ਬਾਰੇ ਤਾਜ਼ਾ ਖ਼ਬਰ ਸਾਹਮਣੇ ਆਈਆ ਪ੍ਰਾਪਤੀ ਜਾਣਕਾਰੀ ਅਨੁਸਾਰ ਇਹ ਕਰਨਾ ਬਠਿੰਡਾ ਤੋਂ ਸਾਹਮਣੇ ਆਇਆ ਜਦੋਂ ਪਰਸੋਂ ਲਓ ਦੋ ਜ਼ਿੰਦਾ ਹੈਂਡ ਗ੍ਰਨੇਡ ਗਰਨੇਡ ਬਰਾਮਦ ਕੀਤੇ ਅਤੇ ਪੁਲਸ ਵੱਲੋਂ ਇਹ ਸਫ਼ਲਤਾ ਉਸ ਸਮੇਂ ਹਾਸਲ ਕੀਤੀ

ਜਦੋਂ ਗੁਪਤ ਸੂਚਨਾ ਦੇ ਆਧਾਰ ਤੇ ਬਠਿੰਡਾ ਡੱਬਵਾਲੀ ਬਾਈਪਾਸ ਤੇ ਪੁਲਸ ਵੱਲੋਂ ਨਾਕਾਬੰਦੀ ਕੀਤੀ ਗਈ ਸੀ ।ਇਹ ਸਾਰੀ ਜਾਣਕਾਰੀ ਤੁਹਾਡੇ ਗਏ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *