ਹੁਣੇ ਹੁਣੇ ਚੰਨੀ ਦੁਆਲੇ ਹੋਇਆ ਕੈਪਟਨ -ਕਰ ਤਾਂ ਓਹੀ ਕੰਮ ਜੋ ਸੋਚਿਆ ਵੀ ਨਹੀਂ ਸੀ !

Uncategorized

ਹੁਣੇ ਹੁਣੇ ਚੰਨੀ ਦੁਆਲੇ ਹੋਇਆ ਕੈਪਟਨ -ਕਰ ਤਾਂ ਓਹੀ ਕੰਮ ਜੋ ਸੋਚਿਆ ਵੀ ਨਹੀਂ ਸੀ !

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਨੇ ਚੀਨੀ ਸਰਕਾਰ ਤੇ ਹਮਲਾ ਬੋਲਿਆ ਅਤੇ ਕਾਂਗਰਸ ਸਰਕਾਰ ਉੱਪਰ ਵਰ੍ਹਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੱਡਾ ਸਵਾਲ ਕੀਤਾ ਕੈਪਟਨ ਨੇ ਪੁੱਛਿਆ ਕਿ ਆਖਿਰ ਕਿਉਂ ਇਕ ਪੁਲੀਸ ਅਫ਼ਸਰ ਵੱਲੋਂ ਡੀਜੀਪੀ ਨੂੰ ਜਿੱਥੇ ਦੇ ਵੇਰਵੇ ਲੀਕ ਹੋਣ ਦੇ ਮਾਮਲੇ ਵਿੱਚ ਦਿੱਤੇ ਜਾਂਚ ਦੇ ਆਦੇਸ਼ਾਂ ਦੀ ਤਰਜ਼ ਤੇ ਪੰਜਾਬ ਪੁਲੀਸ ਦੇ ਸੀਨੀਅਰ ਸੁਪਰਡੈਂਟ ਅਤੇ ਡਿਪਟੀ

ਸੁਪਰਡੈਂਟਾਂ ਦੀ ਨੁੱਕਰ ਵਿੱਚ ਹੋਏ ਭ੍ਰਿਸ਼ਟਾਚਾਰ ਸਬੰਧੀ ਦੋਸ਼ਾਂ ਦੀ ਜਾਂਚ ਦੇ ਆਦੇਸ਼ ਨਹੀਂ ਦਿੱਤੇ ਗਏ ਹਨ।ਤੇ ਇਸੇ ਲਡ਼ੀ ਹੇਠ ਕੈਪਟਨ ਅਮਰਿੰਦਰ ਮੁੱਖ ਮੰਤਰੀ ਦੀ ਚੌਕਸੀ ਅਤੇ ਤਤਕਾਲ ਤੋਂ ਉਪਰ ਚੁਟਕੀ ਲੈਂਦਿਆਂ ਕਿਹਾ ਕਿ ਤੁਸੀਂ ਇਕ ਸੀਨੀਅਰ ਪੁਲੀਸ ਅਫ਼ਸਰ ਵੱਲੋਂ ਡਾਇਰੈਕਟਰ ਜਨਰਲ ਆਫ ਪੁਲਸ ਨੂੰ ਚਿੱਠੀ ਲਿਖੀ ਅਤੇ ਕੁਝ ਪੰਨਿਆਂ ਦੇ ਲੀਕ ਹੋਣ ਦੇ ਮਾਮਲੇ ਵਿਚ ਤਾ ਅੱਜ ਦੇ ਆਦੇਸ਼ ਦਿੱਤੇ

ਪਰ ਕਿਉਂ ਤੁਸੀਂ ਉਹੀ ਤਤਕਾਲ ਦਾ ਓਦੋਂ ਨਹੀਂ ਦਿਖਾਈ ਜਦੋਂ ਤੁਹਾਡੇ ਮੰਤਰੀ ਮੰਡਲ ਦੇ ਇਕ ਸਾਥੀ ਨੇ ਹਾਲ ਹੀ ਵਿੱਚ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਸ਼ਰ੍ਹੇਆਮ ਐੱਸਐੱਸਪੀ ਅਤੇ ਡੀਐੱਸਪੀ ਪੱਧਰ ਦੇ ਅਧਿਕਾਰੀਆਂ ਦੀ ਨਿਯੁਕਤੀ ਵਿੱਚ ਭ੍ਰਿਸ਼ਟਾਚਾਰ ਹੋਣ ਸਬੰਧੀ ਗੰਭੀਰ ਦੋਸ਼ ਪਿਆਰੇ ਸਨ ਅਤੇ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ ਝੂਠੇ ਵਾਅਦਿਆਂ ਅਤੇ ਐਲਾਨਾਂ ਕਾਰਨ ਤੁਹਾਡੀ ਸਰਕਾਰ ਦੇ ਆਏ ਦਿਨ ਖਿੱਲਰੇ ਪੈਦਾ ਕਰਨ ਤੁਹਾਡੀ ਪਰੇਸ਼ਾਨੀ ਨੂੰ ਸਮਝ ਸਕਦੇ ਹਨ

ਮੁੱਖ ਮੰਤਰੀ ਅਤੇ ਉਨ੍ਹਾਂ ਦੇ ਕੁਝ ਸਾਥੀਆਂ ਨੂੰ ਕੈਪਟਨ ਅਮਰਿੰਦਰ ਨੇ ਜਦ ਕਰਵਾ ਕੇ ਕਿਹਾ ਕਿ ਤੁਸੀਂ ਹਮੇਸ਼ਾ ਹਰ ਕਿਸੇ ਨੂੰ ਸਲਾਖਾਂ ਪਿੱਛੇ ਭੇਜਣ ਲਈ ਦੋ ਦਿਨਾਂ ਲਈ ਅਧਿਕਾਰ ਮੰਗਦੇ ਹਨ ਪਰ ਹੁਣ ਤਿੱਨ ਮਹੀਨਿਆਂ ਤੋਂ ਵੱਧ ਸਮਾਂ ਹੋ ਚੁੱਕਿਆ ਅਤੇ ਇਕ ਵੀ ਵਿਅਕਤੀ ਹਾਲੇ ਤੱਕ ਗ੍ਰਿਫ਼ਤਾਰ ਨਹੀਂ ਹੋਇਆ ।ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *