ਕੇਂਦਰ ਨੇ ਭੇਜਿਆ ,ਕਿਸਾਨ ਜਥੇਬੰਦੀਆਂ ਨੂੰ ਪੱਤਰ-ਏਨੀ ਤਾਰੀਕ ਨੂੰ ਕਿਸਾਨਾਂ ਦੀ ਘਰ ਵਾਪਸੀ !

Uncategorized

ਕੇਂਦਰ ਨੇ ਭੇਜਿਆ ,ਕਿਸਾਨ ਜਥੇਬੰਦੀਆਂ ਨੂੰ ਪੱਤਰ-ਏਨੀ ਤਾਰੀਕ ਨੂੰ ਕਿਸਾਨਾਂ ਦੀ ਘਰ ਵਾਪਸੀ !

ਦਿੱਲੀ ਦੇ ਵਾਡਰਾ ਉੱਤੇ ਆਪਣੀ ਮੰਗਾਂ ਨੂੰ ਲੈ ਕੇ ਪਿਛਲੇ ਇਕ ਸਾਲ ਤੋਂ ਮੋਰਚਾ ਲਾਈ ਬੈਠੇ ਕਿਸਾਨਾਂ ਦੀ ਨੋਜ਼ਲ ਦੱਸ ਦਸੰਬਰ ਨੂੰ ਘਰ ਵਾਪਸੀ ਹੋ ਸਕਦੀ ਹੈ ਇਹ ਜਾਣਕਾਰੀ ਸੂਤਰਾਂ ਦੇ ਹਵਾਲੇ ਤੋਂ ਮਿਲੀ ਅਤੇ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਦਿੱਲੀ ਹਰਿਆਣਾ ਦੇ ਸਿੰਧੂ ਬਾਰਡਰ ਤੇ ਚੱਲ ਰਹੀ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ

ਕਿਸਾਨ ਮੋਰਚੇ ਦੀ ਪੰਜ ਮੈਂਬਰੀ ਕਮੇਟੀ ਨੂੰ ਕਿਸਾਨਾਂ ਦੇ ਮੰਗਾਂ ਬਾਰੇ ਪੱਤਰ ਭੇਜਿਆ ਜਿਸ ਬਾਰੇ ਮੰਥਨ ਕੀਤਾ ਜਾਵੇ ਅਤੇ ਸੂਤਰਾਂ ਨੇ ਕਿਹਾ ਕਿ ਨੌਜਵਾਨ ਦੱਸ ਦਸੰਬਰ ਨੂੰ ਕਿਸਾਨਾਂ ਦੀ ਘਰ ਵਾਪਸੀ ਹੋ ਸਕਦੀ ਅਤੇ ਵਾਪਸੀ ਤੇ ਫਤਿਹ ਮਾਰਚ ਦਾ ਕਿਸਾਨ ਕਰਨ ਵਾਪਸੀ ਜਾਣਗੇ ਮੀਟਿੰਗ ਵਿੱਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂ ਸ਼ਾਮਲ ਹੋਏ ਅਤੇ ਸੋਨੀਪਤ ਸਿੰਗਲ ਬੱਡ ਤੇ ਕਿਸਾਨਾਂ ਦੀ ਮੀਟਿੰਗ ਚੋਂ ਬਾਹਰ ਆਏ

ਕਿਸਾਨ ਆਗੂ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਸਾਨੂੰ ਸਰਕਾਰ ਵੱਲੋਂ ਭੇਜੇ ਗਏ ਪੱਤਰ ਮਿਲ ਗਿਆ ਅਤੇ ਉਨ੍ਹਾਂ ਕਿਹਾ ਕਿ ਕੱਲ੍ਹ ਨੂੰ ਆਖ਼ਰੀ ਫ਼ੈਸਲਾ ਲਿਆ ਜਾਵੇਗਾ ,ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਗੈਸ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *