ਗੈਸ ਸਲੰਡਰ ਖ਼ਰੀਦਣ ਵਾਲਿਆਂ ਲਈ ਆਈ ਖੁਸ਼ਖਬਰੀ,ਖਾਤੇ ਵਿੱਚ ਆਉਣਗੇ ਪੈਸੇ!

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਗੈਸ ਸਿਲੰਡਰ ਦੀ ਕੀਮਤ ਬਹੁਤ ਜ਼ਿਆਦਾ ਵਧ ਚੁੱਕੀ ਹੈ ਜਿਸ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ।ਗੈਸ ਸਿਲੰਡਰ ਦੇ ਨਾਲ ਨਾਲ ਰਸੋਈ ਦੇ ਵਿਚ ਵਰਤੀ ਜਾਣ ਵਾਲੀ ਹਰ ਇੱਕ ਚੀਜ਼ ਮਹਿੰਗੀ ਹੋ ਚੁੱਕੀ ਹੈ।ਜਿਸ ਕਾਰਨ ਲੋਕਾਂ ਨੂੰ ਆਪਣੇ ਘਰਾਂ ਦੇ ਵਿੱਚ ਖਾਣਾ ਬਣਾਉਣਾ ਵੀ ਬਹੁਤ ਜ਼ਿਆਦਾ ਮਹਿੰਗਾ ਪੈ ਰਿਹਾ ਹੈ ਅਤੇ ਲੋਕ ਕਾਫ਼ੀ ਜ਼ਿਆਦਾ ਪ੍ਰੇਸ਼ਾਨ ਹਨ ਮਹਿੰਗਾਈ ਦੇ ਨਾਲ ਨਾਲ ਬੇਰੁਜ਼ਗਾਰੀ ਬਹੁਤ ਜ਼ਿਆਦਾ ਹੈ ਜਿਸ ਕਾਰਨ ਪ੍ਰੇਸ਼ਾਨੀਆਂ ਹੋਰ ਵੀ ਜ਼ਿਆਦਾ ਵਧ ਜਾਂਦੀਆਂ ਹਨ

ਸਰਕਾਰਾਂ ਵੱਲੋਂ ਵੀ ਕੋਈ ਅਹਿਮ ਕਦਮ ਨਹੀਂ ਚੁੱਕਿਆ ਜਾ ਰਿਹਾ ਜਿਸ ਨਾਲ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਘੱਟ ਕੀਤਾ ਜਾ ਸਕੇ ਜਿਸ ਕਾਰਨ ਲੋਕ ਬਹੁਤ ਹੀ ਜ਼ਿਆਦਾ ਮੁਸ਼ਕਲਾਂ ਦਾ ਸਾਹਮਣਾ ਕਰਦੇ ਹੋਏ ਆਪਣੀ ਜ਼ਿੰਦਗੀ ਬਤੀਤ ਕਰ ਰਹੇ ਹਨ।ਹੁਣ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਗੈਸ ਸਿਲੰਡਰ ਦੀਆਂ ਕੀਮਤਾਂ ਦੇ ਉੱਤੇ ਸਬਸਿਡੀ ਦਿੱਤੀ ਜਾ ਰਹੀ ਹੈ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਹਿਲਾਂ ਵੀ ਸਬਸਿਡੀ ਦਿੱਤੀ ਜਾਂਦੀ ਸੀ ਪਰ ਬਾਅਦ ਵਿੱਚ ਇਸਨੂੰ ਬੰਦ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਕੇਂਦਰ ਸਰਕਾਰ ਉੱਤੇ ਦਬਾਅ ਵੀ ਬਣਾਇਆ ਜਾ ਰਿਹਾ ਸੀ

ਕਿ ਸਬਸਿਡੀ ਦਿੱਤੀ ਜਾਵੇ ਪਰ ਹੁਣ ਕੇਂਦਰ ਸਰਕਾਰ ਨੇ ਸਬਸਿਡੀ ਦੇਣ ਦਾ ਫ਼ੈਸਲਾ ਕਰ ਲਿਆ ਹੈ ਦੱਸਿਆ ਜਾ ਰਿਹਾ ਹੈ ਕਿ ਕਈ ਰਾਜਾਂ ਦੇ ਵਿਚ ਗੈਸ ਸਿਲੰਡਰਾਂ ਤੇ ਸਬਸਿਡੀ ਆ ਰਹੀ ਹੈ ਅੱਸੀ ਰੁਪਏ ਤੋਂ ਲੈ ਕੇ ਦੋ ਸੌ ਚੌਂਤੀ ਰੁਪਏ ਤਕ ਦੀ ਸਬਸਿਡੀ ਭੇਜੀ ਜਾ ਰਹੀ ਹੈ।ਬਹੁਤ ਸਾਰੇ ਲੋਕਾਂ ਦੇ ਬੈਂਕ ਖਾਤਿਆਂ ਦੇ ਵਿਚ ਇਹ ਪੈਸੇ ਆ ਵੀ ਰਹੇ ਹਨ ਪਰ ਕੁਝ ਲੋਕਾਂ ਦੀ ਸਬਸਿਡੀ ਨਹੀਂ ਆ ਰਹੀ

ਜਿਸ ਲਈ ਤੁਸੀਂ ਆਪਣੇ ਨਜ਼ਦੀਕੀ ਏਜੰਸੀ ਦੇ ਵਿਚ ਇਸ ਬਾਰੇ ਪਤਾ ਕਰ ਸਕਦੇ ਹੋ ਪਰ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਸਾਂਝੇ ਕੀਤੇ ਜਾ ਰਹੇ ਹਨ ਕੁਝ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਵੋਟਾਂ ਨੂੰ ਨਜ਼ਦੀਕ ਦੇਖ ਕੇ ਸਰਕਾਰ ਦੇ ਵੱਲੋਂ ਅਜਿਹੇ ਫ਼ੈਸਲੇ ਲਏ ਜਾ ਰਹੇ ਹਨ ਇਸ ਤੋਂ ਇਲਾਵਾ ਸਬਸਿਡੀ ਦੇ ਪੈਸੇ ਵੀ ਬਹੁਤ ਥੋੜ੍ਹੇ ਹਨ ਜਿਸ ਨਾਲ ਲੋਕਾਂ ਨੂੰ ਕੁਝ ਖ਼ਾਸ ਫ਼ਰਕ ਨਹੀਂ ਪੈਣ ਵਾਲਾ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.