ਸਵੇਰੇ ਸਵੇਰੇ ਆਈ ਝਟਕੇ ਵਾਲੀ ਖ਼ਬਰ- ਹੁਣ ਬੈਂਕ ਚੋਂ ਕਢਵਾ ਸਕੋਗੇ ਸ਼ਿਰਫ਼ ਇੰਨੇ ਪੈਸੇ !

Uncategorized

ਸਵੇਰੇ ਸਵੇਰੇ ਆਈ ਝਟਕੇ ਵਾਲੀ ਖ਼ਬਰ- ਹੁਣ ਬੈਂਕ ਚੋਂ ਕਢਵਾ ਸਕੋਗੇ ਸ਼ਿਰਫ਼ ਇੰਨੇ ਪੈਸੇ !

ਭਾਰਤੀ ਰਿਜ਼ਰਵ ਬੈਂਕ ਨੇ ਮਹਾਰਾਸ਼ਟਰ ਦੇ ਅਹਿਮਦਗਡ਼੍ਹ ਸਥਿੱਤ ਨਗਰ ਅਰਬਨ ਕੋਆਪ੍ਰੇਟਿਵ ਬੈਂਕ ਲਿਮਟਿਡ ਤੇ ਕਈ ਪਾਬੰਦੀਆਂ ਲਗਾ ਦਿੱਤੀਆਂ ਹਨ ਇਨ੍ਹਾਂ ਪਾਬੰਦੀਆਂ ਤਹਿਤ ਬੈਂਕ ਦੇ ਗਾਹਕਾਂ ਲਈ ਉਨ੍ਹਾਂ ਦੇ ਖਾਤਿਆਂ ਚੋਂ ਪੈਸੇ ਕਢਵਾਉਣ ਦੀ ਸੀਮਾ ਦੱਸ ਹਜ਼ਾਰ ਰੁਪਏ ਰੱਖੀ ਗਈ ਹੈ।ਕੇਂਦਰੀ ਬੈਂਕ ਨੇ ਬੈਂਕ ਦੀ ਵਿਗੜਦੀ ਵਿੱਤੀ ਹਾਲਤ ਨੂੰ ਦੇਖਦੇ ਹੋਏ ਇਹ ਕਦਮ ਚੁੱਕਿਆ ਹੈ।

ਬੈਂਕਿੰਗ ਰੈਗੂਲੇਸ਼ਨ ਐਕਟ ਉਨੀ ਸੌ ਉਨੰਜਾ ਅਧੀਨ ਇਹ ਪਾਬੰਦੀਆਂ ਛੇ ਦਸੰਬਰ ਵੀ ਇੱਕੀ ਨੂੰ ਕਾਰੋਬਾਰ ਦੇ ਘੰਟਿਆਂ ਦੀ ਸਮਾਪਤੀ ਤੋਂ ਛੇ ਮਹੀਨਿਆਂ ਦੀ ਮਿਆਦ ਲਈ ਲਾਗੂ ਰਹਿਣਗੀਆਂ ਅਤੇ ਇਨ੍ਹਾਂ ਦੀ ਸਮੀਖਿਆ ਕੀਤੀ ਜਾਵੇਗੀ ਆਰਬੀਆਈ ਨੇ ਕਿਹਾ ਕਿ ਨਗਰ ਅਰਬਨ ਕੋਆਪ੍ਰੇਟਿਵ ਬੈਂਕ ਆਪਣੀ ਇਜਾਜ਼ਤ ਤੋਂ

ਬਿਨਾਂ ਨਾ ਤਾਂ ਕੋਈ ਕਰਜ਼ਾ ਜਾਂ ਐਡਵਾਂਸ ਦੇਵੇਗਾ ਅਤੇ ਨਾ ਹੀ ਕੋਈ ਕਾਰਜ ਰੀਓ ਨੂੰ ਕਰੇਗਾ ਬੈਂਕ ਨੂੰ ਕਿਸੇ ਵੀ ਤਰ੍ਹਾਂ ਦਾ ਨਿਵੇਸ਼ ਕਾਰਨ ਕਿਸੇ ਵੀ ਤਰ੍ਹਾਂ ਦੀ ਦੇਣਦਾਰੀ ਲੈਣ ਭੁਗਤਾਨ ਅਤੇ ਜਾਇਦਾਦਾਂ ਦੇ ਤਬਾਦਲੇ ਜਾਂ ਵਿਕਰੀ ਤੇ ਵੀ ਪਾਬੰਦੀ ਹੋਵੇਗੀ ।ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.