ਇਸ ਘਟਨਾ ਨੇ ਦਹਿਲਾ ਦਿੱਤਾ ਸਾਰਿਆਂ ਦਾ ਦਿਲ,ਤੁਸੀਂ ਵੀ ਹੋਵੋਗੇ ਹੈਰਾਨ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਾਡੇ ਦੇਸ਼ ਦੇ ਵਿੱਚ ਬਹੁਤ ਸਾਰੀਆਂ ਉਹ ਸਮਾਜਿਕ ਘਟਨਾਵਾਂ ਵਾਪਰਦੀਆਂ ਹਨ ਜੋ ਬਹੁਤ ਸਾਰੇ ਲੋਕਾਂ ਨੂੰ ਪ੍ਰਭਾਵਿਤ ਕਰਦੀਆਂ ਹਨ। ਦੇਖਿਆ ਜਾਵੇ ਤਾਂ ਦੇਸ਼ ਦੇ ਲੋਕ ਪਹਿਲਾਂ ਹੀ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਚੁੱਕੇ ਹਨ ਕਿਉਂਕਿ ਕੋਰੋਨਾ ਮਹਾਂਮਾਰੀ ਦੌਰਾਨ ਬਹੁਤ ਸਾਰੇ ਲੋਕ ਇਸ ਦੁਨੀਆਂ ਨੂੰ ਅਲਵਿਦਾ ਕਹਿ ਚੁੱਕੇ ਹਨ ਇਸ ਦੇ ਨਾਲ ਹੀ ਕਾਰੋਬਾਰ ਦੇ ਵਿੱਚ ਵੀ ਕਮੀ ਆਈ ਹੈ ਭਾਵ ਬਹੁਤ ਸਾਰੇ ਲੋਕ ਬੇਰੁਜ਼ਗਾਰ ਹਨ

ਜਿਸ ਕਾਰਨ ਉਨ੍ਹਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਪਰ ਇੱਥੇ ਹੀ ਕੁਝ ਅਜਿਹੀਆਂ ਘਟਨਾਵਾਂ ਵੀ ਵਾਪਰਦੀਆਂ ਹਨ ਜੋ ਸਾਰਿਆਂ ਨੂੰ ਹੈਰਾਨ ਕਰ ਦਿੰਦੀਆਂ ਹਨ ਅਤੇ ਬਹੁਤ ਸਾਰੇ ਲੋਕਾਂ ਦਾ ਨੁਕਸਾਨ ਵੀ ਕਰਦੀਆਂ ਹਨ।ਦੇਖਿਆ ਜਾਵੇ ਤਾਂ ਬਹੁਤ ਸਾਰੇ ਜਵਾਨਾਂ ਦੇ ਵੱਲੋਂ ਸਰਹੱਦਾਂ ਦੇ ਉੱਤੇ ਡਿਊਟੀ ਨਿਭਾਈ ਜਾਂਦੀ ਹੈ ਅਤੇ ਦੇਸ਼ ਦੇ ਵਿਚ ਵਸਦੇ ਲੋਕਾਂ ਦੀ ਸੁਰੱਖਿਆ ਦੇ ਲਈ ਆਪਣੀ ਜਾਨ ਨੂੰ ਵੀ ਤਲੀ ਤੇ ਰੱਖ ਕੇ ਡਿਊਟੀ ਕੀਤੀ ਜਾਂਦੀ ਹੈ।ਪਰ ਕਈ ਵਾਰ ਕੁਝ ਸ਼ਰਾਰਤੀ ਅਨਸਰਾਂ ਦੇ ਵੱਲੋਂ ਕੁਝ ਮਾੜੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ

ਜਿਸ ਦਾ ਅਸਰ ਬਹੁਤ ਸਾਰੇ ਲੋਕਾਂ ਉੱਤੇ ਵੇਖਿਆ ਜਾਂਦਾ ਹੈ ਅਤੇ ਹੁਣ ਇਸੇ ਤਰ੍ਹਾਂ ਦੀ ਇੱਕ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਨੇ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਅਤੇ ਦੁੱਖ ਦੇ ਵਿੱਚ ਡੁਬੋ ਦਿੱਤਾ ਹੈ। ਜਾਣਕਾਰੀ ਮੁਤਾਬਕ ਜੰਮੂ ਕਸ਼ਮੀਰ ਦੇ ਵਿਚ ਇਕ ਅਪਰਾਧਿਕ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਹੈ ਇੱਥੇ ਇਕ ਸੁਰੱਖਿਆ ਕਰਮੀਆਂ ਦੀ ਬੱਸ ਜਾ ਰਹੀ ਸੀ ਜਿਸਦੇ ਵਿਚ ਕੁਝ ਸੁਰੱਖਿਆ ਕਰਮੀ ਸਵਾਰ ਸੀ ਇਨ੍ਹਾਂ ਦੀ ਬੱਸ ਉੱਤੇ ਹ ਮ ਲਾ ਕੀਤਾ ਗਿਆ ਹੈ ਜਿਸ ਤੋਂ ਬਾਅਦ ਦੋ ਜਵਾਨਾਂ ਦੇ ਸ਼ਹੀਦ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ।ਫਿਲਹਾਲ ਇਸ ਘਟਨਾ ਦੀ ਛਾਣਬੀਣ ਕੀਤੀ ਜਾ ਰਹੀ ਹੈ

ਕਿ ਕਿਸ ਦੁਆਰਾ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ ਦੇਖਿਆ ਜਾਵੇ ਤਾਂ ਜਦੋਂ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਤਾਂ ਉਸ ਸਮੇਂ ਬਹੁਤ ਸਾਰੇ ਲੋਕਾਂ ਨੂੰ ਦੁੱਖ ਦਾ ਸਾਹਮਣਾ ਕਰਨਾ ਪੈਂਦਾ ਹੈ ਕੁਝ ਪਰਿਵਾਰਾਂ ਦੇ ਪਰਿਵਾਰਕ ਮੈਂਬਰ ਉਨ੍ਹਾਂ ਕੋਲੋਂ ਵਿਛੜ ਜਾਂਦੇ ਹਨ ਜਾਂ ਫਿਰ ਦੇਸ਼ ਦੇ ਪੱਧਰ ਤੇ ਵੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੀਆਂ ਘਟਨਾਵਾਂ ਦੇ ਵਿੱਚ ਦੁੱਖ ਪ੍ਰਗਟ ਕੀਤਾ ਜਾਂਦਾ ਹੈ ਅਤੇ ਸ਼ਰਾਰਤੀ ਅਨਸਰਾਂ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਜਾਂਦੀ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਸਬੰਧੀ ਆਪੋ ਆਪਣੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *