ਹੁਣੇ ਹੁਣੇ ਚੰਨੀ ਨੇ ਕੀਤਾ ਵੱਡਾ ਐਲਾਨ-ਲੋਕਾਂ ਲਈ ਸਾਰੀਆਂ ਮੁਸ਼ਕਲਾਂ ਕਰਦੀਆਂ ਹੱਲ !

Uncategorized

ਹੁਣੇ ਹੁਣੇ ਚੰਨੀ ਨੇ ਕੀਤਾ ਵੱਡਾ ਐਲਾਨ-ਲੋਕਾਂ ਲਈ ਸਾਰੀਆਂ ਮੁਸ਼ਕਲਾਂ ਕਰਦੀਆਂ ਹੱਲ !

ਪੰਜਾਬ ਵਿੱਚ ਉਦਯੋਗ ਜ਼ੋਨ ਦੇ ਲਈ ਪੰਜਾਬ ਸਰਕਾਰ ਦੀ ਨਵੀਂ ਸ਼ੁਰੂਆਤ ਕੀਤੀ ਹੈ ਪੰਜਾਬ ਵਿੱਚ ਲੱਕੜ ਆਧਾਰਿਤ ਉਦਯੋਗ ਲਗਾਉਣ ਦੇ ਲਈ ਹੁਣ ਆਨਲਾਈਨ ਪ੍ਰਵਾਨਗੀ ਦਿੱਤੀ ਜਾਵੇ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਪੋਰਟਲ ਲਾਂਚ ਕੀਤਾ ਹੈ ਵਿਭਾਗ ਅਧਿਕਾਰਤ ਦੌਰਾਨ ਕਰਮਚਾਰੀਆਂ ਨੇ ਮੰਤਰੀ ਨੇ ਕਿਹਾ ।

ਕਿ ਹੁਣ ਕਿਸੇ ਨੂੰ ਵੀ ਕਿਸੇ ਵੀ ਕੰਮ ਲਈ ਦਫ਼ਤਰ ਆਉਣ ਦੀ ਲੋੜ ਨਹੀਂ ਹੈ ਹਰ ਦਸਤਾਵੇਜ਼ ਆਨਲਾਈਨ ਹੋਵੇਗਾ ਵੈੱਬਸਾਈਟ ਪੰਜਾਬੀ ਤੇ ਅੰਗਰੇਜ਼ੀ ਭਾਸ਼ਾ ਵਿੱਚ ਜਿੱਥੇ ਵਿਭਾਗ ਦੀ ਮੁਖੀ ਤੋਂ ਲੈ ਕੇ ਛੋਟੇ ਪਿੰਡਾਂ ਦੀ ਜਾਣਕਾਰੀ ਅਸ਼ਕੇ ਨਾਲ ਸ਼ਾਮਿਲ ਕੀਤੀ ਕਿ ਲੱਕੜ ਆਧਾਰਿਤ ਉਦਯੋਗ ਦੇ ਔਨਲਾਈਨ ਲਾਈਸੰਸ ਲਈ ਪੋਰਟਲ ਸ਼ੁਰੂ ਕੀਤਾ ਗਿਆ ਇਸ ਦਾ ਸਿੱਧਾ ਲਾਭ ਵੀ ਕਿਸਾਨਾਂ ਨੂੰ ਮਿਲੇਗਾ ਲੱਕੜ ਦੇ ਰੁਖ਼ ਹੋਰ ਲੈਣਗੇ

ਜੋ ਇਸ ਜ਼ਮੀਨ ਵਿਚ ਹੋਰ ਫਸਲਾਂ ਨਹੀਂ ਉਗਾਈਆਂ ਜਾ ਰਹੀਆਂ ਸਨਅਤ ਵਿੱਚ ਕੰਮ ਆਉਂਦੀ ਹੈ ਲੱਕੜਾਂ ਲਾਇਆ ਜਾਏਗਾ ਆਮ ਆਦਮੀ ਪਾਰਟੀ ਵੱਲੋਂ ਜੰਗਲਾਤ ਵਿਭਾਗ ਦੀ ਜ਼ਮੀਨ ਵਿੱਚ ਮਾਈਨਿੰਗ ਦੇ ਦੋਸ਼ਾਂ ਦੇ ਮੰਤਰੀ ਦਾ ਕਹਿਣਾ ਹੈ ਕਿ ਜੋ ਮਰਜ਼ੀ ਹੋ ਜਾਵੇ ਮੈਂ ਆਪਣੇ ਵਿਭਾਗ ਵਿਚ ਕੋਈ ਵੀ ਗ਼ਲਤ ਕੰਮ ਨਹੀਂ ਹੁਣ ਉਹ ਦਵਾਂਗਾ ਮੰਤਰੀ ਨੇ ਸਪੱਸ਼ਟ ਕਿਹਾ

ਕਿ ਚਮਕੌਰ ਸਾਹਿਬ ਵਿੱਚ ਕਿਤੇ ਵੀ ਨਾਜਾਇਜ਼ ਮਾਈਨਿੰਗ ਨਹੀਂ ਹੋ ਰਹੀ ਜੇਕਰ ਕੋਈ ਇਲਜ਼ਾਮ ਬਣਦਾ ਹੈ ਤਾਂ ਉਸ ਦੀ ਜਾਂਚ ਕਰ ਕੇ ਸਖਤ ਕਾਰਵਾਈ ਕੀਤੀ ਜਾਏ।ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.