ਪੰਜਾਬ ਪੁਲੀਸ ਭਰਤੀ -ਪੰਜਾਬ ਦੇ ਨੌਜਵਾਨਾਂ ਨੇ ਜਿੱਤਿਆ ਧਰਨਾ !

Uncategorized

ਪੰਜਾਬ ਪੁਲੀਸ ਭਰਤੀ -ਪੰਜਾਬ ਦੇ ਨੌਜਵਾਨਾਂ ਨੇ ਜਿੱਤਿਆ ਧਰਨਾ !

ਦੋਸਤੋ ਤਨ ਤੁਹਾਨੂੰ ਪਤਾ ਹੀ ਹੈ ਕਿ ਜਿਵੇਂ ਹੁਣ ਪਿੱਛੇ ਜਿਹੇ ਪੰਜਾਬ ਪੁਲੀਸ ਦੀ ਭਰਤੀ ਹੋਈ ਹੈ ਅਤੇ ਉੱਥੇ ਹੀ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਨੌਜਵਾਨਾਂ ਨੇ ਲਿਖਤੀ ਟੈਸਟ ਦਿੰਦਿਆਂ ਹੋਇਆਂ ਆਪਣੀ ਪ੍ਰੀਖਿਆ ਨੂੰ ਪੂਰਨ ਤੌਰ ਤੇ ਤਸੱਲੀਬਖਸ਼ ਦੇਣ ਲਈ ਪੂਰੀ ਜ਼ੋਰਾਂ ਸ਼ੋਰਾਂ ਨਾਲ ਮਿਹਨਤਾਂ ਤੇ ਤਿਆਰੀਆਂ ਕੀਤੀਆਂ ਹਨ ਉੱਥੇ ਤੁਹਾਨੂੰ ਦੱਸਦੀ ਕਿ ਪੰਜਾਬ ਪੁਲੀਸ ਵੱਲੋਂ ਕੀਤੇ ਗਏ ਜਾਰੀ ਵਾਰੰਟਾਂ ਨੂੰ ਇਹ ਦੇਖਦੇ ਹੋਇਆਂ ।

ਅਤੇ ਹੁਣ ਪਿਛੇ ਜਿਹੇ ਕੁਝ ਲੰਮੇ ਲੰਮੇ ਸਮੇਂ ਤੋਂ ਬਾਅਦ ਹੁਣ ਮੈਰਿਟ ਦੇ ਹਿਸਾਬ ਨਾਲ ਉਨ੍ਹਾਂ ਕੈਡਿਟਾਂ ਨੂੰ ਪਾਸ ਕੀਤਾ ਗਿਆ ਭਾਰਤ ਹੁਣ ਦੱਸਦੀ ਕਿ ਕਿਤਨਾ ਕਿਤੇ ਕੋਈ ਨਾ ਕੋਈ ਕਮੀਆਂ ਪੇਸ਼ੀਆਂ ਰਹਿ ਜਾਂਦੀਆਂ ਹਨ ਅਤੇ ਇਨ੍ਹਾਂ ਨੂੰ ਦੇਖਦਿਆਂ ਹੋਇਆਂ ਪੰਜਾਬ ਪੁਲਸ ਦੇ ਮੁਲਾਜ਼ਮਾਂ ਵੱਲੋਂ ਇਹ ਸਾਰਾ ਲਿਖਤੀ ਟੈਸਟ ਪੰਜਾਬ ਪੁਲਸ ਦੀ ਵੈੱਬਸਾਈਟ ਉੱਤੇ ਅਤੇ ਉਨ੍ਹਾਂ ਨੂੰ ਸਾਰੇ ਹੀ ਕਾਂਸਟੇਬਲਾਂ ਨੂੰ ਜਾਰੀ ਕੀਤਾ ਗਿਆ ਪਰ ਤੁਹਾਨੂੰ ਦੱਸਦੀ

ਕਿ ਕਿਤੇ ਨਾ ਕਿਤੇ ਕੋਈ ਨਾ ਕੋਈ ਅਜਿਹੀ ਗੱਲ ਸਾਹਮਣੇ ਆ ਹੀ ਜਾਂਦੀ ਹੈ ਅਤੇ ਪੰਜਾਬ ਦੇ ਨੌਜਵਾਨਾਂ ਨੇ ਹੁਣ ਪੂਰੀ ਜਾਣਕਾਰੀ ਪ੍ਰਾਪਤ ਕਰਨ ਲਈ ਆਪਣੇ ਆਪਣੇ ਪੇਪਰਾਂ ਦੀ ਪੰਜਾਬ ਪੁਲੀਸ ਦੇ ਹੈੱਡਕੁਆਰਟਰ ਅੱਗੇ ਧਰਨਾ ਲਗਾਇਆ ,ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੀਆਂ ਮੰਗਾਂ ਰੱਖੀਆਂ ਤੇ ਪੰਜਾਬ ਪੁਲੀਸ ਦੇ ਵੱਡੇ ਮੁਖੀ ਅਧਿਕਾਰੀ ਨੇ ਇਹ ਗੱਲਾਂ ਨੂੰ ਦੇਖਦਿਆਂ ਹੋਇਆਂ ਉਨ੍ਹਾਂ ਨੂੰ ਸਾਰਿਆਂ ਨੂੰ ਹੀ ਸੂਚਿਤ ਕੀਤਾ

ਕਿ ਸਾਨੂੰ ਸਾਰਿਆਂ ਨੂੰ ਹੀ ਲਿਖਤੀ ਟੈਸਟ ਦੀ ਸਾਰੀ ਜਾਣਕਾਰੀ ਦਿੱਤੀ ਜਾਵੇਗੀ ਕਿ ਕਿਸ ਕਿਸ ਹਿਸਾਬ ਦੇ ਨਾਲ ਹਰ ਇੱਕ ਦੇ ਨੰਬਰ ਬਣਦੇ ਹਨ ।ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *