ਹੁਣੇ ਹੁਣੇ ਦੇਸ਼ “ਚ ਛਾਇਆ ਸੋਗ ਵੱਡੇ ਲੀਡਰ ਦੀ ਮੌ ਤ – ਤਾਜ਼ਾ ਵੱਡੀ ਖ਼ਬਰ

Uncategorized

ਹੁਣੇ ਹੁਣੇ ਦੇਸ਼ “ਚ ਛਾਇਆ ਸੋਗ ਵੱਡੇ ਲੀਡਰ ਦੀ ਮੌ ਤ – ਤਾਜ਼ਾ ਵੱਡੀ ਖ਼ਬਰ

ਇਸ ਦੁਨੀਆਂ ਤੋਂ ਜਾਣ ਵਾਲੀਆਂ ਸ਼ਖ਼ਸੀਅਤਾਂ ਦੀ ਕਮੀ ਉਨ੍ਹਾਂ ਦੇ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ ਹੁਣ ਪੰਜਾਬ ਦੀ ਮਸ਼ਹੂਰ ਹਸਤੀ ਦੀ ਅਚਾਨਕ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਅਤੇ ਉਸ ਬਾਰੇ ਹੁਣ ਵੱਡੀ ਖਬਰ ਸਾਹਮਣੇ ਆਈ ਹੈ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਅਤੇ ਨਾਮੀ ਕਾਰੋਬਾਰੀ ਚਰਨਜੀਤ ਸਿੰਘ ਚੱਢਾ ਦਾ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ

ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਮਿਲਦੇ ਹੀ ਸਭ ਪਾਸੇ ਸੋਗ ਦੀ ਲਹਿਰ ਦੌੜ ਗਿਆ ਸੌ ਚੀਫ਼ ਖ਼ਾਲਸਾ ਦੀਵਾਨ ਦੇ ਕੌਮੀ ਪ੍ਰਧਾਨ ਸਾਬਕਾ ਪ੍ਰਧਾਨ ਅਤੇ ਨਾਮੀ ਕਾਰੋਬਾਰੀ ਹਰਚੰਦ ਸਿੰਘ ਚੱਢਾ ਦੀ ਤਸਵੀਰ ਤੁਸੀਂ ਆਪਣੇ ਫੋਨ ਦੇ ਡਿਸਪਲੇ ਦੇ ਉੱਪਰ ਦੇਖ ਸਕਦੇ ਹੋ ਜੇ ਚੱਢਾ ਇਕ ਨਾਮੀ ਕਾਰੋਬਾਰੀ ਸਨ ਪਰ ਉਨ੍ਹਾਂ ਦਾ ਦਿਲ ਦਾ ਦੌਰਾ ਪੈਣ ਨਾਲ ਰਾਤ ਦੇ ਸਮੇਂ ਦੇਹਾਂਤ ਹੋ ਗਿਆ

ਮੈਂਬਰਾਂ ਪਰਿਵਾਰਕ ਦੀ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਦੇਹਾਂਤ ਅੱਧੀ ਰਾਤ ਦੇ ਕਰੀਬ ਹੋਇਆ ਉੱਥੇ ਹੀ ਉਨ੍ਹਾਂ ਦੇ ਅੰਤਮ ਸੰਸਕਾਰ ਬਾਰੇ ਵੀ ਚੱਢਾ ਪਰਿਵਾਰ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਚਰਨਜੀਤ ਸਿੰਘ ਚੱਢਾ ਦਾ ਅੰਤਮ ਸਸਕਾਰ ਗੁਰਦੁਆਰਾ ਸ਼ਹੀਦਾਂ ਸਾਹਿਬ

ਦੇ ਨੇੜੇ ਸ਼ਮਸ਼ਾਨਘਾਟ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.