31 ਦਸੰਬਰ ਤਕ ਕਰ ਲਵੋ ਇਹ ਕੰਮ ਨਹੀਂ ਤਾਂ ਪਵੇਗਾ ਪਛਤਾਉਣਾ- ਤਾਜ਼ਾ ਵੱਡੀ ਖ਼ਬਰ !

Uncategorized

31 ਦਸੰਬਰ ਤਕ ਕਰ ਲਵੋ ਇਹ ਕੰਮ ਨਹੀਂ ਤਾਂ ਪਵੇਗਾ ਪਛਤਾਉਣਾ- ਤਾਜ਼ਾ ਵੱਡੀ ਖ਼ਬਰ !

ਜੇਐੱਨਯੂ ਨਵੀਂ ਦਿੱਲੀ ਮੌਜੂਦਾ ਮਹੀਨੇ ਦੇ ਆਖ਼ਰੀ ਮਿਤੀ ਯਾਨੀ ਇਕੱਤੀ ਦਸੰਬਰ ਇਨਕਮ ਟੈਕਸ ਰਿਟਰਨ ਜਮ੍ਹਾ ਕਰਨ ਦੀ ਆਖਰੀ ਮਿਤੀ ਹੈ ਇਨਕਮ ਟੈਕਸ ਰਿਟਰਨ ਭਰਨ ਵਾਲੇ ਲੋਕਾਂ ਨੂੰ ਇਸ ਮਿਤੀ ਤੋਂ ਪਹਿਲਾਂ ਆਪਣੀ ਇਨਕਮ ਟੈਕਸ ਰਿਟਰਨ ਜਮ੍ਹਾ ਕਰਵਾਉਣ ਦੀ ਲੋੜ ਹੁੰਦੀ ਹੈ ।ਇਨਕਮ ਟੈਕਸ ਵਿਭਾਗ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੇ ਇਸ ਸਬੰਧੀ ਇਕ ਸਵੀਟ ਵੀ ਵੇਖਿਆ

ਇਨਕਮ ਟੈਕਸ ਵਿਭਾਗ ਨੇ ਆਪਣੀ ਟਵੀਟ ਵਿੱਚ ਇਨਕਮ ਟੈਕਸ ਦਾਤਾਵਾਂ ਨੂੰ ਜਾਣਕਾਰੀ ਦਿੰਦੇ ਹੋਏ ਲਿਖਿਆ ਕਿ ਕਿਰਪਾ ਕਰਕੇ ਆਪਣੇ ਕਰਮਚਾਰੀਆਂ ਨੂੰ ਮੁਲਾਂਕਣ ਦੋ ਹਜਾਰ ਇੱਕੀ ਬਾਈ ਸਾਲ ਇਨਕਮ ਟੈਕਸ ਰਿਟਰਨ ਇਹ ਕਰਨੀ ਯਾਦ ਕਰੋ ਮੁਲਾਂਕਣ ਸਾਲ ਦੋ ਹਜਾਰ ਇੱਕੀ ਬਾਈ ਆਈਡੀਆ ਜਮਾਂ ਕਰਵਾਉਣ ਦੀ ਨੀਅਤ ਮਿਤੀ ਇੱਕੀ ਦਸੰਬਰ ਦੋ ਹਜਾਰ ਇੱਕ ਹੈ ਅਸੀਂ ਆਪਣੇ ਕਰਮਚਾਰੀ ਯਾਦ ਕਰਵਾਉਣ

ਦੀ ਕਿਰਪਾ ਕਰਕੇ ਆਖ਼ਰੀ ਮਿਤੀ ਦੀ ਉਡੀਕ ਨਾ ਕਰੋ ਇਨਕਮ ਟੈਕਸ ਰੋਣ ਗ਼ਮ ਡੌਟ ਇਨ ਤੇ ਜਾਓ ।ਕਈ ਵਾਰੀ ਦੇਖਿਆ ਜਾਂਦਾ ਹੈ ਕਿ ਇਨਕਮ ਟੈਕਸ ਰਿਟਰਨ ਜਮ੍ਹਾ ਕਰਨ ਵਾਲਿਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤੁਸੀਂ ਆਪਣੀ ਇਨਕਮ ਟੈਕਸ ਰਿਟਰਨ ਆਨਲਾਈਨ ਫਾਈਲ ਕਰ ਸਕਦੇ ਤੁਸੀਂ ਇਨਕਮ ਟੈਕਸ ਵਿਭਾਗ ਦੀ ਈ ਫਾਈਲਿੰਗ ਪੋਰਟਲ ਤੇ

ਜਾ ਕੇ ਸਾਈਕਲ ਆਪਣੀ ਇਨਕਮ ਟੈਕਸ ਰਿਟਰਨ ਫਾਈਲ ਕਰ ਸਕਦੇ ਹੋ ।ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੀਆਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨੀ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *