ਅੰਮ੍ਰਿਤਸਰ “ਚ ਖੇਡਿਆ ਗਿਆ ਗੁੰ ਡਾਗਰਦੀ ਦਾ ਨੰ ਗਾ ਨਾਚ, ਨੌਜਵਾਨ ਦੀ ਕੀਤੀ ਗਈ ਬੇਰਹਿਮੀ ਨਾਲ ਕੁੱ ਟ ਮਾ ਰ !

Uncategorized

ਅੰਮ੍ਰਿਤਸਰ “ਚ ਖੇਡਿਆ ਗਿਆ ਗੁੰ ਡਾਗਰਦੀ ਦਾ ਨੰ ਗਾ ਨਾਚ, ਨੌਜਵਾਨ ਦੀ ਕੀਤੀ ਗਈ ਬੇਰਹਿਮੀ ਨਾਲ ਕੁੱ ਟ ਮਾ ਰ !

ਪੰਜਾਬ ਵਿਚ ਗੁੰ ਡਾ ਗ ਰ ਦੀ ਦੇ ਕਈ ਮਾਮਲੇ ਵੇਖਦੇ ਰਹਿੰਦੇ ਹਾਂ ਪਰ ਅੱਜ ਅਸੀਂ ਇਕ ਅਜਿਹੇ ਮਾਮਲੇ ਬਾਰੇ ਗੱਲ ਕਰਨ ਜਾ ਰਿਹਾ ਜਿਸ ਬਾਰੇ ਸੁਣ ਕੇ ਤੁਹਾਡੀ ਰੂਹ ਕੰਬ ਜਾਵੇਗੀ ਜਿਹਾ ਇਹ ਮਾਮਲਾ ਅੰਮ੍ਰਿਤਸਰ ਦਾ ਹੈ ਜਿਸ ਵਿਚ ਕੁਝ ਨੌਜਵਾਨਾਂ ਨੇ ਇਕ ਨੌਜਵਾਨ ਭਾਰਤ ਦੇ ਨਾਲ ਅਜਿਹੇ ਤਰੀਕੇ ਨਾਲ ਕੁੱਟਮਾਰ ਕੀਤੀ ਹੈ ਕਿ ਇਨਸਾਨੀਅਤ ਸ਼ਰਮਸਾਰ ਹੋ ਗਈ।

ਅੰਮ੍ਰਿਤਸਰ ਤੋਂ ਇੱਕ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਜਿੱਥੇ ਕਿ ਪਹਿਲਾਂ ਇਕ ਨੌਜਵਾਨ ਨੂੰ ਅਗਵਾ ਕੀਤਾ ਅਤੇ ਬਾਅਦ ਵਿੱਚ ਉਸਨੂੰ ਇੱਕ ਸੁੰਨਸਾਨ ਜਗ੍ਹਾ ਤੇ ਲਿਜਾ ਕੇ ਉਸ ਨਾਲ ਬੇਰਹਿਮੀ ਨਾਲ ਕੁੱ ਟ ਮਾ ਰ ਕੀਤੀ ।ਕੁੱਟਮਾਰ ਕਰਨ ਵਾਲਿਆਂ ਤੇ ਨੌਜਵਾਨ ਦੇ ਕੱਪੜੇ ਲਾਹ ਦਿੱਤੇ ਗਏ ਕੁਝ ਨਹੀਂ ਦੇਖਿਆ ਗਿਆ ਬਸ ਉਸ ਨੂੰ ਕੁੱਟ ਨਹੀਂ ਚੱਲਗੇ ਨਹੀਂ ਹੌਸਲਾ ਇੰਨਾ ਵਧ ਗਿਆ ਕਿ ਨੌਜਵਾਨ ਨੂੰ ਮਾਰਨ ਦੀ ਵੀਡੀਓ ਵੀ ਬਣਾਈ ,

ਅਤੇ ਉਸ ਨੂੰ ਵ੍ਹੱਟਸਐਪ ਦੇ ਸਟੇਟਸ ਉੱਤੇ ਵੀ ਅਪਲੋਡ ਕੀਤਾ ਗਿਆ।ਅੰਮ੍ਰਿਤਸਰ ਦੇ ਜਾਮਨਗਰ ਦੇ ਰਹਿਣ ਵਾਲੇ ਰਾਹੁਲ ਜਿਸਦੀ ਉਮਰ ਅਠਾਰਾਂ ਸਾਲ ਦੱਸੀ ਜਾ ਰਹੀ ਦੀਪਿਕਾ ਰਵਿੰਦਰ ਅਨੁਸਾਰ ਉਹ ਘਰੋਂ ਕੁਝ ਸਾਮਾਨ ਲੈਣ ਲਈ ਬਾਜ਼ਾਰ ਗਿਆ ਸੀ।ਕੁਝ ਨੌਜਵਾਨਾਂ ਵੱਲੋਂ ਉਸ ਨੂੰ ਅਗਵਾ ਕਰ ਕੇ ਉਸ ਨਾਲ ਬੇਰਹਿਮੀ ਨਾਲ ਕੁੱ ਟ ਮਾ ਰ ਕੀਤੀ ਗਈ।

ਅਤੇ ਪੁਲਸ ਪੜ੍ਹੋ ਪੂਰਾ ਮਾਮਲਾ ਦਰਜ ਕਰ ਲਿਆ ਗਿਆ ਹੈ ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *