ਨਵੇਂ ਨਵੇਂ ਕਾਂਗਰਸ “ਚ ਸ਼ਾਮਲ ਹੋਏ ਸਿੱਧੂ ਮੂਸੇਵਾਲਾ ਬਾਰੇ ਆਈ ਤਾਜ਼ਾ ਵੱਡੀ ਖਬਰ-ਹੁਣ ਕੀਤਾ ਇਹ ਕੰਮ !

Uncategorized

ਨਵੇਂ ਨਵੇਂ ਕਾਂਗਰਸ “ਚ ਸ਼ਾਮਲ ਹੋਏ ਸਿੱਧੂ ਮੂਸੇਵਾਲਾ ਬਾਰੇ ਆਈ ਤਾਜ਼ਾ ਵੱਡੀ ਖਬਰ-ਹੁਣ ਕੀਤਾ ਇਹ ਕੰਮ !

ਅਗਲੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦੀ ਮਜ਼ਬੂਤੀ ਲਈ ਸਭ ਪਾਰਟੀਆਂ ਵੱਲੋਂ ਆਈਆਂ ਸ਼ਖਸੀਅਤਾਂ ਨੂੰ ਆਪਣੀ ਪਾਰਟੀ ਚ ਸ਼ਾਮਿਲ ਕੀਤਾ ਜਾਵੇ ਜਿਨ੍ਹਾਂ ਦੀ ਰਾਜਨੀਤੀ ਚ ਆਉਣ ਬਾਰੇ ਕਿਸੇ ਨੂੰ ਕੋਈ ਵੀ ਜਾਣਕਾਰੀ ਨਹੀਂ ਸੀ ਅਤੇ ਇਹ ਸ਼ਖ਼ਸੀਅਤਾਂ ਦੇ ਰਾਜਨੀਤੀ ਵਿੱਚ ਆਉਣ ਬਾਰੇ ਕਿਸੇ ਵੱਲੋਂ ਕਲਪਨਾ ਨਹੀਂ ਕੀਤੀ ਗਈ

ਅਤੇ ਚੋਣਾਂ ਦੇ ਨਜ਼ਦੀਕ ਹੋਣ ਵਿੱਚ ਜਿੱਥੇ ਕੁਝ ਸਮਾਂ ਰਹੇਗੀ ਅਤੇ ਉਹਦੀ ਸਿਆਸੀ ਹਲਚਲ ਵੀ ਤੇਜ਼ ਹੁੰਦੀ ਜਾ ਰਹੀ ਆਈ ਤੇ ਬਹੁਤ ਸਾਰੇ ਗਾਇਕਾਂ ਤੇ ਪਾਰਟੀ ਵਰਕਰਾਂ ਵੱਲੋਂ ਪਾਰਟੀ ਨੂੰ ਛੱਡ ਕੇ ਦੂਜੀ ਪਾਰਟੀ ਸ਼ਾਮਿਲ ਹੋਣ ਦਾ ਸਿਲਸਿਲਾ ਜਾਰੀ ਹੈ ਅਤੇ ਉਥੇ ਬਹੁਤ ਸਾਰੇ ਨਵੇਂ ਚਿਹਰੇ ਵੀ ਰਾਜਨੀਤੀ ਵਿੱਚ ਕਦਮ ਰੱਖ ਰਹੇ ਹਨ ਤੇ ਹੁਣ ਨੜਿੱਨਵੇ ਕਾਂਗਰਸ ਵਿੱਚ ਸ਼ਾਮਲ ਹੋੲੇ ਮੂਸੇਵਾਲਾ ਵਰ੍ਹੇ ਵੱਡੀ ਜਾਣਕਾਰੀ ਸਾਹਮਣੇ ਆਈ ਹੈ

ਜਿੱਥੇ ਹੁਣ ਇਹ ਕੰਮ ਕੀਤਾ ਗਿਆ।ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਕਾਂਗਰਸ ਚ ਸ਼ਾਮਲ ਹੋਣ ਨਾਲ ਬਹੁਤ ਸਾਰੇ ਲੋਕਾਂ ਵਿੱਚ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਹੈ ਕਿਉਂਕਿ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਸਿੱਧੂ ਮੂਸੇਵਾਲਾ ਦੀ ਸਿਆਸਤ ਵਿੱਚ ਆਉਣ ਦੀਆਂ ਖ਼ਬਰਾਂ ਦਾ ਬਾਜ਼ਾਰ ਗਰਮ ਸੀ ਅਤੇ ਉਹ ਤੀਹ ਉਨ੍ਹਾਂ ਵੱਲੋਂ ਮੁੱਖ ਮੰਤਰੀ ਦਿੱਲੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੀ ਅਗਵਾਈ ਹੇਠ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ

ਹੁਣ ਜਿਥੇ ਬੋਸਤਾਂ ਦੀ ਲੋਕਾਂ ਵੱਲੋਂ ਉਨ੍ਹਾਂ ਨੂੰ ਇਹ ਆਖਿਆ ਜਾ ਰਿਹਾ ਕਿ ਉਹ ਉੱਨੀ ਸੌ ਚੁਰਾਸੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੀ ਕਾਂਗਰਸ ਪਾਰਟੀ ਚ ਸ਼ਾਮਿਲ ਹੋ ਗਏ ਹਨ ਅਤੇ ਲੋਕਾਂ ਦੀ ਟਿੱਪਣੀਆਂ ਦੇ ਜਵਾਬ ਦਿੱਲੀ ਅਸੂਲ ਇੰਸਟਾਗ੍ਰਾਮ ਤੇ ਲਾਈਵ ਹੋ ਕੇ ਆਪਣਾ ਪੱਖ ਦੱਸਿਆ ਤੇ ਸਿੱਧੂ ਮੂਸੇਵਾਲੇ ਨੇ ਕਿਹਾ ਕਿ ਅਗਰ ਉਹ ਕਾਂਗਰਸ ਦੀ ਜਗ੍ਹਾ ਕਿਸੇ ਹੋਰ ਪਾਰਟੀ ਚ ਸ਼ਾਮਲ ਹੁੰਦਾ ਤਾਂ ਵੀ ਲੋਕ ਉਨ੍ਹਾਂ ਦੇ ਖ਼ਿਲਾਫ਼ ਇਸ ਤਰ੍ਹਾਂ ਦੇ ਗੱਲਾਂ ਹੀ ਕੀਤੀਆਂ ਜਾਂਦੀਆਂ ਤੇ ਉਨ੍ਹਾਂ ਕਿਹਾ

ਕਿ ਜੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਲੋਕ ਗੱਦਾਰਾਂ ਤੋਂ ਉੱਨੀ ਸੌ ਚੁਰਾਸੀ ਤੋਂ ਬਾਅਦ ਕਾਂਗਰਸ ਪਾਰਟੀ ਨੂੰ ਚੁਣਨ ਵਾਲੇ ਲੋਕ ਵੀ ਗੱਦਾਰ ਹਨ ।ਦੋਸਤੋ ਇਹ ਸਾਰੀ ਜਾਣਕਾਰੀ ਤੋਂ ਡੇਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨੀ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.