ਦਿਲ ਰੋਜ਼ ਕੌਰ ਦੇ ਕਤਲ ਦੀ ਅਸਲੀ ਵਜ੍ਹਾ ਆਈ ਸਾਹਮਣੇ!

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਲੁਧਿਆਣਾ ਦੇ ਵਿੱਚ ਇੱਕ ਮਾਸੂਮ ਬੱਚੀ ਨੂੰ ਜਾਨੋਂ ਮਾਰ ਦਿੱਤਾ ਗਿਆ ਇੱਕ ਬੱਚੀ ਦੀ ਉਮਰ ਢਾਈ ਤਿੰਨ ਸਾਲ ਦੀ ਦੱਸੀ ਜਾ ਰਹੀ ਹੈ ਦੱਸਿਆ ਜਾ ਰਿਹਾ ਹੈ ਕੀ ਇਨ੍ਹਾਂ ਦੇ ਗਵਾਂਢ ਦੇ ਵਿਚ ਇਕ ਨੀਲਮ ਨਾਮ ਦੀ ਔਰਤ ਰਹਿੰਦੀ ਸੀ ਜਿਸ ਨੂੰ ਦਿਲਰਾਜ ਕੌਰ ਭੂਆ ਕਹਿ ਕੇ ਬੁਲਾਇਆ ਕਰਦੀ ਸੀ ਇਸੇ ਨੀਲਮ ਨੇ ਹੀ ਇਸ ਬੱਚੀ ਦੀ ਜਾਨ ਲਈ ਹੈ ਇਸ ਨੂੰ ਬੜੀ ਬੇਰਹਿਮੀ ਨਾਲ ਮਾਰਿਆ ਗਿਆ।

ਉਸ ਤੋਂ ਬਾਅਦ ਮਿੱਟੀ ਦੇ ਵਿੱਚ ਦਬਾ ਦਿੱਤਾ ਗਿਆ ਜਦੋਂ ਇਸ ਮਾਮਲੇ ਦੇ ਵਿੱਚ ਨੀਲਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਤਾਂ ਉਸ ਤੋਂ ਬਾਅਦ ਉਸ ਦੇ ਕੁਝ ਬਿਆਨ ਸਾਹਮਣੇ ਆਏ ਸੀ ਜਿਸਦੇ ਵਿਚ ਉਸ ਦਾ ਕਹਿਣਾ ਸੀ ਕਿ ਦਿਲਰਾਜ ਕੌਰ ਦੇ ਪਿਤਾ ਹਰਪ੍ਰੀਤ ਸਿੰਘ ਵੱਲੋਂ ਇਸ ਦੇ ਬੱਚਿਆਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ ਇਸ ਦੇ ਬੱਚਿਆਂ ਨੂੰ ਗਲੀ ਦੇ ਵਿੱਚ ਖੇਡਣ ਨਹੀਂ ਦਿੱਤਾ ਜਾਂਦਾ ਸੀ ਅਤੇ ਉਨ੍ਹਾਂ ਨੂੰ ਝਿੜਕਾਂ ਬੀਮਾਰੀਆਂ ਜਾਂਦੀਆਂ ਸੀ

ਇਸ ਦੇ ਨਾਲ ਹੀ ਇੱਕ ਹੋਰ ਗੱਲ ਵੀ ਸਾਹਮਣੇ ਆ ਰਹੀ ਹੈ ਕਿ ਜਦੋਂ ਹੀ ਆਪਣੀ ਸਕੂਟਰੀ ਗਲੀ ਦੇ ਵਿਚ ਪਾਰਕ ਕਰਦੀ ਸੀ ਤਾਂ ਉਸ ਸਮੇਂ ਦਿਲਰਾਜ ਕੌਰ ਦੇ ਪਰਿਵਾਰਕ ਮੈਂਬਰਾਂ ਦੇ ਵੱਲੋਂ ਜਾਣ ਬੁੱਝ ਕੇ ਇਹ ਕਿਹਾ ਜਾਂਦਾ ਸੀ ਕਿ ਇਨ੍ਹਾਂ ਨੇ ਆਪਣੀ ਗੱਡੀ ਬਾਹਰ ਕੱਢਣੀ ਹੈ ਤਾਂ ਇਹ ਆਪਣੀ ਸਕੂਟਰੀ ਪਾਸੇ ਕਰ ਲੈਣ ਭਾਵ ਦੋਨਾਂ ਪਰਿਵਾਰਾਂ ਦੇ ਵਿਚ ਕਾਫੀ ਜ਼ਿਆਦਾ ਤਣਾਅ ਦਾ ਮਾਹੌਲ ਸੀ ਦੋਨੋਂ ਹੀ ਪਰਿਵਾਰ ਇਕ ਦੂਸਰੇ ਨੂੰ ਦੇਖਣਾ ਪਸੰਦ ਨਹੀਂ ਕਰਦੇ ਸੀ ਜਿਸਦਾ ਨਤੀਜਾ ਇਹ ਨਿਕਲਿਆ ਕਿ ਦੋ ਸਾਲਾਂ ਦੀ ਮਾਸੂਮ ਬੱਚੀ ਨੂੰ ਆਪਣੀ ਜਾਨ ਗਵਾਉਣੀ ਪਈ

ਬਹੁਤ ਹੀ ਜ਼ਿਆਦਾ ਬੇਰਹਿਮੀ ਦੇ ਨਾਲ ਇਸ ਬੱਚੀ ਨੂੰ ਮਾਰਿਆ ਗਿਆ ਇਸ ਘਟਨਾ ਤੋਂ ਬਾਅਦ ਦਿਲਰਾਜ ਕੌਰ ਦੇ ਪਰਿਵਾਰਕ ਮੈਂਬਰਾਂ ਦੀ ਹਾਲਤ ਵੀ ਕਾਫੀ ਜ਼ਿਆਦਾ ਖ਼ਰਾਬ ਹੋ ਚੁੱਕੀ ਹੈ ਉਸ ਦੀ ਮਾਂ ਦੀ ਹਾਲਤ ਕਾਫ਼ੀ ਜ਼ਿਆਦਾ ਨਾਜ਼ੁਕ ਹੈ ਉਸ ਵੱਲੋਂ ਇਸ ਮਾਮਲੇ ਵਿਚ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਇਸ ਤੋਂ ਇਲਾਵਾ ਹਰ ਕੋਈ ਇਸ ਮਾਮਲੇ ਦੇ ਵਿੱਚ ਸਖ਼ਤ ਕਾਰਵਾਈ ਦੀ ਮੰਗ ਕਰ ਰਿਹਾ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਅਜਿਹੀ ਘਟਨਾ ਦੁਬਾਰਾ ਨਾ ਵਾਪਰੇ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.