ਪੰਜਾਬ ਦੀ ਜਨਤਾ ਲਈ ਵੱਜਿਆ ਹੁਣ ਇਹ ਵੱਡਾ ਖਤਰੇ ਦਾ ਘੁੱਗੂ ਸਰਕਾਰ ਪਈ ਸੋਚੀ-ਤਾਜ਼ਾ ਵੱਡੀ ਖ਼ਬਰ

Uncategorized

ਪੰਜਾਬ ਦੀ ਜਨਤਾ ਲਈ ਬੱਝਿਆ ਹੁਣ ਇਹ ਵੱਡਾ ਖਤਰੇ ਦਾ ਘੁੱਗੂ ਸਰਕਾਰ ਪਈ ਸੋਚੀ-ਤਾਜ਼ਾ ਵੱਡੀ ਖ਼ਬਰ

ਕਿਸਾਨੀ ਸੰਘਰਸ਼ ਦੇ ਕਾਰਨ ਜਿੱਥੇ ਕਿਸਾਨਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਅਤੇ ਉਥੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਤੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਰੇਲਵੇ ਲਾਈਨ ਨੂੰ ਬੰਦ ਤੱਕ ਕਰ ਦਿੱਤਾ ਅਤੇ ਜਿਸ ਕਾਰਨ ਮਾਲ ਗੱਡੀ ਬੰਦ ਹੋਣ ਕਾਰਨ ਪੰਜਾਬ ਚ ਕੋਲੇ ਦਾ ਸੰਕਟ ਪੈਦਾ ਹੋ ਗਿਆ ਅਤੇ ਗਰਮੀ ਦੇ ਮੌਸਮ ਦੌਰਾਨ ਲੋਕਾਂ ਨੇ ਬਿਜਲੀ ਕੱਟਾਂ ਦੇ ਕਾਰਨ ਭਾਰੀ ਮੁਸ਼ਕਿਲਾਂ ਦਰਪੇਸ਼ ਆਈਆਂ

ਅਤੇ ਬਰਸਾਤਾਂ ਹੋਣ ਦੇ ਕਾਰਨ ਕੋਲੇ ਦੀਆਂ ਖਾਣਾਂ ਵਿੱਚ ਪਾਣੀ ਭਰ ਜਾਣ ਕਾਰਨ ਚੰਡੀਗੜ੍ਹ ਫਿਰ ਤੋਂ ਪੰਜਾਬ ਨੂੰ ਬਿਜਲੀ ਦਾ ਸਾਹਮਣਾ ਕਰਨਾ ਪਿਆ ਅਤੇ ਆਏ ਦਿਨ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਮੁਸ਼ਕਿਲਾਂ ਪੰਜਾਬ ਦੇ ਲੋਕਾਂ ਲਈ ਮੁਸ਼ਕਿਲ ਪੈਦਾ ਕਰ ਦਿੰਦੇ ਹਨ ਅਤੇ ਹੁਣ ਪੰਜਾਬ ਚ ਇੱਥੇ ਵੱਡੇ ਖ਼ਤਰੇ ਦਾ ਘੁੱਗੂ ਵੱਜ ਗਿਆ ਜਿਸ ਪਰ ਸਰਕਾਰ ਸੋਚਾਂ ਚ ਪੈ ਗਈ ਅਤੇ ਜਿਸ ਦੇ ਬਾਰੇ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਅਤੇ ਜਾਣਕਾਰੀ

ਦੇ ਅਨੁਸਾਰ ਪਾਵਰਕੌਮ ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਨੂੰ ਪੀ ਐੱਸ ਈ ਬੀ ਐਡ ਜੂਨੀਅਰ ਐਸੋਸੀਏਸ਼ਨ ਵੱਲੋਂ ਇਕ ਪੱਤਰ ਲੈ ਕੇ ਬਿਜਲੀ ਸਪਲਾਈ ਦੀ ਸਮੱਸਿਆ ਅਤੇ ਬਲੈਕ ਆਊਟ ਹੋਣ ਦੇ ਖਤਰੇ ਦੀ ਚਿਤਾਵਨੀ ਦਿੱਤੀ ਤੇ ਜਿਸ ਦੀ ਕਾਪੀ ਪੰਜਾਬ ਦੇ ਸਾਰੇ ਐਮ ਐਲ ਏ ਅਤੇ ਐਮ ਪੀ ਨੂੰ ਭੇਜ ਦਿੱਤੀ ਅਤੇ ਜਿਸ ਵਿੱਚ ਜਿੱਥੇ ਪੰਜਾਬ ਦੇ ਵਿੱਚ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ

ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਬਿਜਲੀ ਵਿਭਾਗ ਦੇ ਕਰਮਚਾਰੀਆਂ ਵੱਲੋਂ ਪੰਦਰਾਂ ਨਵੰਬਰ ਨੂੰ ਸਮੂਹਿਕ ਛੁੱਟੀ ਤੇ ਲਗਾਤਾਰ ਚੱਲ ਕੇ ਰੋ ਸ ਮੁਜ਼ਾਹਰੇ ਕੀਤੇ ਜਾ ਰਹੇ ਹਨ ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.