ਪੰਜਾਬ ਵਿੱਚ ਇਸ ਦਿਨ ਲਈ ਛੁੱਟੀ ਦਾ ਹੋ ਗਿਆ ਐਲਾਨ,ਦੇਖੋ ਪੂਰੀ ਜਾਣਕਾਰੀ!

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ ਇੱਥੇ ਬਹੁਤ ਹੀ ਜਨਮ ਦਿਹਾੜੇ ਅਤੇ ਸ਼ਹੀਦੀ ਦਿਹਾੜੇ ਵੀ ਮਨਾਏ ਜਾਂਦੇ ਹਨ ਬਹੁਤ ਸਾਰੀਆਂ ਥਾਂਵਾਂ ਉੱਤੇ ਗੁਰੂ ਘਰਾਂ ਦੇ ਵਿੱਚ ਇਨ੍ਹਾਂ ਦਿਹਾੜਿਆਂ ਨੂੰ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਬਹੁਤ ਸਾਰੇ ਲੋਕ ਇਨ੍ਹਾਂ ਦਿਹਾੜਿਆਂ ਉੱਤੇ ਗੁਰੂ ਘਰਾਂ ਦੇ ਵਿੱਚ ਇਕੱਠੇ ਹੁੰਦੇ ਹਨ ਇੱਥੇ ਜਾ ਕੇ ਉਹ ਗੁਰੂ ਘਰਾਂ ਦੇ ਵਿੱਚ ਸੇਵਾ ਕਰਦੇ ਹਨ ਅਤੇ ਨਤਮਸਤਕ ਹੁੰਦੇ ਹਨ ਜਿਸ ਕਾਰਨ ਅਸੀਂ ਅੱਜ ਵੀ ਸਾਡੇ ਇਤਿਹਾਸ ਦੇ ਨਾਲ ਜੁੜੇ ਹੋਏ ਹਾਂ ਅਤੇ ਗੁਰੂਆਂ ਪੀਰਾਂ ਵੱਲੋਂ ਜੋ ਸ਼ਹੀਦੀਆਂ ਕੀਤੀਅਾਂ ਗੲੀਅਾਂ ਹਨ

ੳੁਨ੍ਹਾਂ ਨੂੰ ਯਾਦ ਕਰ ਰਹੇ ਹਾਂ।ਪਿਛਲੇ ਦਿਨਾਂ ਦੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਾਈ ਜੈਤਾ ਜੀ ਦੇ ਜਨਮ ਦਿਹਾੜੇ ਉੱਤੇ ਛੁੱਟੀ ਦਾ ਐਲਾਨ ਕਰ ਦਿੱਤਾ ਸੀ ਪਰ ਬਹੁਤ ਸਾਰੇ ਲੋਕ ਇਸ ਛੁੱਟੀ ਸਬੰਧੀ ਉਲਝ ਰਹੇ ਹਨ ਇਸ ਤੋਂ ਇਲਾਵਾ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਨ ਮੌਕੇ ਵੀ ਛੁੱਟੀ ਦਾ ਐਲਾਨ ਕੀਤਾ ਗਿਆ ਦੱਸਿਆ ਜਾ ਰਿਹਾ ਹੈ ਕਿ ਪੰਜ ਦਸੰਬਰ ਨੂੰ ਬਾਬਾ ਜੀਵਨ ਸਿੰਘ ਜੀ ਦਾ ਜਨਮ ਦੇਣਾ ਸੀ ਇਸ ਤੋਂ ਇਲਾਵਾ ਤੇਈ ਦਸੰਬਰ ਨੂੰ ਭਾਈ ਜੈਤਾ ਜੀ ਦਾ ਜਨਮ ਦਿਹਾੜਾ ਮਨਾਇਆ ਜਾਣਾ ਹੈ।

ਜਿਸ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਕੁਝ ਉਲਝਣ ਤਾਣੀ ਪਾਈ ਜਾ ਰਹੀ ਹੈ ਅਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਤੁਹਾਡੇ ਜੋ ਵੀ ਸਵਾਲ ਹਨ ਇਸ ਵੀਡੀਓ ਦੇ ਜ਼ਰੀਏ ਉਹ ਦੂਰ ਕੀਤੇ ਜਾ ਰਹੇ ਹਨ ਸੋ ਜੇਕਰ ਤੁਹਾਨੂੰ ਇਸ ਛੁੱਟੀ ਦੇ ਨਾਲ ਜੁੜੀ ਹੋਈ ਕੋਈ ਵੀ ਸਮੱਸਿਆ ਹੈ ਭਾਵ ਕੋਈ ਵੀ ਸਵਾਲ ਹੈ ਤਾਂ ਤੁਸੀਂ ਇਸ ਵੀਡੀਓ ਨੂੰ ਪੂਰਾ ਜ਼ਰੂਰ ਵੇਖੋ ਦਸ ਦਈਏ ਕਿ ਇਨ੍ਹਾਂ ਛੁੱਟੀਆਂ ਸਬੰਧੀ ਬੁਲਾਰੇ ਨੇ ਦੱਸਿਆ ਹੈ ਕਿ ਇਨ੍ਹਾਂ ਛੁੱਟੀਆਂ ਨੂੰ ਦੋ ਹਜਾਰ ਬਾਈ ਦੇ ਗਰਜਿਟ ਵਿੱਚ ਸ਼ਾਮਲ ਕੀਤਾ ਜਾਵੇਗਾ।

ਸੋ ਬਹੁਤ ਸਾਰੇ ਲੋਕ ਇਨ੍ਹਾਂ ਛੁੱਟੀਆਂ ਸਬੰਧੀ ਖ਼ੁਸ਼ੀ ਵੀ ਮਨਾ ਰਹੇ ਹਨ ਕਿਉਂਕਿ ਜਦੋਂ ਇਸ ਤਰ੍ਹਾਂ ਦੇ ਮੌਕਿਆਂ ਦੇ ਉਤੇ ਛੁੱਟੀ ਦਾ ਐਲਾਨ ਹੁੰਦਾ ਹੈ ਤਾਂ ਉਸ ਸਮੇਂ ਕੁਝ ਲੋਕ ਆਪਣੇ ਮਨ ਦੀਆਂ ਇੱਛਾਵਾਂ ਨੂੰ ਪੂਰਾ ਕਰ ਪਾਉਂਦੇ ਹਨ ਕਿਉਂਕਿ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜੋ ਇਹ ਚਾਹੁੰਦੇ ਹਨ ਕਿ ਉਹ ਜਨਮ ਦਿਹਾੜਿਆਂ ਜਾਂ ਫਿਰ ਕੁਝ ਹੋਰ ਮੌਕਿਆਂ ਤੇ ਗੁਰੂ ਘਰਾਂ ਦੇ ਵਿੱਚ ਜਾਣ ਅਤੇ ਸੇਵਾ ਕਰਨ ਇਸ ਤੋਂ ਇਲਾਵਾ ਉਹ ਨਤਮਸਤਕ ਹੋਣ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.