ਸਰਕਾਰ ਦਾ ਨਵਾਂ ਫੁਰਮਾਨ ਹੋਣ -ਲੱਗਣਗੇ ਇਹ ਨਵੇਂ ਮੀਟਰ !

Uncategorized

ਸਰਕਾਰ ਦਾ ਨਵਾਂ ਫੁਰਮਾਨ ਹੋਣ -ਲੱਗਣਗੇ ਇਹ ਨਵੇਂ ਮੀਟਰ !

ਤਦੋਂ ਸੋਧਾਂ ਨੂੰ ਦੱਸੀਏ ਕਿ ਹੁਣ ਜਲਦ ਹੀ ਘਰਾਂ ਅਤੇ ਦਫਤਰਾਂ ਦੇ ਬਿਜਲੀ ਮੀਟਰ ਵੀ ਸਮਾਰਟ ਹੋਣ ਵਾਲੇ ਨੇ ਇਹ ਮੀਟਰ ਖੁਦ ਹੀ ਰੀਡਿੰਗ ਪੜ੍ਹ ਕੇ ਬਿੱਲ ਜਰਨੇਟ ਕਰਨਗੇ ਇੰਨਾ ਹੀ ਨਹੀਂ ਪ੍ਰੀਪੇਡ ਸਮਾਰਟ ਮੀਟਰ ਦਾ ਵੀ ਬਦਲ ਮਿਲੇਗਾ ਅੜਿੱਕੇ ਜਿੰਨੀ ਬਿਜਲੀ ਵਰਤਣੀਆਂ ਓਨੇ ਦਾ ਕਾਰਡ ਰਿਚਾਰਜ ਕਰਾ ਸਕੋਗੇ ਇਸ ਦੀ ਸ਼ੁਰੂਆਤ ਚੰਡੀਗੜ੍ਹ ਦੇ ਵਿਚ ਹੋ ਰਹੀ ਹੈ।

ਇਸ ਦੇ ਲਈ ਕੇਂਦਰ ਸਰਕਾਰ ਨੇ ਇੱਕ ਸੌ ਨੜਿੱਨਵੇ ਕਰੋੜ ਰੁਪਏ ਦੇ ਫੰਡ ਵੀ ਜਾਰੀ ਕਰ ਦਿੱਤੇ ਨੇ ਹਾਲਾਂਕਿ ਸੂਤਰਾਂ ਦਾ ਕਹਿਣਾ ਹੈ ਕਿ ਪ੍ਰੀ ਪੇਡ ਮੀਟਰ ਵਾਲਾ ਬਦਲ ਜ਼ਰਾ ਦੇਰੀ ਨਾਲ ਮਿਲੇਗਾ ਕੇਂਦਰੀ ਬਿਜਲੀ ਮੰਤਰਾਲੇ ਦੇ ਵੱਲੋਂ ਯੂਟੀ ਪ੍ਰਸ਼ਾਸਨ ਨੂੰ ਪਹਿਲਾਂ ਹੀ ਇਸ ਪ੍ਰਾਜੈਕਟ ਦੀ ਮਨਜ਼ੂਰੀ ਮਿਲ ਚੁੱਕੀ ਹੈ ।ਤੇ ਹੁਣ ਚੰਡੀਗੜ੍ਹ ਪ੍ਰਸ਼ਾਸਨ ਨੇ ਜ਼ਮੀਨੀ ਪੱਧਰ ਤੇ ਕੰਮ ਕਰਨ ਦੇ ਲਈ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਇੱਕ ਏਜੰਸੀ ਦੀ ਨਿਯੁਕਤੀ ਦੇ ਲਈ ਵਿਸਥਾਰਤ ਪ੍ਰਸਤਾਵ ਭੇਜਿਆ ਹੈ ।

ਇਸ ਪ੍ਰਾਜੈਕਟ ਦੇ ਲਈ ਜਲਦ ਹੀ ਇਕ ਐਪ ਪੁਜਾਰੀ ਕੀਤੀ ਜਾਵੇਗੀ ਜਿਸ ਦੇ ਵਿਚ ਖਪਤਕਾਰਾਂ ਨੂੰ ਉਨ੍ਹਾਂ ਦੀ ਰੋਜ਼ਾਨਾ ਯੂਨਿਟ ਦੇ ਖ਼ਪਤ ਹੋਣ ਦੀ ਜਾਣਕਾਰੀ ਨਾਲ ਦੀ ਨਾਲ ਮਿਲੇਗੀ ਇਸ ਦੇ ਨਾਲ ਹੀ ਬਿਜਲੀ ਬਿੱਲ ਵਿੱਚ ਕਿਸੇ ਕਿਸਮ ਦੀ ਗੜਬੜੀ ਜਾਂ ਬੇਨਿਯਮੀ ਨਹੀਂ ਹੋਵੇਗੀ ਇਸ ਸਮੇਂ ਬਿਜਲੀ ਬਿੱਲ ਬਣਾਉਣ ਦੇ ਲਈ ਲੀਡਰਾਂ ਨੂੰ ਖਪਤਕਾਰਾਂ ਦੇ ਘਰ ਜਾਣਾ ਪੈਂਦਾ ਹੈ ਜਿਸ ਦੇ ਮਗਰੋਂ ਬਿਜਲੀ ਕੰਪਨੀ ਬਿੱਲ ਬਣਾ ਕੇ ਭੇਜਦੀ ਹੈ।ਪਰ ਜਲਦ ਹੀ ਸਮਾਰਟ ਮੀਟਰਾਂ ਦੇ

ਨਾਲ ਇਹ ਪੂਰਾ ਸਿਸਟਮ ਬਦਲ ਜਾਵੇਗਾ ਇਨ੍ਹਾਂ ਮੀਟਰਾਂ ਦੀ ਇੱਕ ਖਾਸੀਅਤ ਇਹ ਹੋਵੇਗੀ ਕਿ ਖਪਤਕਾਰ ਇਨ੍ਹਾਂ ਮੀਟਰਾਂ ਨੂੰ ਆਪਣੀਆਂ ਜ਼ਰੂਰਤਾਂ ਦੇ ਅਨੁਸਾਰ ਵੀ ਰਿਚਾਰਜ ਕਰ ਸਕਣਗੇ ।ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.