ਹੁਣੇ ਹੁਣੇ ਮੋਦੀ ਵੱਲੋਂ 40 ਕਰੋਡ਼ ਭਾਰਤੀਆਂ ਲਈ ਵੱਡਾ ਐਲਾਨ -ਖਿੱਚੀ ਇਹ ਤਿਆਰੀ !

Uncategorized

ਹੁਣੇ ਹੁਣੇ ਮੋਦੀ ਵੱਲੋਂ 40 ਕਰੋਡ਼ ਭਾਰਤੀਆਂ ਲਈ ਵੱਡਾ ਐਲਾਨ -ਖਿੱਚੀ ਇਹ ਤਿਆਰੀ !

ਕੇਂਦਰ ਵਿਚਲੀ ਮੋਦੀ ਸਰਕਾਰ ਨਵੀਂ ਯੋਜਨਾ ਤਿਆਰ ਕਰ ਰਹੀ ਹੈ ਸਰਕਾਰ ਵੱਲੋਂ ਚਾਲੀ ਕਰੋਡ਼ ਭਾਰਤੀਅਾਂ ਨੂੰ ਆਨ ਲੈਣਾ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ ਇਲੈਕਟ੍ਰਾਨਿਕਸ ਤੇ ਸੂਚਨਾ ਤਕਨਾਲੋਜੀ ਰਾਜ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਸ਼ਨੀਵਾਰ ਨੂੰ ਬਹੁਤਾ ਭਾਸ਼ਾਈ ਇੰਟਰਨੈੱਟ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੀ ਯੋਜਨਾ ਦਾ ਖੁਲਾਸਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਅਗਲੇ ਚਾਲੀ ਕਰੋੜ ਭਾਰਤੀਆਂ ਨੂੰ ਆਨਲਾਈਨ ਲਿਆਉਣਾ ਹੈ ਮੰਤਰਾਲਾ ਇੰਟਰਨੈੱਟ ਨੇ ਨੂੰ ਬਹੁਤ ਸ਼ਾਹੀ ਬਣਾਉਣ ਦੇ ਰਣਨੀਤਕ ਟੀਚੇ ਨੂੰ ਪ੍ਰਾਪਤ ਕਰਨ ਲਈ ਉਦੇਸ਼ ਦੇ ਲੀਡਰਾਂ ਦਾ ਸਾਂਝਾ ਕਰੇਗਾ ਉਸ ਤੋਂ ਬਾਅਦ ਇਸ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ ਚੰਦਰਸ਼ੇਖਰ ਨੇ ਕਿਹਾ ਕਿ ਨਵੀਂ ਸਿੱਖਿਆ ਨੀਤੀ ਆਧੁਨਿਕ ਭਾਰਤ ਦੇ ਇਤਿਹਾਸ ਵਿੱਚ ਸਿੱਖਿਆ ਖੇਤਰ ਵਿੱਚ ਸਭ ਤੋਂ ਵੱਡਾ ਸੁਧਾਰ ਹੈ।

ਨਵੀਂ ਸਿੱਖਿਆ ਨੀਤੀ ਖੇਤਰੀ ਭਾਸ਼ਾਵਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਦੀ ਹੈ।ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.