ਵੱਡੀ ਖ਼ਬਰ: ਕਰੋਨਾ ਦੇ ਨਵੇਂ ਵੇਰਿਅੰਟ ਦੀ ਭਾਰਤ “ਚ ਐਂਟਰੀ! ਮੁੜ ਲੱਗੇਗਾ ਲਾਕਡਾਊਨ

Uncategorized

ਵੱਡੀ ਖ਼ਬਰ: ਕਰੋਨਾ ਦੇ ਨਵੇਂ ਵੇਰਿਅੰਟ ਦੀ ਭਾਰਤ “ਚ ਐਂਟਰੀ! ਮੁੜ ਲੱਗੇਗਾ ਲਾਕਡਾਊਨ

ਕਰੋਨਾ ਨੇ ਸਾਡੀ ਜ਼ਿੰਦਗੀ ਨੂੰ ਬਹੁਤ ਹੀ ਪ੍ਰਭਾਵਿਤ ਕੀਤਾ ਸੀ ਹੁਣ ਨਵੇਂ ਵਾਇਰਸ ਨੇ ਦਸਤਕ ਦਿੱਤੀ ਹੈ ਜਿਸ ਕਰਕੇ ਬਹੁਤ ਲੋਕ ਪ੍ਰੇਸ਼ਾਨ ਪੂਰੇ ਨੇ ਇਸ ਦੀ ਗੱਲ ਕੀਤੀ ਜਾਵੇ।ਕ੍ਰੋਅ ਨੇ ਦਸਤਕ ਦੇਣ ਦੇ ਨਾਲ ਹਰ ਪਾਸੇ ਹੜਕੰਪ ਮਚਾਇਆ ।ਜੇਕਰ ਗੱਲ ਕਰੀਏ ਤਾਂ ਇਸ ਨਵੇਂ ਹੋਏ ਨਿਕਲੇ ਵੈਰੀਐਂਟ ਦੀ ਤੁਹਾਨੂੰ ਦੱਸ ਜੀ ਕਿ ਦੇਸ਼ ਦੇ ਤੇ ਲੱਗ ਲੱਗ ਸੂਬਿਆਂ ਵਿੱਚ ਇਸ ਨੇ ਪੂਰਾ ਹੜਕੰਪ ਮਚਾਇਆ ਹੋਇਆ ਹੈ।

ਤੁਹਾਨੂੰ ਪਤਾ ਏ ਕਿ ਇਹ ਕਰੋਨਾ ਦੀ ਮਹਾਂਮਾਰੀ ਕਾਰਨ ਸਾਰੇ ਹੀ ਸੰਸਾਰ ਵਿੱਚ ਬੜਾ ਹੀ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਕਿਉਂਕਿ ਤੁਹਾਨੂੰ ਵਧਾਈਏ ਕਿ ਇੱਕ ਵਾਰ ਫੇਰ ਤੋਂ ਹਰ ਇੱਕ ਦੇਸ਼ ਦੀ ਸਰਕਾਰ ਆਪਣੇ ਆਪਣੀਆਂ ਫਲਾਈਟਾਂ ਮੁੜ ਤੋਂ ਦੁਬਾਰਾ ਬੰਦ ਕਰਨ ਜਾ ਰਹੀ ਹੈ ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਕਈ ਦੇਸ਼ਾਂ ਨੇ ਇਹ ਐਲਾਨ ਕਰ ਦਿੱਤਾ ਗਿਆ ਹੈ।

ਕਿ ਉਨ੍ਹਾਂ ਦੀਆਂ ਹੁਣ ਫੇਟਾਂ ਫਲਾਈਟਾਂ ਦੁਬਾਰਾ ਤੋਂ ਬੰਦ ਕਰ ਦਿੱਤੀਆਂ ਜਾਣਗੀਆਂ ਅਤੇ ਉਨ੍ਹਾਂ ਨੇ ਆਪਣੇ ਆਪਣੇ ਦੇਸ਼ ਦੇ ਬਚਾਅ ਲਈ ਅਤੇ ਆਪਣੇ ਵੱਡੇ ਭੱਵਿਖ ਲਈ ਇਨ੍ਹਾਂ ਹਦਾਇਤਾਂ ਨੂੰ ਜਾਰੀ ਕਰ ਦਿੱਤਾ ਗਿਆ ਹੈ ਅਤੇ ਤੁਹਾਨੂੰ ਦੱਸਦੀ ਕਿ ਇਨ੍ਹਾਂ ਕੋਰੋਨਾ ਦੀ ਮਹਾਂਮਾਰੀ ਤੇ ਠੱਲ੍ਹ ਪਾਉਣ ਲਈ ਦੇਸ਼ ਨੇ ਹਰ ਇਕ ਸੂਬੇ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਜਿਸ ਨੂੰ ਦੇਖਦਿਆਂ ਹੋਇਆਂ ਵਰਲਡ,

ਹੈਲਥ ਆਰਗੇਨਾਈਜ਼ੇਸ਼ਨ ਨੇ ਵੀ ਇਹ ਚਿਤਾਵਨੀ ਦਿੱਤੀ ਹੈ ਕਿ ਹੁਣ ਇਕ ਵਾਰ ਫਿਰ ਤੋਂ ਇਕ ਵੱਡਾ ਖਤਰਾ ਸਾਹਮਣੇ ਆਇਆ ਹੈ ਜਿਸ ਨੂੰ ਦੇਖਦਿਆਂ ਹੋਇਆਂ ਸੂਬੇ ਦੀ ਹਰ ਇੱਕ ਸਰਕਾਰ ਨੇ ਦੇਸ਼ ਦੀ ਸਰਕਾਰ ਨੇ ਵੱਡੇ ਐਲਾਨ ਕਰ ਦਿੱਤੇ ਗਏ ਹਨ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *