ਲਉ ਜੀ, ਪਿਤਾ ਦੀਅਾ ਅੰਤਿਮ ਰਸਮਾਂ ਲਈ ਕੁੜੀ ਨੇ ਮੰਗਿਆ ਵੀਜ਼ਾ ਵੀਜ਼ਾ ,ਅਫ਼ਸਰ ਹੋ ਗਿਆ ਤੱਤਾ !
ਅਮਰੀਕਾ ਵਿੱਚ ਵਸਦੇ ਭਾਰਤੀ ਮੂਲ ਦੇ ਲੋਕ ਵਿਖੇ ਵਾਪਰੀ ਘਟਨਾ ਤੋਂ ਬੇਹੱਦ ਚਿੰਤਤ ਨੇ ਅਤੇ ਪਰਵਾਸੀਆਂ ਵਾਸਤੇ ਇਕ ਹੈਲਪਲਾਈਨ ਸ਼ੁਰੂ ਕਰਨ ਦਾ ਸੱਦਾ ਭਾਰਤ ਸਰਕਾਰ ਨੂੰ ਦਿੱਤਾ ਗਿਆ ਹੈ ।ਉਨ੍ਹਾਂ ਕਿਹਾ ਕਿ ਦੁਨੀਆ ਦੇ ਵੱਖ ਵੱਖ ਮੁਲਕਾਂ ਵਿਚ ਤਕਰੀਬਨ ਸਵਾ ਤਿੰਨ ਕਰੋੜ ਭਾਰਤੀ ਵੱਸਦੇ ਨੇ ਜਿਨ੍ਹਾਂ ਨੂੰ ਵੇਲੇ ਕੁਵੇਲੇ ਵੀਜ਼ੇ ਦੀ ਜ਼ਰੂਰਤ ਪੈਂਦੀ ਰਹਿੰਦੀ ਹੈ
ਪਰ ਕਈ ਮਾਮਲਿਆਂ ਵਿੱਚ ਵੀਜ਼ਾ ਅਫ਼ਸਰ ਆਪਣੇ ਆਪ ਨੂੰ ਰੱਬ ਸਮਝ ਬੈਠਦੇ ਨੇ ਅਤੇ ਹਾਲਾਤ ਵਿੱਚ ਟੌਲ ਫ੍ਰੀ ਹੈਲਪਲਾਈਨ ਨੰਬਰ ਸਹਾਈ ਸਾਬਤ ਹੋ ਸਕਦਾ ਹੈ।ਨਿਊਯਾਰਕ ਸਥਿਤ ਭਾਰਤੀ ਕੌਂਸਲੇਟ ਵਿੱਚ ਵੀਜ਼ਾ ਮੰਗਣ ਗਈ ਔਰਤ ਨਾਲ ਬਦਸਲੂਕੀ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਗਈ
ਵੀਡੀਓ ਵਿੱਚ ਦੇਖਿਆ ਜਾ ਸਕਦਾ ਕਿ ਪਿਤਾ ਦੀਆਂ ਅੰਤਿਮ ਰਸਮਾਂ ਵਾਸਤੇ ਵੀਜ਼ਾ ਮੰਗ ਰਹੀ ਭਾਰਤੀ ਮੂਲ ਦੀ ਬਦਤਮੀਜ਼ੀ ਨਾਲ ਪੇਸ਼ ਆ ਰਹੀ ਹੈ ਮਾਮਲਾ ਭਰਨ ਮਗਰੋਂ ਭਾਰਤੀ ਕੌਂਸਲੇਟ ਵੱਲੋਂ ਵੀਜ਼ਾ ਅਫ਼ਸਰ ਵਿਰੁੱਧ ਅਨੁਸ਼ਾਸਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।ਵਸਨੀਕ ਪ੍ਰੇਮ ਭੰਡਾਰੀ ਦਾ ਮੰਨਣਾ ਤੇ ਵੀਜ਼ਾ ਅਤੇ ਪਾਸਪੋਰਟ ਸੇਵਾਵਾਂ ਲਈ ਤੈਨਾਤ ਅਧਿਕਾਰੀਆਂ ਨੂੰ ਸਲੀਕਾ ਸਿਖਾਉਣਾ ਬੇਹੱਦ ਲਾਜ਼ਮੀ ਹੈ
ਕਿਉਂਕਿ ਕਈ ਵਾਰ ਅਣਹੋਣੀ ਦੇ ਮਾਰੇ ਲੋਕ ਵੀਜ਼ਾ ਮੰਗਣ ਆਉਂਦੇ ਨੇ ਅਤੇ ਅੱਗੇ ਵੀਜ਼ਾ ਅਫ਼ਸਰ ਉਨ੍ਹਾਂ ਨੂੰ ਟੁੱਟ ਕੇ ਪੈ ਜਾਂਦੇ ਹਨ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੀਆਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ