ਸਸਤੀ ਬਿਜਲੀ ਦੀ ਆਸ ਲਾਈ ਬੈਠੇ ਲੋਕਾਂ ਨੂੰ -ਬਿਜਲੀ ਵਿਭਾਗ ਦਾ ਵੱਡਾ ਝਟਕਾ

Uncategorized

ਸਸਤੀ ਬਿਜਲੀ ਦੀ ਆਸ ਲਾਈ ਬੈਠੇ ਲੋਕਾਂ ਨੂੰ -ਬਿਜਲੀ ਵਿਭਾਗ ਦਾ ਵੱਡਾ ਝਟਕਾ

ਬਿਜਲੀ ਬਹੁਤ ਸਸਤੀ ਬਿਜਲੀ ਦੀ ਆਸ ਵਿੱਚ ਬੈਠੇ ਲੋਕ ਜਿਥੇ ਸਰਕਾਰ ਤੋਂ ਰਾਹਤ ਦੀ ਉਮੀਦ ਲਾਈ ਬੈਠੇ ਸਨ ਅਤੇ ਉਥੇ ਪਾਵਰਕੌਮ ਨੇ ਪਾਰੀ ਬਰਕਤ ਬਿਜਲੀ ਬਿੱਲ ਭੇਜ ਕੇ ਖਪਤਕਾਰਾਂ ਨੂੰ ਬਿਜਲੀ ਦਾ ਜ਼ੋਰ ਦਾ ਝਟਕਾ ਲਾ ਦਿੱਤਾ ਜੀ ਹਾਂ ਇਹ ਬਿਲਕੁਲ ਸੱਚ ਹੈ ਕਿ ਪਾਵਰਕੌਮ ਨੇ ਤਿੱਨ ਰੁਪਏ ਬਿਜਲੀ ਦਰ ਕਟੌਤੀ ਦੇ ਨੋਟੀਫਿਕੇਸ਼ਨ ਦੇ ਦਿਨ ਹੀ ਉਪਭੋਗਤਾਵਾਂ ਨੂੰ ਐਵਰੇਜ ਖ਼ਪਤ ਦੇ ਬਿਜਲੀ ਬਿੱਲ ਭੇਜ ਦਿੱਤੇ ਹਨ

ਅਤੇ ਇਨ੍ਹਾਂ ਵਿੱਚ ਕਈ ਉਪਭੋਗਤਾ ਅਜਿਹੇ ਹਨ ਜਿਨ੍ਹਾਂ ਨੂੰ ਕੁਝ ਦਿਨ ਪਹਿਲਾਂ ਹੀ ਮੈਨੁਅਲ ਤਰੀਕੇ ਨਾਲ ਘੱਟ ਰਕਮ ਦੇ ਬਿਜਲੀ ਬਿੱਲ ਭੇਜੇ ਗਏ ਸਨ ਪਰ ਹੁਣ ਪਾਵਰਕੌਮ ਨੇ ਆਨਲਾਈਨ ਤਰੀਕੇ ਨੇ ਜ਼ਿਆਦਾ ਰਾਸ਼ੀ ਦੇ ਐਵਰੇਜ ਖਪਤ ਦੇ ਆਧਾਰ ਤੇ ਬੈਲਟ ਜਾਰੀ ਕੀਤੀਆਂ ਹਨ ਅਜਿਹੇ ਵਿਚ ਸਰਕਾਰ ਤੋਂ ਸਸਤੀ ਬਿਜਲੀ ਦੀ ੳੁਮੀਦ ਲਾਉਣ

ਵਾਲੇ ਖ਼ਪਤਕਾਰਾਂ ਲਈ ਪਾਵਰਕੌਮ ਦਾ ਇਹ ਤਰੀਕਾ ਆਫ਼ਤ ਬਣ ਗਿਆ ਕਿਉਂਕਿ ਹੁਣ ਲੋਕਾਂ ਨੂੰ ਜ਼ਿਆਦਾ ਰਕਮ ਦਾ ਭੁਗਤਾਨ ਕਰਨਾ ਹੋਵੇਗਾ ਇੰਨਾ ਹੀ ਨਹੀਂ ਸ਼ਹਿਰ ਦੇ ਵਿੱਚ ਇੱਕ ਗੋਲ ਗੱਪਿਆਂ ਦੀ ਰੇਹੜੀ ਲਾਉਣ ਵਾਲੇ ਨੂੰ ਪਾਵਰਕੌਮ ਨੇ ਸਤਾਸੀ ਹਜਾਰ ਰੁਪਏ ਦਾ ਬਿਜਲੀ ਬਿੱਲ ਪਾ ਦਿੱਤਾ ਹੈ ਤੁਹਾਨੂੰ ਦੱਸ ਦਈਏ ਕਿ ਇਹ ਜਾਣਕਾਰੀ ਸਾਹਮਣੇ ਨਿਕਲ ਕੇ ਆਈ ਹੈ ਜਿੱਥੇ ਕਿ ਇਕ ਗੋਲ ਗੱਪਿਆਂ ਦੀ ਰੇਹੜੀ ਲਾਉਣ ਵਾਲੇ ਵਿਅਕਤੀ ਨੂੰ ਜਿਸਦੇ ਘਰ ਵਿੱਚ ਸਿਰਫ਼ ਬਾਲਮ

ਅਤੇ ਇਕ ਟੀ ਵੀ ਹੀ ਚੱਲਦਾ ਸੀ ਉਸ ਨੇ ਆਪਣੇ ਬਿਆਨਾਂ ਅਨੁਸਾਰ ਇਹ ਵੀ ਦੱਸਿਆ ਸੀ ਕਿ ਉਸਦੇ ਘਰ ਵਿੱਚ ਸਿਰਫ਼ ਇਹ ਦੋ ਚੀਜ਼ਾਂ ਦੇ ਚੱਲਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਇੰਨੇ ਰੁਪਈਆਂ ਦਾ ਬਿੱਲ ਆ ਚੁੱਕਿਆ ਸੀ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.